ਅਲ-ਮੁਮਿਨੂਨ · 83/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
لَقَدْ وُعِدْنَا نَحْنُ وَآبَاؤُنَا هَٰذَا مِن قَبْلُ إِنْ هَٰذَا إِلَّا أَسَاطِيرُ الْأَوَّلِينَ ۝٨٣
Laqad wu`idnaa nahnu wa aabaaa`unaa haazaa min qablu in haazaaa illaaa asaateerul awwaleen
📖 ਪੰਜਾਬੀ ਵਿੱਚ
83਼ ਸਾਥੋਂ ਵੀ ਅਤੇ ਸਾਥੋਂ ਪਹਿਲਾਂ ਅਤੇ ਸਾਡੇ ਪਿਓ ਦਾਦਿਆਂ ਤੋਂ ਵੀ ਪਹਿਲਾਂ ਤੋਂ ਇਹੋ (ਮੁੜ ਜੀਵਿਤ ਹੋਣ ਦਾ) ਵਾਅਦਾ ਹੁੰਦਾ ਆ ਰਿਹਾ ਹੈ, ਇਹ ਕੁੱਝ ਵੀ ਨਹੀਂ, ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਲ-ਮੁਮਿਨੂਨ

81بَلْ قَالُوا مِثْلَ مَا قَالَ الْأَوَّلُونَ
81਼ ਸਗੋਂ ਉਹਨਾਂ ਲੋਕਾਂ ਨੇ ਵੀ ਉਹੀਓ ਗੱਲ ਆਖੀ ਜਿਹੜੀ ਉਹਨਾਂ ਤੋਂ ਪਹਿਲਾਂ ਦੇ ਲੋਕਾਂ ਨੇ ਆਖੀਆਂ ਸਨ।
82قَالُوا أَإِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ
82਼ ਕਿ ਜਦੋਂ ਅਸੀਂ ਮਰ ਕੇ ਮਿੱਟੀ ਅਤੇ ਹੱਡੀ ਹੋ ਜਾਵਾਂਗੇ, ਕੀ ਫੇਰ ਵੀ ਸਾਨੂੰ (ਜਿਊਂਦਾ ਕਰਕੇ) ਉਠਾਇਆ ਜਾਵੇਗਾ ?
83لَقَدْ وُعِدْنَا نَحْنُ وَآبَاؤُنَا هَٰذَا مِن قَبْلُ إِنْ هَٰذَا إِلَّا أَسَاطِيرُ الْأَوَّلِينَ
83਼ ਸਾਥੋਂ ਵੀ ਅਤੇ ਸਾਥੋਂ ਪਹਿਲਾਂ ਅਤੇ ਸਾਡੇ ਪਿਓ ਦਾਦਿਆਂ ਤੋਂ ਵੀ ਪਹਿਲਾਂ ਤੋਂ ਇਹੋ (ਮੁੜ ਜੀਵਿਤ ਹੋਣ ਦਾ) ਵਾਅਦਾ ਹੁੰਦਾ ਆ ਰਿਹਾ ਹੈ, ਇਹ ਕੁੱਝ ਵੀ ਨਹੀਂ, ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।
84قُل لِّمَنِ الْأَرْضُ وَمَن فِيهَا إِن كُنتُمْ تَعْلَمُونَ
84਼ (ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ?
85سَيَقُولُونَ لِلَّهِ ۚ قُلْ أَفَلَا تَذَكَّرُونَ
85਼ ਇਹ ਆਖਣਗੇ ਕਿ ਇਹ ਸਭ ਅੱਲਾਹ ਦੀ ਹੀ (ਮਲਕੀਅਤ) ਹੈ। ਤੁਸੀਂ ਆਖੋ ਕਿ ਫੇਰ ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
83ਆਇਤ

ਅਨੁਵਾਦ — ਅਲ-ਮੁਮਿਨੂਨ 83

ਸੂਰਾ ਅਲ-ਮੁਮਿਨੂਨ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਸਾਥੋਂ ਵੀ ਅਤੇ ਸਾਥੋਂ ਪਹਿਲਾਂ ਅਤੇ ਸਾਡੇ ਪਿਓ ਦਾਦਿਆਂ…

ਸੂਰਾ ਆਇਤ 83/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers