ਅਲ-ਮੁਮਿਨੂਨ · 93/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
قُل رَّبِّ إِمَّا تُرِيَنِّي مَا يُوعَدُونَ ۝٩٣
Qur Rabbi immmaa turiyannee maa yoo`adoon
📖 ਪੰਜਾਬੀ ਵਿੱਚ
93਼ (ਹੇ ਨਬੀ!) ਆਖੋ ਕਿ ਹੇ ਮੇਰਾ ਰੱਬਾ! ਜੇ ਤੂੰ ਮੇਰੇ ਹੁੰਦੇ ਉਹ (ਅਜ਼ਾਬ) ਵਿਖਾਵੇਂ ਜਿਸ ਦਾ ਉਹਨਾਂ ਨੂੰ ਵਾਅਦਾ ਦਿੱਤਾ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 91-95 — ਸੂਰਾ ਅਲ-ਮੁਮਿਨੂਨ

91مَا اتَّخَذَ اللَّهُ مِن وَلَدٍ وَمَا كَانَ مَعَهُ مِنْ إِلَٰهٍ ۚ إِذًا لَّذَهَبَ كُلُّ إِلَٰهٍ بِمَا خَلَقَ وَلَعَلَا بَعْضُهُمْ عَلَىٰ بَعْضٍ ۚ سُبْحَانَ اللَّهِ عَمَّا يَصِفُونَ
91਼ ਅੱਲਾਹ ਨੇ ਕਿਸੇ ਨੂੰ ਆਪਣੀ ਔਲਾਦ ਨਹੀਂ ਬਣਾਇਆ ਤੇ ਨਾ ਹੀ ਉਸ ਵਰਗਾ ਕੋਈ ਹੋਰ ਇਸ਼ਟ ਹੈ, ਜੇ ਕੋਈ ਹੁੰਦਾ ਤਾਂ ਹਰ ਇਸ਼ਟ ਆਪਣੀ ਸਾਜੀ ਹੋਈ ਚੀਜ਼ ਨੂੰ ਲੈ ਜਾਂਦਾ ਅਤੇ (ਇਸ ਦੇ ਲਈ) ਹਰੇਕ ਦੂਜੇ ’ਤੇ ਚੜ੍ਹਾਈ ਕਰ ਦਿੰਦਾ। ਅੱਲਾਹ ਉਹਨਾਂ ਗੱਲਾਂ ਤੋਂ ਪਾਕ ਹੈ ਜੋ ਉਹ ਬਿਆਨ ਕਰਦੇ ਹਨ।
92عَالِمِ الْغَيْبِ وَالشَّهَادَةِ فَتَعَالَىٰ عَمَّا يُشْرِكُونَ
92਼ ਉਹ ਗ਼ੈਬ (ਪਰੋਖ) ਤੇ ਹਾਜ਼ਰ (ਮੋਜੂਦ) ਦਾ ਜਾਣਨ ਵਾਲਾ ਹੈ, ਉਹ ਉਹਨਾਂ ਨਾਲੋਂ ਬਹੁਤ ਉੱਚੇਰਾ ਹੈ ਜਿਨ੍ਹਾਂ ਨੂੰ ਇਹ ਉਸਦੀ ਬਰਾਬਰੀ ਦਿੰਦੇ ਹਨ।
93قُل رَّبِّ إِمَّا تُرِيَنِّي مَا يُوعَدُونَ
93਼ (ਹੇ ਨਬੀ!) ਆਖੋ ਕਿ ਹੇ ਮੇਰਾ ਰੱਬਾ! ਜੇ ਤੂੰ ਮੇਰੇ ਹੁੰਦੇ ਉਹ (ਅਜ਼ਾਬ) ਵਿਖਾਵੇਂ ਜਿਸ ਦਾ ਉਹਨਾਂ ਨੂੰ ਵਾਅਦਾ ਦਿੱਤਾ ਗਿਆ ਹੈ।
94رَبِّ فَلَا تَجْعَلْنِي فِي الْقَوْمِ الظَّالِمِينَ
94਼ ਤਾਂ ਹੇ ਮੇਰਿਆ ਰੱਬਾ! ਤੂੰ ਮੈਨੂੰ ਉਹਨਾਂ ਜ਼ਾਲਮਾਂ ਵਿਚ ਨਾ ਰਲਾਈਂ।
95وَإِنَّا عَلَىٰ أَن نُّرِيَكَ مَا نَعِدُهُمْ لَقَادِرُونَ
95਼ (ਹੇ ਨਬੀ!) ਨਿਰਸੰਦੇਹ, ਉਹਨਾਂ ਨਾਲ ਅਸੀਂ ਜਿਹੜੇ ਵਾਅਦਾ ਕਰਦੇ ਹਾਂ ਤਾਂ ਅਸਾਂ ਇਸ ਗੱਲ ਦੀ ਵੀ ਕੁਰਦਰਤ ਰਖਦੇ ਹਾਂ ਕਿ ਉਸ ਨੂੰ ਤੁਹਾਨੂੰ ਕਰ ਵਿਖਾਈਏ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
93ਆਇਤ

ਅਨੁਵਾਦ — ਅਲ-ਮੁਮਿਨੂਨ 93

ਸੂਰਾ ਅਲ-ਮੁਮਿਨੂਨ ਆਇਤ 93 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 93਼ (ਹੇ ਨਬੀ!) ਆਖੋ ਕਿ ਹੇ ਮੇਰਾ ਰੱਬਾ! ਜੇ ਤੂੰ…

ਸੂਰਾ ਆਇਤ 93/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 91–95. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers