ਅਲ-ਮੁਮਿਨੂਨ · 74/118
ਅਨੁਵਾਦ ਉਚਾਰਨ — ਅਲ-ਮੁਮਿਨੂਨ
وَإِنَّ الَّذِينَ لَا يُؤْمِنُونَ بِالْآخِرَةِ عَنِ الصِّرَاطِ لَنَاكِبُونَ ۝٧٤
Wa innnal lazeena laa yu`minoona bil Aakhirati `anis siraati lanaakiboon
📖 ਪੰਜਾਬੀ ਵਿੱਚ
74਼ ਪ੍ਰੰਤੂ ਜਿਹੜੇ ਲੋਕੀ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹ ਸਿੱਧੀ ਰਾਹ ਤੋਂ ਮੂਹ ਮੋੜ ਲੈਂਦੇ ਹਨ।

🎧 ਸੁਣੋ


📜 ਆਇਤ 72-76 — ਅਲ-ਮੁਮਿਨੂਨ

72أَمْ تَسْأَلُهُمْ خَرْجًا فَخَرَاجُ رَبِّكَ خَيْرٌ ۖ وَهُوَ خَيْرُ الرَّازِقِينَ
72਼ (ਹੇ ਨਬੀ!) ਕੀ ਤੁਸੀਂ ਉਹਨਾਂ ਤੋਂ ਕੋਈ ਬਦਲਾ ਚਾਹੁੰਦੇ ਹੋ, ਬਦਲਾ ਤਾਂ ਤੁਹਾਡੇ ਰੱਬ ਵੱਲੋਂ ਹੀ ਵਧੀਆ ਮਿਲੇਗਾ ਅਤੇ ਉਹੀਓ ਸਭ ਤੋਂ ਵਧੀਆ ਰਾਜ਼ਿਕ (ਬਦਲਾ ਦੇਣ ਵਾਲਾ) ਹੈ।
73وَإِنَّكَ لَتَدْعُوهُمْ إِلَىٰ صِرَاطٍ مُّسْتَقِيمٍ
73਼ (ਹੇ ਪੈਗ਼ੰਬਰ ਮੁਹੰਮਦ ਸ:!) ਤੁਸੀਂ ਤਾਂ ਉਹਨਾਂ ਸਿੱਧੀ ਰਾਹ ਵੱਲ ਬੁਲਾ ਰਹੇ ਹੋ।
74وَإِنَّ الَّذِينَ لَا يُؤْمِنُونَ بِالْآخِرَةِ عَنِ الصِّرَاطِ لَنَاكِبُونَ
74਼ ਪ੍ਰੰਤੂ ਜਿਹੜੇ ਲੋਕੀ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹ ਸਿੱਧੀ ਰਾਹ ਤੋਂ ਮੂਹ ਮੋੜ ਲੈਂਦੇ ਹਨ।
75۞ وَلَوْ رَحِمْنَاهُمْ وَكَشَفْنَا مَا بِهِم مِّن ضُرٍّ لَّلَجُّوا فِي طُغْيَانِهِمْ يَعْمَهُونَ
75਼ ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ ਦੀਆਂ ਤਕਲੀਫ਼ਾਂ ਦੂਰ ਕਰ ਦਈਏ ਫੇਰ ਵੀ ਉਹ ਆਪਣੀ ਸਰਕਸ਼ੀ ’ਤੇ ਅੜੇ ਰਹਿਣਗੇ ਅਤੇ ਭਟਕੇ ਫਿਰਨਗੇ।
76وَلَقَدْ أَخَذْنَاهُم بِالْعَذَابِ فَمَا اسْتَكَانُوا لِرَبِّهِمْ وَمَا يَتَضَرَّعُونَ
76਼ ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ ਸੀ ਫੇਰ ਵੀ ਇਹ ਲੋਕ ਆਪਣੇ ਪਾਲਣਹਾਰ ਅੱਗੇ ਨਹੀਂ ਝੁੱਕੇ ਅਤੇ ਨਾ ਹੀ ਨਿਮਰਤਾ ਧਾਰਨ ਕੀਤੀ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
74ਆਇਤ

ਅਨੁਵਾਦ — ਅਲ-ਮੁਮਿਨੂਨ 74

ਸੂਰਾ ਅਲ-ਮੁਮਿਨੂਨ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਪ੍ਰੰਤੂ ਜਿਹੜੇ ਲੋਕੀ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹ…

ਸੂਰਾ ਆਇਤ 74/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 72–76. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers