ਅਲ-ਮੁਮਿਨੂਨ · 77/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
حَتَّىٰ إِذَا فَتَحْنَا عَلَيْهِم بَابًا ذَا عَذَابٍ شَدِيدٍ إِذَا هُمْ فِيهِ مُبْلِسُونَ ۝٧٧
Hattaaa izaa fatahnaa `alaihim baaban zaa `azaabin shadeedin izaa hum feehi mublisoon
📖 ਪੰਜਾਬੀ ਵਿੱਚ
77਼ ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਲਈ ਕਰੜੇ ਅਜ਼ਾਬ ਦਾ ਬੂਹਾ ਖੋਲ ਦਿੱਤਾ ਤਾਂ ਉਸੇ ਸਮੇਂ ਉਹ ਨਿਰਾਸ਼ ਹੋ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 75-79 — ਸੂਰਾ ਅਲ-ਮੁਮਿਨੂਨ

75۞ وَلَوْ رَحِمْنَاهُمْ وَكَشَفْنَا مَا بِهِم مِّن ضُرٍّ لَّلَجُّوا فِي طُغْيَانِهِمْ يَعْمَهُونَ
75਼ ਜੇ ਅਸੀਂ ਉਹਨਾਂ (ਇਨਕਾਰੀਆਂ) ਉੱਤੇ ਮਿਹਰਾਂ ਕਰੀਏ ਅਤੇ ਉਹਨਾਂ ਦੀਆਂ ਤਕਲੀਫ਼ਾਂ ਦੂਰ ਕਰ ਦਈਏ ਫੇਰ ਵੀ ਉਹ ਆਪਣੀ ਸਰਕਸ਼ੀ ’ਤੇ ਅੜੇ ਰਹਿਣਗੇ ਅਤੇ ਭਟਕੇ ਫਿਰਨਗੇ।
76وَلَقَدْ أَخَذْنَاهُم بِالْعَذَابِ فَمَا اسْتَكَانُوا لِرَبِّهِمْ وَمَا يَتَضَرَّعُونَ
76਼ ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ ਸੀ ਫੇਰ ਵੀ ਇਹ ਲੋਕ ਆਪਣੇ ਪਾਲਣਹਾਰ ਅੱਗੇ ਨਹੀਂ ਝੁੱਕੇ ਅਤੇ ਨਾ ਹੀ ਨਿਮਰਤਾ ਧਾਰਨ ਕੀਤੀ।
77حَتَّىٰ إِذَا فَتَحْنَا عَلَيْهِم بَابًا ذَا عَذَابٍ شَدِيدٍ إِذَا هُمْ فِيهِ مُبْلِسُونَ
77਼ ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਲਈ ਕਰੜੇ ਅਜ਼ਾਬ ਦਾ ਬੂਹਾ ਖੋਲ ਦਿੱਤਾ ਤਾਂ ਉਸੇ ਸਮੇਂ ਉਹ ਨਿਰਾਸ਼ ਹੋ ਗਏ।
78وَهُوَ الَّذِي أَنشَأَ لَكُمُ السَّمْعَ وَالْأَبْصَارَ وَالْأَفْئِدَةَ ۚ قَلِيلًا مَّا تَشْكُرُونَ
78਼ ਉਹ ਅੱਲਾਹ ਹੀ ਹੈ ਜਿਸ ਨੇ ਤੁਹਾਨੂੰ ਕੰਨ, ਅੱਖਾਂ ਅਤੇ ਦਿਲ ਦੀਆਂ ਸ਼ਕਤੀਆਂ ਬਖ਼ਸ਼ੀਆਂ, ਪਰ ਤੁਸੀਂ ਲੋਕ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।
79وَهُوَ الَّذِي ذَرَأَكُمْ فِي الْأَرْضِ وَإِلَيْهِ تُحْشَرُونَ
79਼ ਅਤੇ ਉਸੇ ਨੇ ਤੁਹਾਨੂੰ ਧਰਤੀ ’ਤੇ ਫੈਲਾਇਆ ਹੈ ਅਤੇ ਉਸੇ ਵੱਲ ਤੁਸੀਂ ਸਾਰੇ ਇਕੱਠੇ ਕੀਤੇ ਜਾਵੋਗੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
77ਆਇਤ

ਅਨੁਵਾਦ — ਅਲ-ਮੁਮਿਨੂਨ 77

ਸੂਰਾ ਅਲ-ਮੁਮਿਨੂਨ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਲਈ ਕਰੜੇ ਅਜ਼ਾਬ…

ਸੂਰਾ ਆਇਤ 77/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 75–79. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers