ਅਲ-ਮੁਮਿਨੂਨ · 82/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
قَالُوا أَإِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ ۝٨٢
Qaalooo `a-izaa mitnaa wa kunnaa turaabanw wa `izaaman `a-innaa lamab `oosoon
📖 ਪੰਜਾਬੀ ਵਿੱਚ
82਼ ਕਿ ਜਦੋਂ ਅਸੀਂ ਮਰ ਕੇ ਮਿੱਟੀ ਅਤੇ ਹੱਡੀ ਹੋ ਜਾਵਾਂਗੇ, ਕੀ ਫੇਰ ਵੀ ਸਾਨੂੰ (ਜਿਊਂਦਾ ਕਰਕੇ) ਉਠਾਇਆ ਜਾਵੇਗਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 80-84 — ਸੂਰਾ ਅਲ-ਮੁਮਿਨੂਨ

80وَهُوَ الَّذِي يُحْيِي وَيُمِيتُ وَلَهُ اخْتِلَافُ اللَّيْلِ وَالنَّهَارِ ۚ أَفَلَا تَعْقِلُونَ
80਼ ਅਤੇ ਇਹ (ਅੱਲਾਹ) ਉਹੀਓ ਹੈ ਜਿਹੜਾ ਜੀਵਨ ਦਿੰਦਾ ਹੈ ਅਤੇ ਮੌਤ ਦਿੰਦਾ ਹੈ ਅਤੇ ਰਾਤ ਤੇ ਦਿਨ ਦਾ ਉਲਟ ਫੇਰ ਉਸੇ ਨੇ ਹੀ ਪੈਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?
81بَلْ قَالُوا مِثْلَ مَا قَالَ الْأَوَّلُونَ
81਼ ਸਗੋਂ ਉਹਨਾਂ ਲੋਕਾਂ ਨੇ ਵੀ ਉਹੀਓ ਗੱਲ ਆਖੀ ਜਿਹੜੀ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਨੇ ਆਖੀਆਂ ਸਨ।
82قَالُوا أَإِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ
82਼ ਕਿ ਜਦੋਂ ਅਸੀਂ ਮਰ ਕੇ ਮਿੱਟੀ ਅਤੇ ਹੱਡੀ ਹੋ ਜਾਵਾਂਗੇ, ਕੀ ਫੇਰ ਵੀ ਸਾਨੂੰ (ਜਿਊਂਦਾ ਕਰਕੇ) ਉਠਾਇਆ ਜਾਵੇਗਾ ?
83لَقَدْ وُعِدْنَا نَحْنُ وَآبَاؤُنَا هَٰذَا مِن قَبْلُ إِنْ هَٰذَا إِلَّا أَسَاطِيرُ الْأَوَّلِينَ
83਼ ਸਾਥੋਂ ਵੀ ਅਤੇ ਸਾਥੋਂ ਪਹਿਲਾਂ ਅਤੇ ਸਾਡੇ ਪਿਓ ਦਾਦਿਆਂ ਤੋਂ ਵੀ ਪਹਿਲਾਂ ਤੋਂ ਇਹੋ (ਮੁੜ ਜੀਵਿਤ ਹੋਣ ਦਾ) ਵਾਅਦਾ ਹੁੰਦਾ ਆ ਰਿਹਾ ਹੈ, ਇਹ ਕੁੱਝ ਵੀ ਨਹੀਂ, ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।
84قُل لِّمَنِ الْأَرْضُ وَمَن فِيهَا إِن كُنتُمْ تَعْلَمُونَ
84਼ (ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
82ਆਇਤ

ਅਨੁਵਾਦ — ਅਲ-ਮੁਮਿਨੂਨ 82

ਸੂਰਾ ਅਲ-ਮੁਮਿਨੂਨ ਆਇਤ 82 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 82਼ ਕਿ ਜਦੋਂ ਅਸੀਂ ਮਰ ਕੇ ਮਿੱਟੀ ਅਤੇ ਹੱਡੀ ਹੋ…

ਸੂਰਾ ਆਇਤ 82/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 80–84. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers