ਅਲ-ਮੁਮਿਨੂਨ · 88/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
قُلْ مَن بِيَدِهِ مَلَكُوتُ كُلِّ شَيْءٍ وَهُوَ يُجِيرُ وَلَا يُجَارُ عَلَيْهِ إِن كُنتُمْ تَعْلَمُونَ ۝٨٨
Qul mam bi yadihee malakootu kulli shai`inw wa Huwa yujeeru wa laa yujaaru `alaihi in kuntum ta`lamoon
📖 ਪੰਜਾਬੀ ਵਿੱਚ
88਼ (ਹੇ ਮੁਹੰਮਦ!) ਉਹਨਾਂ ਨੂੰ ਪੁੱਛੋ ਕਿ ਉਹਨਾਂ ਸਾਰੀਆਂ ਚੀਜ਼ਾਂ ਦੀ ਪਾਤਸ਼ਾਹੀ ਕਿਸ ਦੇ ਹੱਥ ਵਿਚ ਹੈ ਜਿਹੜਾ ਸ਼ਰਨ ਵੀ ਦਿੰਦਾ ਹੈ ਅਤੇ ਜਿਸ ਵਰਗੀ ਸ਼ਰਨ ਕੋਈ ਹੋਰ ਦੇ ਵੀ ਨਹੀਂ ਸਕਦਾ। ਜੇ ਤੁਸੀਂ ਜਾਣਦੇ ਹੋ ਤਾਂ ਦੱਸੋ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 86-90 — ਸੂਰਾ ਅਲ-ਮੁਮਿਨੂਨ

86قُلْ مَن رَّبُّ السَّمَاوَاتِ السَّبْعِ وَرَبُّ الْعَرْشِ الْعَظِيمِ
86਼ ਤੁਸੀਂ ਉਹਨਾਂ (ਇਨਕਾਰੀਆਂ) ਤੋਂ ਇਹ ਵੀ ਪੁੱਛੋ ਕਿ ਸੱਤੋ ਅਕਾਸ਼ਾਂ ਦਾ ਅਤੇ ਵੱਡੇ ਅਰਸ਼ਾ ਦਾ ਮਾਲਿਕ ਕੌਣ ਹੈ ?
87سَيَقُولُونَ لِلَّهِ ۚ قُلْ أَفَلَا تَتَّقُونَ
87਼ ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ। ਪੁੱਛੋ ਕਿ ਫੇਰ ਤੁਸੀਂ (ਉਸ ਤੋਂ) ਡਰਦੇ ਕਿਉਂ ਨਹੀਂ।
88قُلْ مَن بِيَدِهِ مَلَكُوتُ كُلِّ شَيْءٍ وَهُوَ يُجِيرُ وَلَا يُجَارُ عَلَيْهِ إِن كُنتُمْ تَعْلَمُونَ
88਼ (ਹੇ ਮੁਹੰਮਦ!) ਉਹਨਾਂ ਨੂੰ ਪੁੱਛੋ ਕਿ ਉਹਨਾਂ ਸਾਰੀਆਂ ਚੀਜ਼ਾਂ ਦੀ ਪਾਤਸ਼ਾਹੀ ਕਿਸ ਦੇ ਹੱਥ ਵਿਚ ਹੈ ਜਿਹੜਾ ਸ਼ਰਨ ਵੀ ਦਿੰਦਾ ਹੈ ਅਤੇ ਜਿਸ ਵਰਗੀ ਸ਼ਰਨ ਕੋਈ ਹੋਰ ਦੇ ਵੀ ਨਹੀਂ ਸਕਦਾ। ਜੇ ਤੁਸੀਂ ਜਾਣਦੇ ਹੋ ਤਾਂ ਦੱਸੋ ?
89سَيَقُولُونَ لِلَّهِ ۚ قُلْ فَأَنَّىٰ تُسْحَرُونَ
89਼ ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ ਹੀ ਹੈ। ਉਹਨਾਂ ਨੂੰ ਪੁੱਛੋ ਫੇਰ ਤੁਸੀਂ ਕਿਸ ਪਾਸੇ ਤੋਂ ਧੋਖਾ ਖਾ ਰਹੇ ਹੋ ?
90بَلْ أَتَيْنَاهُم بِالْحَقِّ وَإِنَّهُمْ لَكَاذِبُونَ
90਼ ਅਸੀਂ ਉਹਨਾਂ ਕੋਲ ਹੱਕ ਲਿਆਏ ਹਾਂ ਅਸਲ ਵਿਚ ਇਹੋ ਝੂਠੇ ਹਨ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
88ਆਇਤ

ਅਨੁਵਾਦ — ਅਲ-ਮੁਮਿਨੂਨ 88

ਸੂਰਾ ਅਲ-ਮੁਮਿਨੂਨ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ (ਹੇ ਮੁਹੰਮਦ!) ਉਹਨਾਂ ਨੂੰ ਪੁੱਛੋ ਕਿ ਉਹਨਾਂ ਸਾਰੀਆਂ ਚੀਜ਼ਾਂ…

ਸੂਰਾ ਆਇਤ 88/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 86–90. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers