ਅਲ-ਮੁਮਿਨੂਨ · 89/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
سَيَقُولُونَ لِلَّهِ ۚ قُلْ فَأَنَّىٰ تُسْحَرُونَ ۝٨٩
Sa yaqooloona lillaah; qul fa annaa tus haroon
📖 ਪੰਜਾਬੀ ਵਿੱਚ
89਼ ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ ਹੀ ਹੈ। ਉਹਨਾਂ ਨੂੰ ਪੁੱਛੋ ਫੇਰ ਤੁਸੀਂ ਕਿਸ ਪਾਸੇ ਤੋਂ ਧੋਖਾ ਖਾ ਰਹੇ ਹੋ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 87-91 — ਸੂਰਾ ਅਲ-ਮੁਮਿਨੂਨ

87سَيَقُولُونَ لِلَّهِ ۚ قُلْ أَفَلَا تَتَّقُونَ
87਼ ਉਹ ਜਵਾਬ ਵਿਚ ਆਖਣਗੇ ਕਿ ਅੱਲਾਹ ਹੀ (ਮਾਲਿਕ) ਹੈ। ਪੁੱਛੋ ਕਿ ਫੇਰ ਤੁਸੀਂ (ਉਸ ਤੋਂ) ਡਰਦੇ ਕਿਉਂ ਨਹੀਂ।
88قُلْ مَن بِيَدِهِ مَلَكُوتُ كُلِّ شَيْءٍ وَهُوَ يُجِيرُ وَلَا يُجَارُ عَلَيْهِ إِن كُنتُمْ تَعْلَمُونَ
88਼ (ਹੇ ਮੁਹੰਮਦ!) ਉਹਨਾਂ ਨੂੰ ਪੁੱਛੋ ਕਿ ਉਹਨਾਂ ਸਾਰੀਆਂ ਚੀਜ਼ਾਂ ਦੀ ਪਾਤਸ਼ਾਹੀ ਕਿਸ ਦੇ ਹੱਥ ਵਿਚ ਹੈ ਜਿਹੜਾ ਸ਼ਰਨ ਵੀ ਦਿੰਦਾ ਹੈ ਅਤੇ ਜਿਸ ਵਰਗੀ ਸ਼ਰਨ ਕੋਈ ਹੋਰ ਦੇ ਵੀ ਨਹੀਂ ਸਕਦਾ। ਜੇ ਤੁਸੀਂ ਜਾਣਦੇ ਹੋ ਤਾਂ ਦੱਸੋ ?
89سَيَقُولُونَ لِلَّهِ ۚ قُلْ فَأَنَّىٰ تُسْحَرُونَ
89਼ ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ ਹੀ ਹੈ। ਉਹਨਾਂ ਨੂੰ ਪੁੱਛੋ ਫੇਰ ਤੁਸੀਂ ਕਿਸ ਪਾਸੇ ਤੋਂ ਧੋਖਾ ਖਾ ਰਹੇ ਹੋ ?
90بَلْ أَتَيْنَاهُم بِالْحَقِّ وَإِنَّهُمْ لَكَاذِبُونَ
90਼ ਅਸੀਂ ਉਹਨਾਂ ਕੋਲ ਹੱਕ ਲਿਆਏ ਹਾਂ ਅਸਲ ਵਿਚ ਇਹੋ ਝੂਠੇ ਹਨ।
91مَا اتَّخَذَ اللَّهُ مِن وَلَدٍ وَمَا كَانَ مَعَهُ مِنْ إِلَٰهٍ ۚ إِذًا لَّذَهَبَ كُلُّ إِلَٰهٍ بِمَا خَلَقَ وَلَعَلَا بَعْضُهُمْ عَلَىٰ بَعْضٍ ۚ سُبْحَانَ اللَّهِ عَمَّا يَصِفُونَ
91਼ ਅੱਲਾਹ ਨੇ ਕਿਸੇ ਨੂੰ ਆਪਣੀ ਔਲਾਦ ਨਹੀਂ ਬਣਾਇਆ ਤੇ ਨਾ ਹੀ ਉਸ ਵਰਗਾ ਕੋਈ ਹੋਰ ਇਸ਼ਟ ਹੈ, ਜੇ ਕੋਈ ਹੁੰਦਾ ਤਾਂ ਹਰ ਇਸ਼ਟ ਆਪਣੀ ਸਾਜੀ ਹੋਈ ਚੀਜ਼ ਨੂੰ ਲੈ ਜਾਂਦਾ ਅਤੇ (ਇਸ ਦੇ ਲਈ) ਹਰੇਕ ਦੂਜੇ ’ਤੇ ਚੜ੍ਹਾਈ ਕਰ ਦਿੰਦਾ। ਅੱਲਾਹ ਉਹਨਾਂ ਗੱਲਾਂ ਤੋਂ ਪਾਕ ਹੈ ਜੋ ਉਹ ਬਿਆਨ ਕਰਦੇ ਹਨ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
89ਆਇਤ

ਅਨੁਵਾਦ — ਅਲ-ਮੁਮਿਨੂਨ 89

ਸੂਰਾ ਅਲ-ਮੁਮਿਨੂਨ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ…

ਸੂਰਾ ਆਇਤ 89/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 87–91. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers