ਅਲ-ਮੁਮਿਨੂਨ · 87/118
ਅਨੁਵਾਦ ਉਚਾਰਨ — ਅਲ-ਮੁਮਿਨੂਨ
سَيَقُولُونَ لِلَّهِ ۚ قُلْ أَفَلَا تَتَّقُونَ ۝٨٧
Sa yaqooloona lillaah; qul afalaa tattaqoon
📖 ਪੰਜਾਬੀ ਵਿੱਚ
87਼ ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ। ਪੁੱਛੋ ਕਿ ਫੇਰ ਤੁਸੀਂ (ਉਸ ਤੋਂ) ਡਰਦੇ ਕਿਉਂ ਨਹੀਂ।
🎧 ਸੁਣੋ

📜 ਆਇਤ 85-89 — ਅਲ-ਮੁਮਿਨੂਨ

85سَيَقُولُونَ لِلَّهِ ۚ قُلْ أَفَلَا تَذَكَّرُونَ
85਼ ਇਹ ਆਖਣਗੇ ਕਿ ਇਹ ਸਭ ਅੱਲਾਹ ਦੀ ਹੀ (ਮਲਕੀਅਤ) ਹੈ। ਤੁਸੀਂ ਆਖੋ ਕਿ ਫੇਰ ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
86قُلْ مَن رَّبُّ السَّمَاوَاتِ السَّبْعِ وَرَبُّ الْعَرْشِ الْعَظِيمِ
86਼ ਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ ਅਕਾਸ਼ਾਂ ਦਾ ਅਤੇ ਵੱਡੇ ਅਰਸ਼ਾ ਦਾ ਮਾਲਿਕ ਕੌਣ ਹੈ ?
87سَيَقُولُونَ لِلَّهِ ۚ قُلْ أَفَلَا تَتَّقُونَ
87਼ ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ। ਪੁੱਛੋ ਕਿ ਫੇਰ ਤੁਸੀਂ (ਉਸ ਤੋਂ) ਡਰਦੇ ਕਿਉਂ ਨਹੀਂ।
88قُلْ مَن بِيَدِهِ مَلَكُوتُ كُلِّ شَيْءٍ وَهُوَ يُجِيرُ وَلَا يُجَارُ عَلَيْهِ إِن كُنتُمْ تَعْلَمُونَ
88਼ (ਹੇ ਮੁਹੰਮਦ!) ਉਹਨਾਂ ਨੂੰ ਪੁੱਛੋ ਕਿ ਉਹਨਾਂ ਸਾਰੀਆਂ ਚੀਜ਼ਾਂ ਦੀ ਪਾਤਸ਼ਾਹੀ ਕਿਸ ਦੇ ਹੱਥ ਵਿਚ ਹੈ ਜਿਹੜਾ ਸ਼ਰਨ ਵੀ ਦਿੰਦਾ ਹੈ ਅਤੇ ਜਿਸ ਵਰਗੀ ਸ਼ਰਨ ਕੋਈ ਹੋਰ ਦੇ ਵੀ ਨਹੀਂ ਸਕਦਾ। ਜੇ ਤੁਸੀਂ ਜਾਣਦੇ ਹੋ ਤਾਂ ਦੱਸੋ ?
89سَيَقُولُونَ لِلَّهِ ۚ قُلْ فَأَنَّىٰ تُسْحَرُونَ
89਼ ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ ਹੀ ਹੈ। ਉਹਨਾਂ ਨੂੰ ਪੁੱਛੋ ਫੇਰ ਤੁਸੀਂ ਕਿਸ ਪਾਸੇ ਤੋਂ ਧੋਖਾ ਖਾ ਰਹੇ ਹੋ ?
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
87ਆਇਤ

ਅਨੁਵਾਦ — ਅਲ-ਮੁਮਿਨੂਨ 87

ਸੂਰਾ ਅਲ-ਮੁਮਿਨੂਨ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ।…

ਸੂਰਾ ਆਇਤ 87/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 85–89. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers