ਅਲ-ਮੁਮਿਨੂਨ · 9/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
وَالَّذِينَ هُمْ عَلَىٰ صَلَوَاتِهِمْ يُحَافِظُونَ ۝٩
Wallazeena hum `alaa Salawaatihim yuhaafizoon
📖 ਪੰਜਾਬੀ ਵਿੱਚ
9਼ ਜਿਹੜੇ ਆਪਣੀਆਂ ਨਮਾਜ਼ਾਂ ਦੀ ਦੇਖ ਭਾਲ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਮੁਮਿਨੂਨ

7فَمَنِ ابْتَغَىٰ وَرَاءَ ذَٰلِكَ فَأُولَٰئِكَ هُمُ الْعَادُونَ
7਼ ਜਿਹੜਾ ਵਿਅਕਤੀ ਇਸ ਤੋਂ ਛੁੱਟ ਕਿਸੇ ਹੋਰ ਢੰਗ (ਨਾਲ ਆਪਣੀ ਕਾਮਵਾਸਨਾ ਪੂਰੀ ਕਰਨ) ਦੀ ਇੱਛਾ ਰੱਖਦਾ ਹੈ ਅਜਿਹੇ ਲੋਕ ਹੀ ਹੱਦੋਂ ਟੱਪਣ ਵਾਲੇ ਹਨ।
8وَالَّذِينَ هُمْ لِأَمَانَاتِهِمْ وَعَهْدِهِمْ رَاعُونَ
8਼ ਜਿਹੜੇ ਆਪਣੀਆਂ ਅਮਾਨਤਾਂ ਅਤੇ ਆਪਣੇ ਵਚਨਾਂ ਦੀ ਰਾਖੀ ਕਰਦੇ ਹਨ।
9وَالَّذِينَ هُمْ عَلَىٰ صَلَوَاتِهِمْ يُحَافِظُونَ
9਼ ਜਿਹੜੇ ਆਪਣੀਆਂ ਨਮਾਜ਼ਾਂ ਦੀ ਦੇਖ ਭਾਲ ਕਰਦੇ ਹਨ।
10أُولَٰئِكَ هُمُ الْوَارِثُونَ
10਼ ਇਹ (ਸਿਫ਼ਤਾਂ ਰੱਖਣ ਵਾਲੇ ਹੀ ਜੰਨਤ ਦੇ) ਵਾਰਸ ਹੋਣਗੇ।
11الَّذِينَ يَرِثُونَ الْفِرْدَوْسَ هُمْ فِيهَا خَالِدُونَ
11਼ ਉਹ ਉਸ ਜੰਨਤੇ-ਫਿਰਦੌਸ ਦੇ ਵਾਰਸ ਹੋਣਗੇ ਜਿੱਥੇ ਉਹ ਸਦਾ ਰਹਿਣਗੇ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
9ਆਇਤ

ਅਨੁਵਾਦ — ਅਲ-ਮੁਮਿਨੂਨ 9

ਸੂਰਾ ਅਲ-ਮੁਮਿਨੂਨ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਜਿਹੜੇ ਆਪਣੀਆਂ ਨਮਾਜ਼ਾਂ ਦੀ ਦੇਖ ਭਾਲ ਕਰਦੇ ਹਨ।

ਸੂਰਾ ਆਇਤ 9/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers