ਅਲ-ਮੁਮਿਨੂਨ · 86/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
قُلْ مَن رَّبُّ السَّمَاوَاتِ السَّبْعِ وَرَبُّ الْعَرْشِ الْعَظِيمِ ۝٨٦
Qul mar Rabbus samaawaatis sab`i wa Rabbul `Arshil `Azeem
📖 ਪੰਜਾਬੀ ਵਿੱਚ
86਼ ਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ ਅਕਾਸ਼ਾਂ ਦਾ ਅਤੇ ਵੱਡੇ ਅਰਸ਼ਾ ਦਾ ਮਾਲਿਕ ਕੌਣ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਅਲ-ਮੁਮਿਨੂਨ

84قُل لِّمَنِ الْأَرْضُ وَمَن فِيهَا إِن كُنتُمْ تَعْلَمُونَ
84਼ (ਹੇ ਨਬੀ!) ਤੁਸੀਂ ਉਹਨਾਂ ਤੋਂ ਪੁੱਛੋ ਕਿ ਧਰਤੀ ਅਤੇ ਇਸ ਦੀਆਂ ਕੁੱਲ ਚੀਜ਼ਾਂ ਕਿਸ ਦੀਆਂ ਹਨ? ਜੇ ਤੁਸੀਂ ਜਾਣਦੇ ਹੋ ਤਾਂ ਦੱਸੋ?
85سَيَقُولُونَ لِلَّهِ ۚ قُلْ أَفَلَا تَذَكَّرُونَ
85਼ ਇਹ ਆਖਣਗੇ ਕਿ ਇਹ ਸਭ ਅੱਲਾਹ ਦੀ ਹੀ (ਮਲਕੀਅਤ) ਹੈ। ਤੁਸੀਂ ਆਖੋ ਕਿ ਫੇਰ ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
86قُلْ مَن رَّبُّ السَّمَاوَاتِ السَّبْعِ وَرَبُّ الْعَرْشِ الْعَظِيمِ
86਼ ਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ ਅਕਾਸ਼ਾਂ ਦਾ ਅਤੇ ਵੱਡੇ ਅਰਸ਼ਾ ਦਾ ਮਾਲਿਕ ਕੌਣ ਹੈ ?
87سَيَقُولُونَ لِلَّهِ ۚ قُلْ أَفَلَا تَتَّقُونَ
87਼ ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ। ਪੁੱਛੋ ਕਿ ਫੇਰ ਤੁਸੀਂ (ਉਸ ਤੋਂ) ਡਰਦੇ ਕਿਉਂ ਨਹੀਂ।
88قُلْ مَن بِيَدِهِ مَلَكُوتُ كُلِّ شَيْءٍ وَهُوَ يُجِيرُ وَلَا يُجَارُ عَلَيْهِ إِن كُنتُمْ تَعْلَمُونَ
88਼ (ਹੇ ਮੁਹੰਮਦ!) ਉਹਨਾਂ ਨੂੰ ਪੁੱਛੋ ਕਿ ਉਹਨਾਂ ਸਾਰੀਆਂ ਚੀਜ਼ਾਂ ਦੀ ਪਾਤਸ਼ਾਹੀ ਕਿਸ ਦੇ ਹੱਥ ਵਿਚ ਹੈ ਜਿਹੜਾ ਸ਼ਰਨ ਵੀ ਦਿੰਦਾ ਹੈ ਅਤੇ ਜਿਸ ਵਰਗੀ ਸ਼ਰਨ ਕੋਈ ਹੋਰ ਦੇ ਵੀ ਨਹੀਂ ਸਕਦਾ। ਜੇ ਤੁਸੀਂ ਜਾਣਦੇ ਹੋ ਤਾਂ ਦੱਸੋ ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
86ਆਇਤ

ਅਨੁਵਾਦ — ਅਲ-ਮੁਮਿਨੂਨ 86

ਸੂਰਾ ਅਲ-ਮੁਮਿਨੂਨ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ…

ਸੂਰਾ ਆਇਤ 86/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers