ਅਲ-ਮੁਮਿਨੂਨ · 80/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَهُوَ الَّذِي يُحْيِي وَيُمِيتُ وَلَهُ اخْتِلَافُ اللَّيْلِ وَالنَّهَارِ ۚ أَفَلَا تَعْقِلُونَ ۝٨٠
Wa Huwal lazee yuhyee wa yumeetu wa lahukh tilaaful laili wannahaar; afalaa ta`qiloon
📖 ਪੰਜਾਬੀ ਵਿੱਚ
80਼ ਅਤੇ ਇਹ (ਅੱਲਾਹ) ਉਹੀਓ ਹੈ ਜਿਹੜਾ ਜੀਵਨ ਦਿੰਦਾ ਹੈ ਅਤੇ ਮੌਤ ਦਿੰਦਾ ਹੈ ਅਤੇ ਰਾਤ ਤੇ ਦਿਨ ਦਾ ਉਲਟ ਫੇਰ ਉਸੇ ਨੇ ਹੀ ਪੈਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਅਲ-ਮੁਮਿਨੂਨ

78وَهُوَ الَّذِي أَنشَأَ لَكُمُ السَّمْعَ وَالْأَبْصَارَ وَالْأَفْئِدَةَ ۚ قَلِيلًا مَّا تَشْكُرُونَ
78਼ ਉਹ ਅੱਲਾਹ ਹੀ ਹੈ ਜਿਸ ਨੇ ਤੁਹਾਨੂੰ ਕੰਨ, ਅੱਖਾਂ ਅਤੇ ਦਿਲ ਦੀਆਂ ਸ਼ਕਤੀਆਂ ਬਖ਼ਸ਼ੀਆਂ, ਪਰ ਤੁਸੀਂ ਲੋਕ ਬਹੁਤ ਹੀ ਘੱਟ ਧੰਨਵਾਦੀ ਹੁੰਦੇ ਹੋ।
79وَهُوَ الَّذِي ذَرَأَكُمْ فِي الْأَرْضِ وَإِلَيْهِ تُحْشَرُونَ
79਼ ਅਤੇ ਉਸੇ ਨੇ ਤੁਹਾਨੂੰ ਧਰਤੀ ’ਤੇ ਫੈਲਾਇਆ ਹੈ ਅਤੇ ਉਸੇ ਵੱਲ ਤੁਸੀਂ ਸਾਰੇ ਇਕੱਠੇ ਕੀਤੇ ਜਾਵੋਗੇ।
80وَهُوَ الَّذِي يُحْيِي وَيُمِيتُ وَلَهُ اخْتِلَافُ اللَّيْلِ وَالنَّهَارِ ۚ أَفَلَا تَعْقِلُونَ
80਼ ਅਤੇ ਇਹ (ਅੱਲਾਹ) ਉਹੀਓ ਹੈ ਜਿਹੜਾ ਜੀਵਨ ਦਿੰਦਾ ਹੈ ਅਤੇ ਮੌਤ ਦਿੰਦਾ ਹੈ ਅਤੇ ਰਾਤ ਤੇ ਦਿਨ ਦਾ ਉਲਟ ਫੇਰ ਉਸੇ ਨੇ ਹੀ ਪੈਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?
81بَلْ قَالُوا مِثْلَ مَا قَالَ الْأَوَّلُونَ
81਼ ਸਗੋਂ ਉਹਨਾਂ ਲੋਕਾਂ ਨੇ ਵੀ ਉਹੀਓ ਗੱਲ ਆਖੀ ਜਿਹੜੀ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਨੇ ਆਖੀਆਂ ਸਨ।
82قَالُوا أَإِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ
82਼ ਕਿ ਜਦੋਂ ਅਸੀਂ ਮਰ ਕੇ ਮਿੱਟੀ ਅਤੇ ਹੱਡੀ ਹੋ ਜਾਵਾਂਗੇ, ਕੀ ਫੇਰ ਵੀ ਸਾਨੂੰ (ਜਿਊਂਦਾ ਕਰਕੇ) ਉਠਾਇਆ ਜਾਵੇਗਾ ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
80ਆਇਤ

ਅਨੁਵਾਦ — ਅਲ-ਮੁਮਿਨੂਨ 80

ਸੂਰਾ ਅਲ-ਮੁਮਿਨੂਨ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਅਤੇ ਇਹ (ਅੱਲਾਹ) ਉਹੀਓ ਹੈ ਜਿਹੜਾ ਜੀਵਨ ਦਿੰਦਾ ਹੈ…

ਸੂਰਾ ਆਇਤ 80/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers