ਅਲ-ਮੁਮਿਨੂਨ · 67/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
مُسْتَكْبِرِينَ بِهِ سَامِرًا تَهْجُرُونَ ۝٦٧
Mustakbireena bihee saamiran tahjuroon
📖 ਪੰਜਾਬੀ ਵਿੱਚ
67਼ ਘਮੰਡ ਕਰਦੇ ਸੀ ਅਤੇ ਇਸ (.ਕੁਰਆਨ) ਨੂੰ ਕਿੱਸਾ ਕਹਾਣੀ ਕਹਿੰਦੇ ਹੋਏ ਬਕਵਾਸ ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 65-69 — ਸੂਰਾ ਅਲ-ਮੁਮਿਨੂਨ

65لَا تَجْأَرُوا الْيَوْمَ ۖ إِنَّكُم مِّنَّا لَا تُنصَرُونَ
65਼ (ਉਹਨਾਂ ਨੂੰ ਕਿਹਾ ਜਾਵੇਗਾ ਕਿ) ਅੱਜ ਹਾਏ ਦੁਹਾਈ ਨਾ ਕਰੋ, ਸਾਡੇ ਵੱਲੋਂ ਤੁਹਾਨੂੰ ਕੁੱਝ ਵੀ ਮਦਦ ਨਹੀਂ ਪਹੁੰਚੇਗੀ।
66قَدْ كَانَتْ آيَاتِي تُتْلَىٰ عَلَيْكُمْ فَكُنتُمْ عَلَىٰ أَعْقَابِكُمْ تَنكِصُونَ
66਼ (ਕਿਹਾ ਜਾਵੇਗਾ ਕਿ) ਜਦੋਂ ਸਾਡੀਆਂ ਆਇਤਾਂ ਤੁਹਾਡੇ ਸਾਹਮਣੇ ਪੜ੍ਹੀਆਂ ਜਾਂਦੀਆਂ ਸਨ ਤਾਂ ਤੁਸੀਂ ਪਿਛਲੇ ਪੈਰੀਂ ਨੱਠ ਜਾਂਦੇ ਸੀ।
67مُسْتَكْبِرِينَ بِهِ سَامِرًا تَهْجُرُونَ
67਼ ਘਮੰਡ ਕਰਦੇ ਸੀ ਅਤੇ ਇਸ (.ਕੁਰਆਨ) ਨੂੰ ਕਿੱਸਾ ਕਹਾਣੀ ਕਹਿੰਦੇ ਹੋਏ ਬਕਵਾਸ ਕਰਦੇ ਸੀ।
68أَفَلَمْ يَدَّبَّرُوا الْقَوْلَ أَمْ جَاءَهُم مَّا لَمْ يَأْتِ آبَاءَهُمُ الْأَوَّلِينَ
68਼ ਕੀ ਉਹਨਾਂ (ਕਾਫ਼ਿਰਾਂ) ਨੇ ਕਦੇ ਇਸ (.ਕੁਰਆਨ) ’ਤੇ ਸੋਚ ਵਿਚਾਰ ਕੀਤਾ ਹੀ ਨਹੀਂ? ਜਾਂ ਉਹਨਾਂ ਕੋਲ ਉਹ ਚੀਜ਼ ਆ ਗਈ ਹੈ ਜਿਹੜੀ ਉਹਨਾਂ ਦੇ ਪਿਓ ਦਾਦਿਆਂ ਕੋਲ ਨਹੀਂ ਸੀ ਆਈ ?
69أَمْ لَمْ يَعْرِفُوا رَسُولَهُمْ فَهُمْ لَهُ مُنكِرُونَ
69਼ ਜਾਂ ਉਹਨਾਂ ਨੇ ਆਪਣੇ ਪੈਗ਼ੰਬਰ (ਮੁਹੰਮਦ ਸ:) ਨੂੰ ਪਛਾਣਿਆ ਹੀ ਨਹੀਂ ਇਸ ਲਈ ਉਸ ਦੇ ਇਨਕਾਰੀ ਹੋ ਰਹੇ ਹਨ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
67ਆਇਤ

ਅਨੁਵਾਦ — ਅਲ-ਮੁਮਿਨੂਨ 67

ਸੂਰਾ ਅਲ-ਮੁਮਿਨੂਨ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਘਮੰਡ ਕਰਦੇ ਸੀ ਅਤੇ ਇਸ (.ਕੁਰਆਨ) ਨੂੰ ਕਿੱਸਾ ਕਹਾਣੀ…

ਸੂਰਾ ਆਇਤ 67/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 65–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers