ਅਲ-ਮੁਮਿਨੂਨ · 65/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
لَا تَجْأَرُوا الْيَوْمَ ۖ إِنَّكُم مِّنَّا لَا تُنصَرُونَ ۝٦٥
Laa taj`arul yawma innakum minnaa laa tunsaroon
📖 ਪੰਜਾਬੀ ਵਿੱਚ
65਼ (ਉਹਨਾਂ ਨੂੰ ਕਿਹਾ ਜਾਵੇਗਾ ਕਿ) ਅੱਜ ਹਾਏ ਦੁਹਾਈ ਨਾ ਕਰੋ, ਸਾਡੇ ਵੱਲੋਂ ਤੁਹਾਨੂੰ ਕੁੱਝ ਵੀ ਮਦਦ ਨਹੀਂ ਪਹੁੰਚੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਲ-ਮੁਮਿਨੂਨ

63بَلْ قُلُوبُهُمْ فِي غَمْرَةٍ مِّنْ هَٰذَا وَلَهُمْ أَعْمَالٌ مِّن دُونِ ذَٰلِكَ هُمْ لَهَا عَامِلُونَ
63਼ ਜਦ ਕਿ ਉਹਨਾਂ (ਕਾਫ਼ਿਰਾਂ) ਦੇ ਦਿਲ ਇਸ (.ਕੁਰਆਨ) ਤੋਂ ਬੇਪਰਵਾਹ ਹਨ ਅਤੇ (ਇਸ ਬੇਪਰਵਾਹੀ) ਤੋਂ ਛੁੱਟ ਹੋਰ ਵੀ ਵਧੇਰੇ (ਭੈੜੇ) ਕੰਮ ਹਨ ਜਿਨ੍ਹਾਂ ਨੂੰ ਉਹ ਕਰਨ ਵਾਲੇ ਹਨ।
64حَتَّىٰ إِذَا أَخَذْنَا مُتْرَفِيهِم بِالْعَذَابِ إِذَا هُمْ يَجْأَرُونَ
64਼ ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਦੇ ਖਾਂਦੇ ਪੀਂਦੇ ਲੋਕਾਂ ਨੂੰ ਅਜ਼ਾਬ ਵਿਚ ਫੜਾਂਗੇ ਫੇਰ ਉਹ ਉਸ ਸਮੇਂ ਰੋਣ ਪੀਟੱਣਗੇ।
65لَا تَجْأَرُوا الْيَوْمَ ۖ إِنَّكُم مِّنَّا لَا تُنصَرُونَ
65਼ (ਉਹਨਾਂ ਨੂੰ ਕਿਹਾ ਜਾਵੇਗਾ ਕਿ) ਅੱਜ ਹਾਏ ਦੁਹਾਈ ਨਾ ਕਰੋ, ਸਾਡੇ ਵੱਲੋਂ ਤੁਹਾਨੂੰ ਕੁੱਝ ਵੀ ਮਦਦ ਨਹੀਂ ਪਹੁੰਚੇਗੀ।
66قَدْ كَانَتْ آيَاتِي تُتْلَىٰ عَلَيْكُمْ فَكُنتُمْ عَلَىٰ أَعْقَابِكُمْ تَنكِصُونَ
66਼ (ਕਿਹਾ ਜਾਵੇਗਾ ਕਿ) ਜਦੋਂ ਸਾਡੀਆਂ ਆਇਤਾਂ ਤੁਹਾਡੇ ਸਾਹਮਣੇ ਪੜ੍ਹੀਆਂ ਜਾਂਦੀਆਂ ਸਨ ਤਾਂ ਤੁਸੀਂ ਪਿਛਲੇ ਪੈਰੀਂ ਨੱਠ ਜਾਂਦੇ ਸੀ।
67مُسْتَكْبِرِينَ بِهِ سَامِرًا تَهْجُرُونَ
67਼ ਘਮੰਡ ਕਰਦੇ ਸੀ ਅਤੇ ਇਸ (.ਕੁਰਆਨ) ਨੂੰ ਕਿੱਸਾ ਕਹਾਣੀ ਕਹਿੰਦੇ ਹੋਏ ਬਕਵਾਸ ਕਰਦੇ ਸੀ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
65ਆਇਤ

ਅਨੁਵਾਦ — ਅਲ-ਮੁਮਿਨੂਨ 65

ਸੂਰਾ ਅਲ-ਮੁਮਿਨੂਨ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ (ਉਹਨਾਂ ਨੂੰ ਕਿਹਾ ਜਾਵੇਗਾ ਕਿ) ਅੱਜ ਹਾਏ ਦੁਹਾਈ ਨਾ…

ਸੂਰਾ ਆਇਤ 65/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers