ਅਲ-ਮੁਮਿਨੂਨ · 85/118
ਅਨੁਵਾਦ ਉਚਾਰਨ — ਅਲ-ਮੁਮਿਨੂਨ
سَيَقُولُونَ لِلَّهِ ۚ قُلْ أَفَلَا تَذَكَّرُونَ ۝٨٥
Sa-yaqooloona lillaah; qul afalaa tazakkkaroon
📖 ਪੰਜਾਬੀ ਵਿੱਚ
85਼ ਇਹ ਆਖਣਗੇ ਕਿ ਇਹ ਸਭ ਅੱਲਾਹ ਦੀ ਹੀ (ਮਲਕੀਅਤ) ਹੈ। ਤੁਸੀਂ ਆਖੋ ਕਿ ਫੇਰ ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
🎧 ਸੁਣੋ

📜 ਆਇਤ 83-87 — ਅਲ-ਮੁਮਿਨੂਨ

83لَقَدْ وُعِدْنَا نَحْنُ وَآبَاؤُنَا هَٰذَا مِن قَبْلُ إِنْ هَٰذَا إِلَّا أَسَاطِيرُ الْأَوَّلِينَ
83਼ ਸਾਥੋਂ ਵੀ ਅਤੇ ਸਾਥੋਂ ਪਹਿਲਾਂ ਅਤੇ ਸਾਡੇ ਪਿਓ ਦਾਦਿਆਂ ਤੋਂ ਵੀ ਪਹਿਲਾਂ ਤੋਂ ਇਹੋ (ਮੁੜ ਜੀਵਿਤ ਹੋਣ ਦਾ) ਵਾਅਦਾ ਹੁੰਦਾ ਆ ਰਿਹਾ ਹੈ, ਇਹ ਕੁੱਝ ਵੀ ਨਹੀਂ, ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।
84قُل لِّمَنِ الْأَرْضُ وَمَن فِيهَا إِن كُنتُمْ تَعْلَمُونَ
84਼ (ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ?
85سَيَقُولُونَ لِلَّهِ ۚ قُلْ أَفَلَا تَذَكَّرُونَ
85਼ ਇਹ ਆਖਣਗੇ ਕਿ ਇਹ ਸਭ ਅੱਲਾਹ ਦੀ ਹੀ (ਮਲਕੀਅਤ) ਹੈ। ਤੁਸੀਂ ਆਖੋ ਕਿ ਫੇਰ ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
86قُلْ مَن رَّبُّ السَّمَاوَاتِ السَّبْعِ وَرَبُّ الْعَرْشِ الْعَظِيمِ
86਼ ਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ ਅਕਾਸ਼ਾਂ ਦਾ ਅਤੇ ਵੱਡੇ ਅਰਸ਼ਾ ਦਾ ਮਾਲਿਕ ਕੌਣ ਹੈ ?
87سَيَقُولُونَ لِلَّهِ ۚ قُلْ أَفَلَا تَتَّقُونَ
87਼ ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ। ਪੁੱਛੋ ਕਿ ਫੇਰ ਤੁਸੀਂ (ਉਸ ਤੋਂ) ਡਰਦੇ ਕਿਉਂ ਨਹੀਂ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
85ਆਇਤ

ਅਨੁਵਾਦ — ਅਲ-ਮੁਮਿਨੂਨ 85

ਸੂਰਾ ਅਲ-ਮੁਮਿਨੂਨ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਇਹ ਆਖਣਗੇ ਕਿ ਇਹ ਸਭ ਅੱਲਾਹ ਦੀ ਹੀ (ਮਲਕੀਅਤ)…

ਸੂਰਾ ਆਇਤ 85/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 83–87. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers