ਅਲ-ਮੁਮਿਨੂਨ · 76/118
ਅਨੁਵਾਦ ਉਚਾਰਨ — ਅਲ-ਮੁਮਿਨੂਨ
وَلَقَدْ أَخَذْنَاهُم بِالْعَذَابِ فَمَا اسْتَكَانُوا لِرَبِّهِمْ وَمَا يَتَضَرَّعُونَ ۝٧٦
Wa laqad akhaznaahum bil`azaabi famastakaanoo li Rabbihim wa maa yatadarra`oon
📖 ਪੰਜਾਬੀ ਵਿੱਚ
76਼ ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ ਸੀ ਫੇਰ ਵੀ ਇਹ ਲੋਕ ਆਪਣੇ ਪਾਲਣਹਾਰ ਅੱਗੇ ਨਹੀਂ ਝੁੱਕੇ ਅਤੇ ਨਾ ਹੀ ਨਿਮਰਤਾ ਧਾਰਨ ਕੀਤੀ।
🎧 ਸੁਣੋ

📜 ਆਇਤ 74-78 — ਅਲ-ਮੁਮਿਨੂਨ

74وَإِنَّ الَّذِينَ لَا يُؤْمِنُونَ بِالْآخِرَةِ عَنِ الصِّرَاطِ لَنَاكِبُونَ
74਼ ਪ੍ਰੰਤੂ ਜਿਹੜੇ ਲੋਕੀ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹ ਸਿੱਧੀ ਰਾਹ ਤੋਂ ਮੂਹ ਮੋੜ ਲੈਂਦੇ ਹਨ।
75۞ وَلَوْ رَحِمْنَاهُمْ وَكَشَفْنَا مَا بِهِم مِّن ضُرٍّ لَّلَجُّوا فِي طُغْيَانِهِمْ يَعْمَهُونَ
75਼ ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ ਦੀਆਂ ਤਕਲੀਫ਼ਾਂ ਦੂਰ ਕਰ ਦਈਏ ਫੇਰ ਵੀ ਉਹ ਆਪਣੀ ਸਰਕਸ਼ੀ ’ਤੇ ਅੜੇ ਰਹਿਣਗੇ ਅਤੇ ਭਟਕੇ ਫਿਰਨਗੇ।
76وَلَقَدْ أَخَذْنَاهُم بِالْعَذَابِ فَمَا اسْتَكَانُوا لِرَبِّهِمْ وَمَا يَتَضَرَّعُونَ
76਼ ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ ਸੀ ਫੇਰ ਵੀ ਇਹ ਲੋਕ ਆਪਣੇ ਪਾਲਣਹਾਰ ਅੱਗੇ ਨਹੀਂ ਝੁੱਕੇ ਅਤੇ ਨਾ ਹੀ ਨਿਮਰਤਾ ਧਾਰਨ ਕੀਤੀ।
77حَتَّىٰ إِذَا فَتَحْنَا عَلَيْهِم بَابًا ذَا عَذَابٍ شَدِيدٍ إِذَا هُمْ فِيهِ مُبْلِسُونَ
77਼ ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਲਈ ਕਰੜੇ ਅਜ਼ਾਬ ਦਾ ਬੂਹਾ ਖੋਲ ਦਿੱਤਾ ਤਾਂ ਉਸੇ ਸਮੇਂ ਉਹ ਨਿਰਾਸ਼ ਹੋ ਗਏ।
78وَهُوَ الَّذِي أَنشَأَ لَكُمُ السَّمْعَ وَالْأَبْصَارَ وَالْأَفْئِدَةَ ۚ قَلِيلًا مَّا تَشْكُرُونَ
78਼ ਉਹ ਅੱਲਾਹ ਹੀ ਹੈ ਜਿਸ ਨੇ ਤੁਹਾਨੂੰ ਕੰਨ, ਅੱਖਾਂ ਅਤੇ ਦਿਲ ਦੀਆਂ ਸ਼ਕਤੀਆਂ ਬਖ਼ਸ਼ੀਆਂ, ਪਰ ਤੁਸੀਂ ਲੋਕ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
76ਆਇਤ

ਅਨੁਵਾਦ — ਅਲ-ਮੁਮਿਨੂਨ 76

ਸੂਰਾ ਅਲ-ਮੁਮਿਨੂਨ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ…

ਸੂਰਾ ਆਇਤ 76/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 74–78. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers