ਅਲ-ਮੁਮਿਨੂਨ · 72/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
أَمْ تَسْأَلُهُمْ خَرْجًا فَخَرَاجُ رَبِّكَ خَيْرٌ ۖ وَهُوَ خَيْرُ الرَّازِقِينَ ۝٧٢
Am tas`aluhum kharjan fakharaaju Rabbika khairunw wa Huwa khairur raaziqeen
📖 ਪੰਜਾਬੀ ਵਿੱਚ
72਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ ਹੋ, ਬਦਲਾ ਤਾਂ ਤੁਹਾਡੇ ਰੱਬ ਵੱਲੋਂ ਹੀ ਵਧੀਆ ਮਿਲੇਗਾ ਅਤੇ ਉਹੀਓ ਸਭ ਤੋਂ ਵਧੀਆ ਰਾਜ਼ਿਕ (ਬਦਲਾ ਦੇਣ ਵਾਲਾ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਅਲ-ਮੁਮਿਨੂਨ

70أَمْ يَقُولُونَ بِهِ جِنَّةٌ ۚ بَلْ جَاءَهُم بِالْحَقِّ وَأَكْثَرُهُمْ لِلْحَقِّ كَارِهُونَ
70਼ ਇਹ ਕਾਫ਼ਿਰ ਆਖਦੇ ਹਨ ਕਿ ਇਹ (ਮੁਹੰਮਦ) ਤਾਂ ਪਾਗਲ ਹੈ ਜਦ ਕਿ ਉਹ ਤਾਂ ਉਹਨਾਂ ਦੇ ਕੋਲ ਹੱਕ ਲੈ ਕੇ ਆਇਆ ਹੈ ਅਤੇ ਉਹਨਾਂ ਵਿੱਚੋਂ ਬਹੁਤੇ ਤਾਂ ਹੱਕ ਨੂੰ ਨਾ-ਪਸੰਦ ਕਰਦੇ ਹਾਂ।
71وَلَوِ اتَّبَعَ الْحَقُّ أَهْوَاءَهُمْ لَفَسَدَتِ السَّمَاوَاتُ وَالْأَرْضُ وَمَن فِيهِنَّ ۚ بَلْ أَتَيْنَاهُم بِذِكْرِهِمْ فَهُمْ عَن ذِكْرِهِم مُّعْرِضُونَ
71਼ ਜੇ ਹੱਕ (ਧਰਮ) ਹੀ ਉਹਨਾਂ ਦੀਆਂ ਇੱਛਾਵਾ ਦੇ ਅਧੀਨ ਹੋ ਜਾਵੇ ਤਾਂ ਧਰਤੀ, ਅਕਾਸ਼ ਅਤੇ ਉਹਨਾਂ ਵਿਚਾਲੇ ਦੀ ਹਰੇਕ ਚੀਜ਼ ਉਥਲ-ਪੁਥਲ ਹੋ ਜਾਵੇ। ਸੱਚ ਤਾਂ ਇਹ ਹੈ ਕਿ ਅਸੀਂ ਉਹਨਾਂ ਲਈ ਨਸੀਹਤ (ਭਾਵ .ਕੁਰਆਨ) ਲਿਆਏ ਹਾਂ, ਪਰ ਉਹ ਆਪਣੀ ਹੀ ਨਸੀਹਤ ਤੋਂ ਮੂੰਹ ਮੋੜਦੇ ਹਨ।
72أَمْ تَسْأَلُهُمْ خَرْجًا فَخَرَاجُ رَبِّكَ خَيْرٌ ۖ وَهُوَ خَيْرُ الرَّازِقِينَ
72਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ ਹੋ, ਬਦਲਾ ਤਾਂ ਤੁਹਾਡੇ ਰੱਬ ਵੱਲੋਂ ਹੀ ਵਧੀਆ ਮਿਲੇਗਾ ਅਤੇ ਉਹੀਓ ਸਭ ਤੋਂ ਵਧੀਆ ਰਾਜ਼ਿਕ (ਬਦਲਾ ਦੇਣ ਵਾਲਾ) ਹੈ।
73وَإِنَّكَ لَتَدْعُوهُمْ إِلَىٰ صِرَاطٍ مُّسْتَقِيمٍ
73਼ (ਹੇ ਪੈਗ਼ੰਬਰ ਮੁਹੰਮਦ ਸ:!) ਤੁਸੀਂ ਤਾਂ ਉਹਨਾਂ ਸਿੱਧੀ ਰਾਹ ਵੱਲ ਬੁਲਾ ਰਹੇ ਹੋ।
74وَإِنَّ الَّذِينَ لَا يُؤْمِنُونَ بِالْآخِرَةِ عَنِ الصِّرَاطِ لَنَاكِبُونَ
74਼ ਪ੍ਰੰਤੂ ਜਿਹੜੇ ਲੋਕੀ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹ ਸਿੱਧੀ ਰਾਹ ਤੋਂ ਮੂਹ ਮੋੜ ਲੈਂਦੇ ਹਨ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
72ਆਇਤ

ਅਨੁਵਾਦ — ਅਲ-ਮੁਮਿਨੂਨ 72

ਸੂਰਾ ਅਲ-ਮੁਮਿਨੂਨ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ…

ਸੂਰਾ ਆਇਤ 72/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers