ਅਲ-ਮੁਮਿਨੂਨ · 78/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَهُوَ الَّذِي أَنشَأَ لَكُمُ السَّمْعَ وَالْأَبْصَارَ وَالْأَفْئِدَةَ ۚ قَلِيلًا مَّا تَشْكُرُونَ ۝٧٨
Wa Huwal lazeee ansha a-lakumus sam`a wal absaara wal af`idah; qaleelam maa tashkuroon
📖 ਪੰਜਾਬੀ ਵਿੱਚ
78਼ ਉਹ ਅੱਲਾਹ ਹੀ ਹੈ ਜਿਸ ਨੇ ਤੁਹਾਨੂੰ ਕੰਨ, ਅੱਖਾਂ ਅਤੇ ਦਿਲ ਦੀਆਂ ਸ਼ਕਤੀਆਂ ਬਖ਼ਸ਼ੀਆਂ, ਪਰ ਤੁਸੀਂ ਲੋਕ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਅਲ-ਮੁਮਿਨੂਨ

76وَلَقَدْ أَخَذْنَاهُم بِالْعَذَابِ فَمَا اسْتَكَانُوا لِرَبِّهِمْ وَمَا يَتَضَرَّعُونَ
76਼ ਜਦੋਂ ਅਸੀਂ ਉਹਨਾਂ ਨੂੰ ਅਜ਼ਾਬ ਦੇ ਘੇਰੇ ਵਿਚ ਫੜ੍ਹਿਆ ਸੀ ਫੇਰ ਵੀ ਇਹ ਲੋਕ ਆਪਣੇ ਪਾਲਣਹਾਰ ਅੱਗੇ ਨਹੀਂ ਝੁੱਕੇ ਅਤੇ ਨਾ ਹੀ ਨਿਮਰਤਾ ਧਾਰਨ ਕੀਤੀ।
77حَتَّىٰ إِذَا فَتَحْنَا عَلَيْهِم بَابًا ذَا عَذَابٍ شَدِيدٍ إِذَا هُمْ فِيهِ مُبْلِسُونَ
77਼ ਇੱਥੋਂ ਤੀਕ ਕਿ ਜਦੋਂ ਅਸੀਂ ਉਹਨਾਂ ਲਈ ਕਰੜੇ ਅਜ਼ਾਬ ਦਾ ਬੂਹਾ ਖੋਲ ਦਿੱਤਾ ਤਾਂ ਉਸੇ ਸਮੇਂ ਉਹ ਨਿਰਾਸ਼ ਹੋ ਗਏ।
78وَهُوَ الَّذِي أَنشَأَ لَكُمُ السَّمْعَ وَالْأَبْصَارَ وَالْأَفْئِدَةَ ۚ قَلِيلًا مَّا تَشْكُرُونَ
78਼ ਉਹ ਅੱਲਾਹ ਹੀ ਹੈ ਜਿਸ ਨੇ ਤੁਹਾਨੂੰ ਕੰਨ, ਅੱਖਾਂ ਅਤੇ ਦਿਲ ਦੀਆਂ ਸ਼ਕਤੀਆਂ ਬਖ਼ਸ਼ੀਆਂ, ਪਰ ਤੁਸੀਂ ਲੋਕ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।
79وَهُوَ الَّذِي ذَرَأَكُمْ فِي الْأَرْضِ وَإِلَيْهِ تُحْشَرُونَ
79਼ ਅਤੇ ਉਸੇ ਨੇ ਤੁਹਾਨੂੰ ਧਰਤੀ ’ਤੇ ਫੈਲਾਇਆ ਹੈ ਅਤੇ ਉਸੇ ਵੱਲ ਤੁਸੀਂ ਸਾਰੇ ਇਕੱਠੇ ਕੀਤੇ ਜਾਵੋਗੇ।
80وَهُوَ الَّذِي يُحْيِي وَيُمِيتُ وَلَهُ اخْتِلَافُ اللَّيْلِ وَالنَّهَارِ ۚ أَفَلَا تَعْقِلُونَ
80਼ ਅਤੇ ਇਹ (ਅੱਲਾਹ) ਉਹੀਓ ਹੈ ਜਿਹੜਾ ਜੀਵਨ ਦਿੰਦਾ ਹੈ ਅਤੇ ਮੌਤ ਦਿੰਦਾ ਹੈ ਅਤੇ ਰਾਤ ਤੇ ਦਿਨ ਦਾ ਉਲਟ ਫੇਰ ਉਸੇ ਨੇ ਹੀ ਪੈਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
78ਆਇਤ

ਅਨੁਵਾਦ — ਅਲ-ਮੁਮਿਨੂਨ 78

ਸੂਰਾ ਅਲ-ਮੁਮਿਨੂਨ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਉਹ ਅੱਲਾਹ ਹੀ ਹੈ ਜਿਸ ਨੇ ਤੁਹਾਨੂੰ ਕੰਨ, ਅੱਖਾਂ…

ਸੂਰਾ ਆਇਤ 78/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers