ਅਲ-ਮੁਮਿਨੂਨ · 8/118
ਅਨੁਵਾਦ ਉਚਾਰਨ — ਅਲ-ਮੁਮਿਨੂਨ
وَالَّذِينَ هُمْ لِأَمَانَاتِهِمْ وَعَهْدِهِمْ رَاعُونَ ۝٨
Wallazeena hum li amaanaatihim wa `ahdihim raa`oon
📖 ਪੰਜਾਬੀ ਵਿੱਚ
8਼ ਜਿਹੜੇ ਆਪਣੀਆਂ ਅਮਾਨਤਾਂ ਅਤੇ ਆਪਣੇ ਵਚਨਾਂ ਦੀ ਰਾਖੀ ਕਰਦੇ ਹਨ।
🎧 ਸੁਣੋ

📜 ਆਇਤ 6-10 — ਅਲ-ਮੁਮਿਨੂਨ

6إِلَّا عَلَىٰ أَزْوَاجِهِمْ أَوْ مَا مَلَكَتْ أَيْمَانُهُمْ فَإِنَّهُمْ غَيْرُ مَلُومِينَ
6਼ ਛੁੱਟ ਆਪਣੀਆਂ ਪਤਨੀਆਂ ਤੋਂ ਜਾਂ ਉਹਨਾਂ ਇਸਤਰੀਆਂ ਤੋਂ ਜਿਨ੍ਹਾਂ ਦੇ ਉਹ ਮਾਲਿਕ ਹਨ, ਫੇਰ ਉਹਨਾਂ ਦੇ ਜ਼ਿੰਮੇ ਕੋਈ ਗੁਨਾਹ ਨਹੀਂ।
7فَمَنِ ابْتَغَىٰ وَرَاءَ ذَٰلِكَ فَأُولَٰئِكَ هُمُ الْعَادُونَ
7਼ ਜਿਹੜਾ ਵਿਅਕਤੀ ਇਸ ਤੋਂ ਛੁੱਟ ਕਿਸੇ ਹੋਰ ਢੰਗ (ਨਾਲ ਆਪਣੀ ਕਾਮਵਾਸਨਾ ਪੂਰੀ ਕਰਨ) ਦੀ ਇੱਛਾ ਰੱਖਦਾ ਹੈ ਅਜਿਹੇ ਲੋਕ ਹੀ ਹੱਦੋਂ ਟੱਪਣ ਵਾਲੇ ਹਨ।
8وَالَّذِينَ هُمْ لِأَمَانَاتِهِمْ وَعَهْدِهِمْ رَاعُونَ
8਼ ਜਿਹੜੇ ਆਪਣੀਆਂ ਅਮਾਨਤਾਂ ਅਤੇ ਆਪਣੇ ਵਚਨਾਂ ਦੀ ਰਾਖੀ ਕਰਦੇ ਹਨ।
9وَالَّذِينَ هُمْ عَلَىٰ صَلَوَاتِهِمْ يُحَافِظُونَ
9਼ ਜਿਹੜੇ ਆਪਣੀਆਂ ਨਮਾਜ਼ਾਂ ਦੀ ਦੇਖ ਭਾਲ ਕਰਦੇ ਹਨ।
10أُولَٰئِكَ هُمُ الْوَارِثُونَ
10਼ ਇਹ (ਸਿਫ਼ਤਾਂ ਰੱਖਣ ਵਾਲੇ ਹੀ ਜੰਨਤ ਦੇ) ਵਾਰਸ ਹੋਣਗੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
8ਆਇਤ

ਅਨੁਵਾਦ — ਅਲ-ਮੁਮਿਨੂਨ 8

ਸੂਰਾ ਅਲ-ਮੁਮਿਨੂਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਜਿਹੜੇ ਆਪਣੀਆਂ ਅਮਾਨਤਾਂ ਅਤੇ ਆਪਣੇ ਵਚਨਾਂ ਦੀ ਰਾਖੀ ਕਰਦੇ…

ਸੂਰਾ ਆਇਤ 8/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 6–10. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers