ਅਲ-ਮੁਮਿਨੂਨ · 63/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
بَلْ قُلُوبُهُمْ فِي غَمْرَةٍ مِّنْ هَٰذَا وَلَهُمْ أَعْمَالٌ مِّن دُونِ ذَٰلِكَ هُمْ لَهَا عَامِلُونَ ۝٦٣
Bal quloobuhum fee ghamratim min haazaa wa lahum a`maalum min dooni zaalika hum lahaa `aamiloon
📖 ਪੰਜਾਬੀ ਵਿੱਚ
63਼ ਜਦ ਕਿ ਉਹਨਾਂ (ਕਾਫ਼ਿਰਾਂ) ਦੇ ਦਿਲ ਇਸ (.ਕੁਰਆਨ) ਤੋਂ ਬੇਪਰਵਾਹ ਹਨ ਅਤੇ (ਇਸ ਬੇਪਰਵਾਹੀ) ਤੋਂ ਛੁੱਟ ਹੋਰ ਵੀ ਵਧੇਰੇ (ਭੈੜੇ) ਕੰਮ ਹਨ ਜਿਨ੍ਹਾਂ ਨੂੰ ਉਹ ਕਰਨ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਲ-ਮੁਮਿਨੂਨ

61أُولَٰئِكَ يُسَارِعُونَ فِي الْخَيْرَاتِ وَهُمْ لَهَا سَابِقُونَ
61਼ ਇਹ ਉਹ ਹਨ ਜਿਹੜੇ ਨੇਕੀਆਂ ਕਰਨ ਵਿਚ ਛੇਤੀ ਕਰਦੇ ਅਤੇ ਭਲਾਈਆਂ ਵੱਲ ਇਕ ਦੂਜੇ ਤੋਂ ਅੱਗੇ ਜਾਣ ਵਾਲੇ ਹਨ।
62وَلَا نُكَلِّفُ نَفْسًا إِلَّا وُسْعَهَا ۖ وَلَدَيْنَا كِتَابٌ يَنطِقُ بِالْحَقِّ ۚ وَهُمْ لَا يُظْلَمُونَ
62਼ ਅਸੀਂ ਕਿਸੇ ਵਿਅਕਤੀ ਨੂੰ ਉਸ ਦੀ ਹਿੱਮਤ ਤੋਂ ਵੱਧ (ਕਰਮ ਕਰਨ ਦੀ) ਤਕਲੀਫ਼ ਨਹੀਂ ਦਿੰਦੇ ਅਤੇ ਸਾਡੇ ਕੋਲ ਇਕ ਅਜਿਹੀ ਕਿਤਾਬ (ਕਰਮਪਤਰੀ) ਹੈ ਜੋ (ਹਰੇਕ ਦਾ ਹਾਲ) ਇੰਨ-ਬਿੰਨ ਦੱਸ ਦੇਵੇਗੀ। ਸੋ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਹੋਵੇਗਾ।
63بَلْ قُلُوبُهُمْ فِي غَمْرَةٍ مِّنْ هَٰذَا وَلَهُمْ أَعْمَالٌ مِّن دُونِ ذَٰلِكَ هُمْ لَهَا عَامِلُونَ
63਼ ਜਦ ਕਿ ਉਹਨਾਂ (ਕਾਫ਼ਿਰਾਂ) ਦੇ ਦਿਲ ਇਸ (.ਕੁਰਆਨ) ਤੋਂ ਬੇਪਰਵਾਹ ਹਨ ਅਤੇ (ਇਸ ਬੇਪਰਵਾਹੀ) ਤੋਂ ਛੁੱਟ ਹੋਰ ਵੀ ਵਧੇਰੇ (ਭੈੜੇ) ਕੰਮ ਹਨ ਜਿਨ੍ਹਾਂ ਨੂੰ ਉਹ ਕਰਨ ਵਾਲੇ ਹਨ।
64حَتَّىٰ إِذَا أَخَذْنَا مُتْرَفِيهِم بِالْعَذَابِ إِذَا هُمْ يَجْأَرُونَ
64਼ ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਦੇ ਖਾਂਦੇ ਪੀਂਦੇ ਲੋਕਾਂ ਨੂੰ ਅਜ਼ਾਬ ਵਿਚ ਫੜਾਂਗੇ ਫੇਰ ਉਹ ਉਸ ਸਮੇਂ ਰੋਣ ਪੀਟੱਣਗੇ।
65لَا تَجْأَرُوا الْيَوْمَ ۖ إِنَّكُم مِّنَّا لَا تُنصَرُونَ
65਼ (ਉਹਨਾਂ ਨੂੰ ਕਿਹਾ ਜਾਵੇਗਾ ਕਿ) ਅੱਜ ਹਾਏ ਦੁਹਾਈ ਨਾ ਕਰੋ, ਸਾਡੇ ਵੱਲੋਂ ਤੁਹਾਨੂੰ ਕੁੱਝ ਵੀ ਮਦਦ ਨਹੀਂ ਪਹੁੰਚੇਗੀ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
63ਆਇਤ

ਅਨੁਵਾਦ — ਅਲ-ਮੁਮਿਨੂਨ 63

ਸੂਰਾ ਅਲ-ਮੁਮਿਨੂਨ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਜਦ ਕਿ ਉਹਨਾਂ (ਕਾਫ਼ਿਰਾਂ) ਦੇ ਦਿਲ ਇਸ (.ਕੁਰਆਨ) ਤੋਂ…

ਸੂਰਾ ਆਇਤ 63/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers