ਅਲ-ਮੁਮਿਨੂਨ · 90/118
ਅਨੁਵਾਦ ਉਚਾਰਨ — ਅਲ-ਮੁਮਿਨੂਨ
بَلْ أَتَيْنَاهُم بِالْحَقِّ وَإِنَّهُمْ لَكَاذِبُونَ ۝٩٠
Bal atainaahum bil haqqi wa innahum lakaaziboon
📖 ਪੰਜਾਬੀ ਵਿੱਚ
90਼ ਅਸੀਂ ਉਹਨਾਂ ਕੋਲ ਹੱਕ ਲਿਆਏ ਹਾਂ ਅਸਲ ਵਿਚ ਇਹੋ ਝੂਠੇ ਹਨ।

🎧 ਸੁਣੋ


📜 ਆਇਤ 88-92 — ਅਲ-ਮੁਮਿਨੂਨ

88قُلْ مَن بِيَدِهِ مَلَكُوتُ كُلِّ شَيْءٍ وَهُوَ يُجِيرُ وَلَا يُجَارُ عَلَيْهِ إِن كُنتُمْ تَعْلَمُونَ
88਼ (ਹੇ ਮੁਹੰਮਦ!) ਉਹਨਾਂ ਨੂੰ ਪੁੱਛੋ ਕਿ ਉਹਨਾਂ ਸਾਰੀਆਂ ਚੀਜ਼ਾਂ ਦੀ ਪਾਤਸ਼ਾਹੀ ਕਿਸ ਦੇ ਹੱਥ ਵਿਚ ਹੈ ਜਿਹੜਾ ਸ਼ਰਨ ਵੀ ਦਿੰਦਾ ਹੈ ਅਤੇ ਜਿਸ ਵਰਗੀ ਸ਼ਰਨ ਕੋਈ ਹੋਰ ਦੇ ਵੀ ਨਹੀਂ ਸਕਦਾ। ਜੇ ਤੁਸੀਂ ਜਾਣਦੇ ਹੋ ਤਾਂ ਦੱਸੋ ?
89سَيَقُولُونَ لِلَّهِ ۚ قُلْ فَأَنَّىٰ تُسْحَرُونَ
89਼ ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ ਹੀ ਹੈ। ਉਹਨਾਂ ਨੂੰ ਪੁੱਛੋ ਫੇਰ ਤੁਸੀਂ ਕਿਸ ਪਾਸੇ ਤੋਂ ਧੋਖਾ ਖਾ ਰਹੇ ਹੋ ?
90بَلْ أَتَيْنَاهُم بِالْحَقِّ وَإِنَّهُمْ لَكَاذِبُونَ
90਼ ਅਸੀਂ ਉਹਨਾਂ ਕੋਲ ਹੱਕ ਲਿਆਏ ਹਾਂ ਅਸਲ ਵਿਚ ਇਹੋ ਝੂਠੇ ਹਨ।
91مَا اتَّخَذَ اللَّهُ مِن وَلَدٍ وَمَا كَانَ مَعَهُ مِنْ إِلَٰهٍ ۚ إِذًا لَّذَهَبَ كُلُّ إِلَٰهٍ بِمَا خَلَقَ وَلَعَلَا بَعْضُهُمْ عَلَىٰ بَعْضٍ ۚ سُبْحَانَ اللَّهِ عَمَّا يَصِفُونَ
91਼ ਅੱਲਾਹ ਨੇ ਕਿਸੇ ਨੂੰ ਆਪਣੀ ਔਲਾਦ ਨਹੀਂ ਬਣਾਇਆ ਤੇ ਨਾ ਹੀ ਉਸ ਵਰਗਾ ਕੋਈ ਹੋਰ ਇਸ਼ਟ ਹੈ, ਜੇ ਕੋਈ ਹੁੰਦਾ ਤਾਂ ਹਰ ਇਸ਼ਟ ਆਪਣੀ ਸਾਜੀ ਹੋਈ ਚੀਜ਼ ਨੂੰ ਲੈ ਜਾਂਦਾ ਅਤੇ (ਇਸ ਦੇ ਲਈ) ਹਰੇਕ ਦੂਜੇ ’ਤੇ ਚੜ੍ਹਾਈ ਕਰ ਦਿੰਦਾ। ਅੱਲਾਹ ਉਹਨਾਂ ਗੱਲਾਂ ਤੋਂ ਪਾਕ ਹੈ ਜੋ ਉਹ ਬਿਆਨ ਕਰਦੇ ਹਨ।
92عَالِمِ الْغَيْبِ وَالشَّهَادَةِ فَتَعَالَىٰ عَمَّا يُشْرِكُونَ
92਼ ਉਹ ਗ਼ੈਬ (ਪਰੋਖ) ਤੇ ਹਾਜ਼ਰ (ਮੋਜੂਦ) ਦਾ ਜਾਣਨ ਵਾਲਾ ਹੈ, ਉਹ ਉਹਨਾਂ ਨਾਲੋਂ ਬਹੁਤ ਉੱਚੇਰਾ ਹੈ ਜਿਨ੍ਹਾਂ ਨੂੰ ਇਹ ਉਸਦੀ ਬਰਾਬਰੀ ਦਿੰਦੇ ਹਨ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
90ਆਇਤ

ਅਨੁਵਾਦ — ਅਲ-ਮੁਮਿਨੂਨ 90

ਸੂਰਾ ਅਲ-ਮੁਮਿਨੂਨ ਆਇਤ 90 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 90਼ ਅਸੀਂ ਉਹਨਾਂ ਕੋਲ ਹੱਕ ਲਿਆਏ ਹਾਂ ਅਸਲ ਵਿਚ ਇਹੋ…

ਸੂਰਾ ਆਇਤ 90/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 88–92. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers