ਅਲ-ਮੁਮਿਨੂਨ · 66/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
قَدْ كَانَتْ آيَاتِي تُتْلَىٰ عَلَيْكُمْ فَكُنتُمْ عَلَىٰ أَعْقَابِكُمْ تَنكِصُونَ ۝٦٦
Qad kaanat Aayaatee tutlaa `alaikum fakuntum `alaaa a`qaabikum tankisoon
📖 ਪੰਜਾਬੀ ਵਿੱਚ
66਼ (ਕਿਹਾ ਜਾਵੇਗਾ ਕਿ) ਜਦੋਂ ਸਾਡੀਆਂ ਆਇਤਾਂ ਤੁਹਾਡੇ ਸਾਹਮਣੇ ਪੜ੍ਹੀਆਂ ਜਾਂਦੀਆਂ ਸਨ ਤਾਂ ਤੁਸੀਂ ਪਿਛਲੇ ਪੈਰੀਂ ਨੱਠ ਜਾਂਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਅਲ-ਮੁਮਿਨੂਨ

64حَتَّىٰ إِذَا أَخَذْنَا مُتْرَفِيهِم بِالْعَذَابِ إِذَا هُمْ يَجْأَرُونَ
64਼ ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਦੇ ਖਾਂਦੇ ਪੀਂਦੇ ਲੋਕਾਂ ਨੂੰ ਅਜ਼ਾਬ ਵਿਚ ਫੜਾਂਗੇ ਫੇਰ ਉਹ ਉਸ ਸਮੇਂ ਰੋਣ ਪੀਟੱਣਗੇ।
65لَا تَجْأَرُوا الْيَوْمَ ۖ إِنَّكُم مِّنَّا لَا تُنصَرُونَ
65਼ (ਉਹਨਾਂ ਨੂੰ ਕਿਹਾ ਜਾਵੇਗਾ ਕਿ) ਅੱਜ ਹਾਏ ਦੁਹਾਈ ਨਾ ਕਰੋ, ਸਾਡੇ ਵੱਲੋਂ ਤੁਹਾਨੂੰ ਕੁੱਝ ਵੀ ਮਦਦ ਨਹੀਂ ਪਹੁੰਚੇਗੀ।
66قَدْ كَانَتْ آيَاتِي تُتْلَىٰ عَلَيْكُمْ فَكُنتُمْ عَلَىٰ أَعْقَابِكُمْ تَنكِصُونَ
66਼ (ਕਿਹਾ ਜਾਵੇਗਾ ਕਿ) ਜਦੋਂ ਸਾਡੀਆਂ ਆਇਤਾਂ ਤੁਹਾਡੇ ਸਾਹਮਣੇ ਪੜ੍ਹੀਆਂ ਜਾਂਦੀਆਂ ਸਨ ਤਾਂ ਤੁਸੀਂ ਪਿਛਲੇ ਪੈਰੀਂ ਨੱਠ ਜਾਂਦੇ ਸੀ।
67مُسْتَكْبِرِينَ بِهِ سَامِرًا تَهْجُرُونَ
67਼ ਘਮੰਡ ਕਰਦੇ ਸੀ ਅਤੇ ਇਸ (.ਕੁਰਆਨ) ਨੂੰ ਕਿੱਸਾ ਕਹਾਣੀ ਕਹਿੰਦੇ ਹੋਏ ਬਕਵਾਸ ਕਰਦੇ ਸੀ।
68أَفَلَمْ يَدَّبَّرُوا الْقَوْلَ أَمْ جَاءَهُم مَّا لَمْ يَأْتِ آبَاءَهُمُ الْأَوَّلِينَ
68਼ ਕੀ ਉਹਨਾਂ (ਕਾਫ਼ਿਰਾਂ) ਨੇ ਕਦੇ ਇਸ (.ਕੁਰਆਨ) ’ਤੇ ਸੋਚ ਵਿਚਾਰ ਕੀਤਾ ਹੀ ਨਹੀਂ? ਜਾਂ ਉਹਨਾਂ ਕੋਲ ਉਹ ਚੀਜ਼ ਆ ਗਈ ਹੈ ਜਿਹੜੀ ਉਹਨਾਂ ਦੇ ਪਿਓ ਦਾਦਿਆਂ ਕੋਲ ਨਹੀਂ ਸੀ ਆਈ ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
66ਆਇਤ

ਅਨੁਵਾਦ — ਅਲ-ਮੁਮਿਨੂਨ 66

ਸੂਰਾ ਅਲ-ਮੁਮਿਨੂਨ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ (ਕਿਹਾ ਜਾਵੇਗਾ ਕਿ) ਜਦੋਂ ਸਾਡੀਆਂ ਆਇਤਾਂ ਤੁਹਾਡੇ ਸਾਹਮਣੇ ਪੜ੍ਹੀਆਂ…

ਸੂਰਾ ਆਇਤ 66/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers