ਅਲ-ਮੁਮਿਨੂਨ · 91/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
مَا اتَّخَذَ اللَّهُ مِن وَلَدٍ وَمَا كَانَ مَعَهُ مِنْ إِلَٰهٍ ۚ إِذًا لَّذَهَبَ كُلُّ إِلَٰهٍ بِمَا خَلَقَ وَلَعَلَا بَعْضُهُمْ عَلَىٰ بَعْضٍ ۚ سُبْحَانَ اللَّهِ عَمَّا يَصِفُونَ ٩١
Transliteration
Mat takhazal laahu minw waladinw wa maa kaana ma`ahoo min ilaah; izal lazahaba kullu ilaahim bimaa khalaqa wa la`alaa ba`duhum `alaa ba`d; Subhaannal laahi `ammaa yasifoon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
91਼ ਅੱਲਾਹ ਨੇ ਕਿਸੇ ਨੂੰ ਆਪਣੀ ਔਲਾਦ ਨਹੀਂ ਬਣਾਇਆ ਤੇ ਨਾ ਹੀ ਉਸ ਵਰਗਾ ਕੋਈ ਹੋਰ ਇਸ਼ਟ ਹੈ, ਜੇ ਕੋਈ ਹੁੰਦਾ ਤਾਂ ਹਰ ਇਸ਼ਟ ਆਪਣੀ ਸਾਜੀ ਹੋਈ ਚੀਜ਼ ਨੂੰ ਲੈ ਜਾਂਦਾ ਅਤੇ (ਇਸ ਦੇ ਲਈ) ਹਰੇਕ ਦੂਜੇ ’ਤੇ ਚੜ੍ਹਾਈ ਕਰ ਦਿੰਦਾ। ਅੱਲਾਹ ਉਹਨਾਂ ਗੱਲਾਂ ਤੋਂ ਪਾਕ ਹੈ ਜੋ ਉਹ ਬਿਆਨ ਕਰਦੇ ਹਨ।
Additional reference in اردو
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
0:00
0:00
📜 ਆਇਤ 89-93 — ਸੂਰਾ ਅਲ-ਮੁਮਿਨੂਨ
89سَيَقُولُونَ لِلَّهِ ۚ قُلْ فَأَنَّىٰ تُسْحَرُونَ
89਼ ਇਹ ਸਭ ਇਹੋ ਆਖਣਗੇ ਕਿ (ਪਾਤਸ਼ਾਹੀ ਦਾ ਮਾਲਿਕ) ਅੱਲਾਹ ਹੀ ਹੈ। ਉਹਨਾਂ ਨੂੰ ਪੁੱਛੋ ਫੇਰ ਤੁਸੀਂ ਕਿਸ ਪਾਸੇ ਤੋਂ ਧੋਖਾ ਖਾ ਰਹੇ ਹੋ ?
90بَلْ أَتَيْنَاهُم بِالْحَقِّ وَإِنَّهُمْ لَكَاذِبُونَ
90਼ ਅਸੀਂ ਉਹਨਾਂ ਕੋਲ ਹੱਕ ਲਿਆਏ ਹਾਂ ਅਸਲ ਵਿਚ ਇਹੋ ਝੂਠੇ ਹਨ।
91مَا اتَّخَذَ اللَّهُ مِن وَلَدٍ وَمَا كَانَ مَعَهُ مِنْ إِلَٰهٍ ۚ إِذًا لَّذَهَبَ كُلُّ إِلَٰهٍ بِمَا خَلَقَ وَلَعَلَا بَعْضُهُمْ عَلَىٰ بَعْضٍ ۚ سُبْحَانَ اللَّهِ عَمَّا يَصِفُونَ
91਼ ਅੱਲਾਹ ਨੇ ਕਿਸੇ ਨੂੰ ਆਪਣੀ ਔਲਾਦ ਨਹੀਂ ਬਣਾਇਆ ਤੇ ਨਾ ਹੀ ਉਸ ਵਰਗਾ ਕੋਈ ਹੋਰ ਇਸ਼ਟ ਹੈ, ਜੇ ਕੋਈ ਹੁੰਦਾ ਤਾਂ ਹਰ ਇਸ਼ਟ ਆਪਣੀ ਸਾਜੀ ਹੋਈ ਚੀਜ਼ ਨੂੰ ਲੈ ਜਾਂਦਾ ਅਤੇ (ਇਸ ਦੇ ਲਈ) ਹਰੇਕ ਦੂਜੇ ’ਤੇ ਚੜ੍ਹਾਈ ਕਰ ਦਿੰਦਾ। ਅੱਲਾਹ ਉਹਨਾਂ ਗੱਲਾਂ ਤੋਂ ਪਾਕ ਹੈ ਜੋ ਉਹ ਬਿਆਨ ਕਰਦੇ ਹਨ।
92عَالِمِ الْغَيْبِ وَالشَّهَادَةِ فَتَعَالَىٰ عَمَّا يُشْرِكُونَ
92਼ ਉਹ ਗ਼ੈਬ (ਪਰੋਖ) ਤੇ ਹਾਜ਼ਰ (ਮੋਜੂਦ) ਦਾ ਜਾਣਨ ਵਾਲਾ ਹੈ, ਉਹ ਉਹਨਾਂ ਨਾਲੋਂ ਬਹੁਤ ਉੱਚੇਰਾ ਹੈ ਜਿਨ੍ਹਾਂ ਨੂੰ ਇਹ ਉਸਦੀ ਬਰਾਬਰੀ ਦਿੰਦੇ ਹਨ।
93قُل رَّبِّ إِمَّا تُرِيَنِّي مَا يُوعَدُونَ
93਼ (ਹੇ ਨਬੀ!) ਆਖੋ ਕਿ ਹੇ ਮੇਰਾ ਰੱਬਾ! ਜੇ ਤੂੰ ਮੇਰੇ ਹੁੰਦੇ ਉਹ (ਅਜ਼ਾਬ) ਵਿਖਾਵੇਂ ਜਿਸ ਦਾ ਉਹਨਾਂ ਨੂੰ ਵਾਅਦਾ ਦਿੱਤਾ ਗਿਆ ਹੈ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
91ਆਇਤ
ਅਨੁਵਾਦ — ਅਲ-ਮੁਮਿਨੂਨ 91
ਸੂਰਾ ਅਲ-ਮੁਮਿਨੂਨ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਅੱਲਾਹ ਨੇ ਕਿਸੇ ਨੂੰ ਆਪਣੀ ਔਲਾਦ ਨਹੀਂ ਬਣਾਇਆ ਤੇ…ਸੂਰਾ ਆਇਤ 91/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 89–93. ਪੰਜਾਬੀ ਵਿੱਚ: اردو.
ਸੂਰਾ ਅਲ-ਮੁਮਿਨੂਨ
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Monday, September 28, 2026
Don't forget us in your sincere prayers


