ਅਲ-ਮੁਮਿਨੂਨ · 75/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
۞ وَلَوْ رَحِمْنَاهُمْ وَكَشَفْنَا مَا بِهِم مِّن ضُرٍّ لَّلَجُّوا فِي طُغْيَانِهِمْ يَعْمَهُونَ ۝٧٥
Wa law rahimnaahum wa kashafnaa maa bihim min durril lalajjoo fee tughyaanihim ya`mahoon
📖 ਪੰਜਾਬੀ ਵਿੱਚ
75਼ ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ ਦੀਆਂ ਤਕਲੀਫ਼ਾਂ ਦੂਰ ਕਰ ਦਈਏ ਫੇਰ ਵੀ ਉਹ ਆਪਣੀ ਸਰਕਸ਼ੀ ’ਤੇ ਅੜੇ ਰਹਿਣਗੇ ਅਤੇ ਭਟਕੇ ਫਿਰਨਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਅਲ-ਮੁਮਿਨੂਨ

73وَإِنَّكَ لَتَدْعُوهُمْ إِلَىٰ صِرَاطٍ مُّسْتَقِيمٍ
73਼ (ਹੇ ਪੈਗ਼ੰਬਰ ਮੁਹੰਮਦ ਸ:!) ਤੁਸੀਂ ਤਾਂ ਉਹਨਾਂ ਸਿੱਧੀ ਰਾਹ ਵੱਲ ਬੁਲਾ ਰਹੇ ਹੋ।
74وَإِنَّ الَّذِينَ لَا يُؤْمِنُونَ بِالْآخِرَةِ عَنِ الصِّرَاطِ لَنَاكِبُونَ
74਼ ਪ੍ਰੰਤੂ ਜਿਹੜੇ ਲੋਕੀ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹ ਸਿੱਧੀ ਰਾਹ ਤੋਂ ਮੂਹ ਮੋੜ ਲੈਂਦੇ ਹਨ।
75۞ وَلَوْ رَحِمْنَاهُمْ وَكَشَفْنَا مَا بِهِم مِّن ضُرٍّ لَّلَجُّوا فِي طُغْيَانِهِمْ يَعْمَهُونَ
75਼ ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ ਦੀਆਂ ਤਕਲੀਫ਼ਾਂ ਦੂਰ ਕਰ ਦਈਏ ਫੇਰ ਵੀ ਉਹ ਆਪਣੀ ਸਰਕਸ਼ੀ ’ਤੇ ਅੜੇ ਰਹਿਣਗੇ ਅਤੇ ਭਟਕੇ ਫਿਰਨਗੇ।
76وَلَقَدْ أَخَذْنَاهُم بِالْعَذَابِ فَمَا اسْتَكَانُوا لِرَبِّهِمْ وَمَا يَتَضَرَّعُونَ
76਼ ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ ਸੀ ਫੇਰ ਵੀ ਇਹ ਲੋਕ ਆਪਣੇ ਪਾਲਣਹਾਰ ਅੱਗੇ ਨਹੀਂ ਝੁੱਕੇ ਅਤੇ ਨਾ ਹੀ ਨਿਮਰਤਾ ਧਾਰਨ ਕੀਤੀ।
77حَتَّىٰ إِذَا فَتَحْنَا عَلَيْهِم بَابًا ذَا عَذَابٍ شَدِيدٍ إِذَا هُمْ فِيهِ مُبْلِسُونَ
77਼ ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਲਈ ਕਰੜੇ ਅਜ਼ਾਬ ਦਾ ਬੂਹਾ ਖੋਲ ਦਿੱਤਾ ਤਾਂ ਉਸੇ ਸਮੇਂ ਉਹ ਨਿਰਾਸ਼ ਹੋ ਗਏ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
75ਆਇਤ

ਅਨੁਵਾਦ — ਅਲ-ਮੁਮਿਨੂਨ 75

ਸੂਰਾ ਅਲ-ਮੁਮਿਨੂਨ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ…

ਸੂਰਾ ਆਇਤ 75/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers