ਅਲ-ਮੁਮਿਨੂਨ · 73/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَإِنَّكَ لَتَدْعُوهُمْ إِلَىٰ صِرَاطٍ مُّسْتَقِيمٍ ۝٧٣
Wa innaka latad`oohum ilaa Siraatim Mustaqeem
📖 ਪੰਜਾਬੀ ਵਿੱਚ
73਼ (ਹੇ ਪੈਗ਼ੰਬਰ ਮੁਹੰਮਦ ਸ:!) ਤੁਸੀਂ ਤਾਂ ਉਹਨਾਂ ਸਿੱਧੀ ਰਾਹ ਵੱਲ ਬੁਲਾ ਰਹੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਅਲ-ਮੁਮਿਨੂਨ

71وَلَوِ اتَّبَعَ الْحَقُّ أَهْوَاءَهُمْ لَفَسَدَتِ السَّمَاوَاتُ وَالْأَرْضُ وَمَن فِيهِنَّ ۚ بَلْ أَتَيْنَاهُم بِذِكْرِهِمْ فَهُمْ عَن ذِكْرِهِم مُّعْرِضُونَ
71਼ ਜੇ ਹੱਕ (ਧਰਮ) ਹੀ ਉਹਨਾਂ ਦੀਆਂ ਇੱਛਾਵਾ ਦੇ ਅਧੀਨ ਹੋ ਜਾਵੇ ਤਾਂ ਧਰਤੀ, ਅਕਾਸ਼ ਅਤੇ ਉਹਨਾਂ ਵਿਚਾਲੇ ਦੀ ਹਰੇਕ ਚੀਜ਼ ਉਥਲ-ਪੁਥਲ ਹੋ ਜਾਵੇ। ਸੱਚ ਤਾਂ ਇਹ ਹੈ ਕਿ ਅਸੀਂ ਉਹਨਾਂ ਲਈ ਨਸੀਹਤ (ਭਾਵ .ਕੁਰਆਨ) ਲਿਆਏ ਹਾਂ, ਪਰ ਉਹ ਆਪਣੀ ਹੀ ਨਸੀਹਤ ਤੋਂ ਮੂੰਹ ਮੋੜਦੇ ਹਨ।
72أَمْ تَسْأَلُهُمْ خَرْجًا فَخَرَاجُ رَبِّكَ خَيْرٌ ۖ وَهُوَ خَيْرُ الرَّازِقِينَ
72਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ ਹੋ, ਬਦਲਾ ਤਾਂ ਤੁਹਾਡੇ ਰੱਬ ਵੱਲੋਂ ਹੀ ਵਧੀਆ ਮਿਲੇਗਾ ਅਤੇ ਉਹੀਓ ਸਭ ਤੋਂ ਵਧੀਆ ਰਾਜ਼ਿਕ (ਬਦਲਾ ਦੇਣ ਵਾਲਾ) ਹੈ।
73وَإِنَّكَ لَتَدْعُوهُمْ إِلَىٰ صِرَاطٍ مُّسْتَقِيمٍ
73਼ (ਹੇ ਪੈਗ਼ੰਬਰ ਮੁਹੰਮਦ ਸ:!) ਤੁਸੀਂ ਤਾਂ ਉਹਨਾਂ ਸਿੱਧੀ ਰਾਹ ਵੱਲ ਬੁਲਾ ਰਹੇ ਹੋ।
74وَإِنَّ الَّذِينَ لَا يُؤْمِنُونَ بِالْآخِرَةِ عَنِ الصِّرَاطِ لَنَاكِبُونَ
74਼ ਪ੍ਰੰਤੂ ਜਿਹੜੇ ਲੋਕੀ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹ ਸਿੱਧੀ ਰਾਹ ਤੋਂ ਮੂਹ ਮੋੜ ਲੈਂਦੇ ਹਨ।
75۞ وَلَوْ رَحِمْنَاهُمْ وَكَشَفْنَا مَا بِهِم مِّن ضُرٍّ لَّلَجُّوا فِي طُغْيَانِهِمْ يَعْمَهُونَ
75਼ ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ ਦੀਆਂ ਤਕਲੀਫ਼ਾਂ ਦੂਰ ਕਰ ਦਈਏ ਫੇਰ ਵੀ ਉਹ ਆਪਣੀ ਸਰਕਸ਼ੀ ’ਤੇ ਅੜੇ ਰਹਿਣਗੇ ਅਤੇ ਭਟਕੇ ਫਿਰਨਗੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
73ਆਇਤ

ਅਨੁਵਾਦ — ਅਲ-ਮੁਮਿਨੂਨ 73

ਸੂਰਾ ਅਲ-ਮੁਮਿਨੂਨ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ (ਹੇ ਪੈਗ਼ੰਬਰ ਮੁਹੰਮਦ ਸ:!) ਤੁਸੀਂ ਤਾਂ ਉਹਨਾਂ ਸਿੱਧੀ ਰਾਹ…

ਸੂਰਾ ਆਇਤ 73/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers