ਅਲ-ਮੁਮਿਨੂਨ · 7/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
فَمَنِ ابْتَغَىٰ وَرَاءَ ذَٰلِكَ فَأُولَٰئِكَ هُمُ الْعَادُونَ ۝٧
Famanib taghaa waraaa`a zaalika fa ulaaa`ika humul `aadoon
📖 ਪੰਜਾਬੀ ਵਿੱਚ
7਼ ਜਿਹੜਾ ਵਿਅਕਤੀ ਇਸ ਤੋਂ ਛੁੱਟ ਕਿਸੇ ਹੋਰ ਢੰਗ (ਨਾਲ ਆਪਣੀ ਕਾਮਵਾਸਨਾ ਪੂਰੀ ਕਰਨ) ਦੀ ਇੱਛਾ ਰੱਖਦਾ ਹੈ ਅਜਿਹੇ ਲੋਕ ਹੀ ਹੱਦੋਂ ਟੱਪਣ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਮੁਮਿਨੂਨ

5وَالَّذِينَ هُمْ لِفُرُوجِهِمْ حَافِظُونَ
5਼ ਜਿਹੜੇ ਆਪਣੇ ਗੁਪਤ ਅੰਗਾਂ ਦੀ ਰਾਖੀ ਕਰਦੇ ਹਨ।
6إِلَّا عَلَىٰ أَزْوَاجِهِمْ أَوْ مَا مَلَكَتْ أَيْمَانُهُمْ فَإِنَّهُمْ غَيْرُ مَلُومِينَ
6਼ ਛੁੱਟ ਆਪਣੀਆਂ ਪਤਨੀਆਂ ਤੋਂ ਜਾਂ ਉਹਨਾਂ ਇਸਤਰੀਆਂ ਤੋਂ ਜਿਨ੍ਹਾਂ ਦੇ ਉਹ ਮਾਲਿਕ ਹਨ, ਫੇਰ ਉਹਨਾਂ ਦੇ ਜ਼ਿੰਮੇ ਕੋਈ ਗੁਨਾਹ ਨਹੀਂ।
7فَمَنِ ابْتَغَىٰ وَرَاءَ ذَٰلِكَ فَأُولَٰئِكَ هُمُ الْعَادُونَ
7਼ ਜਿਹੜਾ ਵਿਅਕਤੀ ਇਸ ਤੋਂ ਛੁੱਟ ਕਿਸੇ ਹੋਰ ਢੰਗ (ਨਾਲ ਆਪਣੀ ਕਾਮਵਾਸਨਾ ਪੂਰੀ ਕਰਨ) ਦੀ ਇੱਛਾ ਰੱਖਦਾ ਹੈ ਅਜਿਹੇ ਲੋਕ ਹੀ ਹੱਦੋਂ ਟੱਪਣ ਵਾਲੇ ਹਨ।
8وَالَّذِينَ هُمْ لِأَمَانَاتِهِمْ وَعَهْدِهِمْ رَاعُونَ
8਼ ਜਿਹੜੇ ਆਪਣੀਆਂ ਅਮਾਨਤਾਂ ਅਤੇ ਆਪਣੇ ਵਚਨਾਂ ਦੀ ਰਾਖੀ ਕਰਦੇ ਹਨ।
9وَالَّذِينَ هُمْ عَلَىٰ صَلَوَاتِهِمْ يُحَافِظُونَ
9਼ ਜਿਹੜੇ ਆਪਣੀਆਂ ਨਮਾਜ਼ਾਂ ਦੀ ਦੇਖ ਭਾਲ ਕਰਦੇ ਹਨ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
7ਆਇਤ

ਅਨੁਵਾਦ — ਅਲ-ਮੁਮਿਨੂਨ 7

ਸੂਰਾ ਅਲ-ਮੁਮਿਨੂਨ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਜਿਹੜਾ ਵਿਅਕਤੀ ਇਸ ਤੋਂ ਛੁੱਟ ਕਿਸੇ ਹੋਰ ਢੰਗ (ਨਾਲ…

ਸੂਰਾ ਆਇਤ 7/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers