ਅਲ-ਮੁਮਿਨੂਨ · 61/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
أُولَٰئِكَ يُسَارِعُونَ فِي الْخَيْرَاتِ وَهُمْ لَهَا سَابِقُونَ ۝٦١
Ulaaa`ika yusaari`oona fil khairaati wa hum lahaa saabiqoon
📖 ਪੰਜਾਬੀ ਵਿੱਚ
61਼ ਇਹ ਉਹ ਹਨ ਜਿਹੜੇ ਨੇਕੀਆਂ ਕਰਨ ਵਿਚ ਛੇਤੀ ਕਰਦੇ ਅਤੇ ਭਲਾਈਆਂ ਵੱਲ ਇਕ ਦੂਜੇ ਤੋਂ ਅੱਗੇ ਜਾਣ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 59-63 — ਸੂਰਾ ਅਲ-ਮੁਮਿਨੂਨ

59وَالَّذِينَ هُم بِرَبِّهِمْ لَا يُشْرِكُونَ
59਼ ਅਤੇ ਜਿਹੜੇ ਆਪਣੇ ਰੱਬ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਦੇ।
60وَالَّذِينَ يُؤْتُونَ مَا آتَوا وَّقُلُوبُهُمْ وَجِلَةٌ أَنَّهُمْ إِلَىٰ رَبِّهِمْ رَاجِعُونَ
60਼ ਅਤੇ ਜਿਹੜੇ (ਰੱਬ ਦੀ ਰਾਹ ਵਿਚ) ਜੋ ਵੀ ਬਣਦਾ ਸਰਦਾ ਹੈ ਦਿੰਦੇ ਹਨ ਉਹਨਾਂ ਦੇ ਦਿਲ ਕੰਬਦੇ ਹਨ ਕਿ ਜਾਣਾ ਤਾਂ ਉਹਨਾਂ ਨੇ ਆਪਣੇ ਰੱਬ ਵੱਲ ਹੀ ਹੈ। 2
61أُولَٰئِكَ يُسَارِعُونَ فِي الْخَيْرَاتِ وَهُمْ لَهَا سَابِقُونَ
61਼ ਇਹ ਉਹ ਹਨ ਜਿਹੜੇ ਨੇਕੀਆਂ ਕਰਨ ਵਿਚ ਛੇਤੀ ਕਰਦੇ ਅਤੇ ਭਲਾਈਆਂ ਵੱਲ ਇਕ ਦੂਜੇ ਤੋਂ ਅੱਗੇ ਜਾਣ ਵਾਲੇ ਹਨ।
62وَلَا نُكَلِّفُ نَفْسًا إِلَّا وُسْعَهَا ۖ وَلَدَيْنَا كِتَابٌ يَنطِقُ بِالْحَقِّ ۚ وَهُمْ لَا يُظْلَمُونَ
62਼ ਅਸੀਂ ਕਿਸੇ ਵਿਅਕਤੀ ਨੂੰ ਉਸ ਦੀ ਹਿੱਮਤ ਤੋਂ ਵੱਧ (ਕਰਮ ਕਰਨ ਦੀ) ਤਕਲੀਫ਼ ਨਹੀਂ ਦਿੰਦੇ ਅਤੇ ਸਾਡੇ ਕੋਲ ਇਕ ਅਜਿਹੀ ਕਿਤਾਬ (ਕਰਮਪਤਰੀ) ਹੈ ਜੋ (ਹਰੇਕ ਦਾ ਹਾਲ) ਇੰਨ-ਬਿੰਨ ਦੱਸ ਦੇਵੇਗੀ। ਸੋ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਹੋਵੇਗਾ।
63بَلْ قُلُوبُهُمْ فِي غَمْرَةٍ مِّنْ هَٰذَا وَلَهُمْ أَعْمَالٌ مِّن دُونِ ذَٰلِكَ هُمْ لَهَا عَامِلُونَ
63਼ ਜਦ ਕਿ ਉਹਨਾਂ (ਕਾਫ਼ਿਰਾਂ) ਦੇ ਦਿਲ ਇਸ (.ਕੁਰਆਨ) ਤੋਂ ਬੇਪਰਵਾਹ ਹਨ ਅਤੇ (ਇਸ ਬੇਪਰਵਾਹੀ) ਤੋਂ ਛੁੱਟ ਹੋਰ ਵੀ ਵਧੇਰੇ (ਭੈੜੇ) ਕੰਮ ਹਨ ਜਿਨ੍ਹਾਂ ਨੂੰ ਉਹ ਕਰਨ ਵਾਲੇ ਹਨ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
61ਆਇਤ

ਅਨੁਵਾਦ — ਅਲ-ਮੁਮਿਨੂਨ 61

ਸੂਰਾ ਅਲ-ਮੁਮਿਨੂਨ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਇਹ ਉਹ ਹਨ ਜਿਹੜੇ ਨੇਕੀਆਂ ਕਰਨ ਵਿਚ ਛੇਤੀ ਕਰਦੇ…

ਸੂਰਾ ਆਇਤ 61/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 59–63. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers