ਅਲ-ਮੁਮਿਨੂਨ · 94/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
رَبِّ فَلَا تَجْعَلْنِي فِي الْقَوْمِ الظَّالِمِينَ ۝٩٤
Rabbi falaa taj`alnee fil qawmiz zaalimeen
📖 ਪੰਜਾਬੀ ਵਿੱਚ
94਼ ਤਾਂ ਹੇ ਮੇਰਿਆ ਰੱਬਾ! ਤੂੰ ਮੈਨੂੰ ਉਹਨਾਂ ਜ਼ਾਲਮਾਂ ਵਿਚ ਨਾ ਰਲਾਈਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 92-96 — ਸੂਰਾ ਅਲ-ਮੁਮਿਨੂਨ

92عَالِمِ الْغَيْبِ وَالشَّهَادَةِ فَتَعَالَىٰ عَمَّا يُشْرِكُونَ
92਼ ਉਹ ਗ਼ੈਬ (ਪਰੋਖ) ਤੇ ਹਾਜ਼ਰ (ਮੋਜੂਦ) ਦਾ ਜਾਣਨ ਵਾਲਾ ਹੈ, ਉਹ ਉਹਨਾਂ ਨਾਲੋਂ ਬਹੁਤ ਉੱਚੇਰਾ ਹੈ ਜਿਨ੍ਹਾਂ ਨੂੰ ਇਹ ਉਸਦੀ ਬਰਾਬਰੀ ਦਿੰਦੇ ਹਨ।
93قُل رَّبِّ إِمَّا تُرِيَنِّي مَا يُوعَدُونَ
93਼ (ਹੇ ਨਬੀ!) ਆਖੋ ਕਿ ਹੇ ਮੇਰਾ ਰੱਬਾ! ਜੇ ਤੂੰ ਮੇਰੇ ਹੁੰਦੇ ਉਹ (ਅਜ਼ਾਬ) ਵਿਖਾਵੇਂ ਜਿਸ ਦਾ ਉਹਨਾਂ ਨੂੰ ਵਾਅਦਾ ਦਿੱਤਾ ਗਿਆ ਹੈ।
94رَبِّ فَلَا تَجْعَلْنِي فِي الْقَوْمِ الظَّالِمِينَ
94਼ ਤਾਂ ਹੇ ਮੇਰਿਆ ਰੱਬਾ! ਤੂੰ ਮੈਨੂੰ ਉਹਨਾਂ ਜ਼ਾਲਮਾਂ ਵਿਚ ਨਾ ਰਲਾਈਂ।
95وَإِنَّا عَلَىٰ أَن نُّرِيَكَ مَا نَعِدُهُمْ لَقَادِرُونَ
95਼ (ਹੇ ਨਬੀ!) ਨਿਰਸੰਦੇਹ, ਉਹਨਾਂ ਨਾਲ ਅਸੀਂ ਜਿਹੜੇ ਵਾਅਦਾ ਕਰਦੇ ਹਾਂ ਤਾਂ ਅਸਾਂ ਇਸ ਗੱਲ ਦੀ ਵੀ ਕੁਰਦਰਤ ਰਖਦੇ ਹਾਂ ਕਿ ਉਸ ਨੂੰ ਤੁਹਾਨੂੰ ਕਰ ਵਿਖਾਈਏ।
96ادْفَعْ بِالَّتِي هِيَ أَحْسَنُ السَّيِّئَةَ ۚ نَحْنُ أَعْلَمُ بِمَا يَصِفُونَ
96਼ (ਹੇ ਨਬੀ!) ਬੁਰਾਈ ਨੂੰ ਸਭ ਤੋਂ ਵਧੀਆ ਢੰਗ ਨਾਲ ਦੂਰ ਕਰੋ। ਜੋ ਕੁੱਝ ਵੀ ਇਹ ਬਿਆਨ ਕਰ ਰਹੇ ਹਨ, ਅਸੀਂ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
94ਆਇਤ

ਅਨੁਵਾਦ — ਅਲ-ਮੁਮਿਨੂਨ 94

ਸੂਰਾ ਅਲ-ਮੁਮਿਨੂਨ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ ਤਾਂ ਹੇ ਮੇਰਿਆ ਰੱਬਾ! ਤੂੰ ਮੈਨੂੰ ਉਹਨਾਂ ਜ਼ਾਲਮਾਂ ਵਿਚ…

ਸੂਰਾ ਆਇਤ 94/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 92–96. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers