ਅਲ-ਮੁਮਿਨੂਨ · 84/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
قُل لِّمَنِ الْأَرْضُ وَمَن فِيهَا إِن كُنتُمْ تَعْلَمُونَ ۝٨٤
Qul limanil ardu wa man feehaaa in kuntum ta`lamoon
📖 ਪੰਜਾਬੀ ਵਿੱਚ
84਼ (ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 82-86 — ਸੂਰਾ ਅਲ-ਮੁਮਿਨੂਨ

82قَالُوا أَإِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ
82਼ ਕਿ ਜਦੋਂ ਅਸੀਂ ਮਰ ਕੇ ਮਿੱਟੀ ਅਤੇ ਹੱਡੀ ਹੋ ਜਾਵਾਂਗੇ, ਕੀ ਫੇਰ ਵੀ ਸਾਨੂੰ (ਜਿਊਂਦਾ ਕਰਕੇ) ਉਠਾਇਆ ਜਾਵੇਗਾ ?
83لَقَدْ وُعِدْنَا نَحْنُ وَآبَاؤُنَا هَٰذَا مِن قَبْلُ إِنْ هَٰذَا إِلَّا أَسَاطِيرُ الْأَوَّلِينَ
83਼ ਸਾਥੋਂ ਵੀ ਅਤੇ ਸਾਥੋਂ ਪਹਿਲਾਂ ਅਤੇ ਸਾਡੇ ਪਿਓ ਦਾਦਿਆਂ ਤੋਂ ਵੀ ਪਹਿਲਾਂ ਤੋਂ ਇਹੋ (ਮੁੜ ਜੀਵਿਤ ਹੋਣ ਦਾ) ਵਾਅਦਾ ਹੁੰਦਾ ਆ ਰਿਹਾ ਹੈ, ਇਹ ਕੁੱਝ ਵੀ ਨਹੀਂ, ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।
84قُل لِّمَنِ الْأَرْضُ وَمَن فِيهَا إِن كُنتُمْ تَعْلَمُونَ
84਼ (ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ?
85سَيَقُولُونَ لِلَّهِ ۚ قُلْ أَفَلَا تَذَكَّرُونَ
85਼ ਇਹ ਆਖਣਗੇ ਕਿ ਇਹ ਸਭ ਅੱਲਾਹ ਦੀ ਹੀ (ਮਲਕੀਅਤ) ਹੈ। ਤੁਸੀਂ ਆਖੋ ਕਿ ਫੇਰ ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
86قُلْ مَن رَّبُّ السَّمَاوَاتِ السَّبْعِ وَرَبُّ الْعَرْشِ الْعَظِيمِ
86਼ ਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ ਅਕਾਸ਼ਾਂ ਦਾ ਅਤੇ ਵੱਡੇ ਅਰਸ਼ਾ ਦਾ ਮਾਲਿਕ ਕੌਣ ਹੈ ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
84ਆਇਤ

ਅਨੁਵਾਦ — ਅਲ-ਮੁਮਿਨੂਨ 84

ਸੂਰਾ ਅਲ-ਮੁਮਿਨੂਨ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ (ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ…

ਸੂਰਾ ਆਇਤ 84/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 82–86. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers