ਅਲ-ਮੁਮਿਨੂਨ · 70/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
أَمْ يَقُولُونَ بِهِ جِنَّةٌ ۚ بَلْ جَاءَهُم بِالْحَقِّ وَأَكْثَرُهُمْ لِلْحَقِّ كَارِهُونَ ۝٧٠
Am yaqooloona bihee jinnnah; bal jaaa`ahum bilhaqqi wa aksaruhum lil haqqi kaarihoon
📖 ਪੰਜਾਬੀ ਵਿੱਚ
70਼ ਇਹ ਕਾਫ਼ਿਰ ਆਖਦੇ ਹਨ ਕਿ ਇਹ (ਮੁਹੰਮਦ) ਤਾਂ ਪਾਗਲ ਹੈ ਜਦ ਕਿ ਉਹ ਤਾਂ ਉਹਨਾਂ ਦੇ ਕੋਲ ਹੱਕ ਲੈ ਕੇ ਆਇਆ ਹੈ ਅਤੇ ਉਹਨਾਂ ਵਿੱਚੋਂ ਬਹੁਤੇ ਤਾਂ ਹੱਕ ਨੂੰ ਨਾ-ਪਸੰਦ ਕਰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਲ-ਮੁਮਿਨੂਨ

68أَفَلَمْ يَدَّبَّرُوا الْقَوْلَ أَمْ جَاءَهُم مَّا لَمْ يَأْتِ آبَاءَهُمُ الْأَوَّلِينَ
68਼ ਕੀ ਉਹਨਾਂ (ਕਾਫ਼ਿਰਾਂ) ਨੇ ਕਦੇ ਇਸ (.ਕੁਰਆਨ) ’ਤੇ ਸੋਚ ਵਿਚਾਰ ਕੀਤਾ ਹੀ ਨਹੀਂ? ਜਾਂ ਉਹਨਾਂ ਕੋਲ ਉਹ ਚੀਜ਼ ਆ ਗਈ ਹੈ ਜਿਹੜੀ ਉਹਨਾਂ ਦੇ ਪਿਓ ਦਾਦਿਆਂ ਕੋਲ ਨਹੀਂ ਸੀ ਆਈ ?
69أَمْ لَمْ يَعْرِفُوا رَسُولَهُمْ فَهُمْ لَهُ مُنكِرُونَ
69਼ ਜਾਂ ਉਹਨਾਂ ਨੇ ਆਪਣੇ ਪੈਗ਼ੰਬਰ (ਮੁਹੰਮਦ ਸ:) ਨੂੰ ਪਛਾਣਿਆ ਹੀ ਨਹੀਂ ਇਸ ਲਈ ਉਸ ਦੇ ਇਨਕਾਰੀ ਹੋ ਰਹੇ ਹਨ।
70أَمْ يَقُولُونَ بِهِ جِنَّةٌ ۚ بَلْ جَاءَهُم بِالْحَقِّ وَأَكْثَرُهُمْ لِلْحَقِّ كَارِهُونَ
70਼ ਇਹ ਕਾਫ਼ਿਰ ਆਖਦੇ ਹਨ ਕਿ ਇਹ (ਮੁਹੰਮਦ) ਤਾਂ ਪਾਗਲ ਹੈ ਜਦ ਕਿ ਉਹ ਤਾਂ ਉਹਨਾਂ ਦੇ ਕੋਲ ਹੱਕ ਲੈ ਕੇ ਆਇਆ ਹੈ ਅਤੇ ਉਹਨਾਂ ਵਿੱਚੋਂ ਬਹੁਤੇ ਤਾਂ ਹੱਕ ਨੂੰ ਨਾ-ਪਸੰਦ ਕਰਦੇ ਹਾਂ।
71وَلَوِ اتَّبَعَ الْحَقُّ أَهْوَاءَهُمْ لَفَسَدَتِ السَّمَاوَاتُ وَالْأَرْضُ وَمَن فِيهِنَّ ۚ بَلْ أَتَيْنَاهُم بِذِكْرِهِمْ فَهُمْ عَن ذِكْرِهِم مُّعْرِضُونَ
71਼ ਜੇ ਹੱਕ (ਧਰਮ) ਹੀ ਉਹਨਾਂ ਦੀਆਂ ਇੱਛਾਵਾ ਦੇ ਅਧੀਨ ਹੋ ਜਾਵੇ ਤਾਂ ਧਰਤੀ, ਅਕਾਸ਼ ਅਤੇ ਉਹਨਾਂ ਵਿਚਾਲੇ ਦੀ ਹਰੇਕ ਚੀਜ਼ ਉਥਲ-ਪੁਥਲ ਹੋ ਜਾਵੇ। ਸੱਚ ਤਾਂ ਇਹ ਹੈ ਕਿ ਅਸੀਂ ਉਹਨਾਂ ਲਈ ਨਸੀਹਤ (ਭਾਵ .ਕੁਰਆਨ) ਲਿਆਏ ਹਾਂ, ਪਰ ਉਹ ਆਪਣੀ ਹੀ ਨਸੀਹਤ ਤੋਂ ਮੂੰਹ ਮੋੜਦੇ ਹਨ।
72أَمْ تَسْأَلُهُمْ خَرْجًا فَخَرَاجُ رَبِّكَ خَيْرٌ ۖ وَهُوَ خَيْرُ الرَّازِقِينَ
72਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ ਹੋ, ਬਦਲਾ ਤਾਂ ਤੁਹਾਡੇ ਰੱਬ ਵੱਲੋਂ ਹੀ ਵਧੀਆ ਮਿਲੇਗਾ ਅਤੇ ਉਹੀਓ ਸਭ ਤੋਂ ਵਧੀਆ ਰਾਜ਼ਿਕ (ਬਦਲਾ ਦੇਣ ਵਾਲਾ) ਹੈ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
70ਆਇਤ

ਅਨੁਵਾਦ — ਅਲ-ਮੁਮਿਨੂਨ 70

ਸੂਰਾ ਅਲ-ਮੁਮਿਨੂਨ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਇਹ ਕਾਫ਼ਿਰ ਆਖਦੇ ਹਨ ਕਿ ਇਹ (ਮੁਹੰਮਦ) ਤਾਂ ਪਾਗਲ…

ਸੂਰਾ ਆਇਤ 70/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers