ਅਲ-ਮੁਮਿਨੂਨ · 96/118
ਅਨੁਵਾਦ ਉਚਾਰਨ — ਅਲ-ਮੁਮਿਨੂਨ
ادْفَعْ بِالَّتِي هِيَ أَحْسَنُ السَّيِّئَةَ ۚ نَحْنُ أَعْلَمُ بِمَا يَصِفُونَ ۝٩٦
Idfa` billate hiya ahsanus saiyi`ah; nahnu a`lamu bimaa yasifoon
📖 ਪੰਜਾਬੀ ਵਿੱਚ
96਼ (ਹੇ ਨਬੀ!) ਬੁਰਾਈ ਨੂੰ ਸਭ ਤੋਂ ਵਧੀਆ ਢੰਗ ਨਾਲ ਦੂਰ ਕਰੋ। ਜੋ ਕੁੱਝ ਵੀ ਇਹ ਬਿਆਨ ਕਰ ਰਹੇ ਹਨ, ਅਸੀਂ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।

🎧 ਸੁਣੋ


📜 ਆਇਤ 94-98 — ਅਲ-ਮੁਮਿਨੂਨ

94رَبِّ فَلَا تَجْعَلْنِي فِي الْقَوْمِ الظَّالِمِينَ
94਼ ਤਾਂ ਹੇ ਮੇਰਿਆ ਰੱਬਾ! ਤੂੰ ਮੈਨੂੰ ਉਹਨਾਂ ਜ਼ਾਲਮਾਂ ਵਿਚ ਨਾ ਰਲਾਈਂ।
95وَإِنَّا عَلَىٰ أَن نُّرِيَكَ مَا نَعِدُهُمْ لَقَادِرُونَ
95਼ (ਹੇ ਨਬੀ!) ਨਿਰਸੰਦੇਹ, ਉਹਨਾਂ ਨਾਲ ਅਸੀਂ ਜਿਹੜੇ ਵਾਅਦਾ ਕਰਦੇ ਹਾਂ ਤਾਂ ਅਸਾਂ ਇਸ ਗੱਲ ਦੀ ਵੀ ਕੁਰਦਰਤ ਰਖਦੇ ਹਾਂ ਕਿ ਉਸ ਨੂੰ ਤੁਹਾਨੂੰ ਕਰ ਵਿਖਾਈਏ।
96ادْفَعْ بِالَّتِي هِيَ أَحْسَنُ السَّيِّئَةَ ۚ نَحْنُ أَعْلَمُ بِمَا يَصِفُونَ
96਼ (ਹੇ ਨਬੀ!) ਬੁਰਾਈ ਨੂੰ ਸਭ ਤੋਂ ਵਧੀਆ ਢੰਗ ਨਾਲ ਦੂਰ ਕਰੋ। ਜੋ ਕੁੱਝ ਵੀ ਇਹ ਬਿਆਨ ਕਰ ਰਹੇ ਹਨ, ਅਸੀਂ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।
97وَقُل رَّبِّ أَعُوذُ بِكَ مِنْ هَمَزَاتِ الشَّيَاطِينِ
97਼ ਸੋ ਤੁਸੀਂ (ਹੇ ਨਬੀ!) ਦੁਆ ਕਰੋ ਕਿ ਹੇ ਮੇਰੇ ਰੱਬਾ! ਮੈਂ ਸ਼ੈਤਾਨਾਂ ਦੀਆਂ ਉਕਸਾਹਟਾਂ ਤੋਂ ਬਚਣ ਲਈ ਤੇਰੀ ਸ਼ਰਨ ਭਾਲਦਾ ਹਾਂ।
98وَأَعُوذُ بِكَ رَبِّ أَن يَحْضُرُونِ
98਼ ਅਤੇ ਹੇ ਮੇਰੇ ਰੱਬਾ! ਮੈਂ ਇਸ ਗੱਲ ਤੋਂ ਵੀ ਤੇਰੀ ਸ਼ਰਨ ਚਾਹੁੰਦਾ ਹਾਂ ਕਿ ਉਹ (ਸ਼ੈਤਾਨ) ਮੇਰੇ ਕੋਲ ਆਉਣ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
96ਆਇਤ

ਅਨੁਵਾਦ — ਅਲ-ਮੁਮਿਨੂਨ 96

ਸੂਰਾ ਅਲ-ਮੁਮਿਨੂਨ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ (ਹੇ ਨਬੀ!) ਬੁਰਾਈ ਨੂੰ ਸਭ ਤੋਂ ਵਧੀਆ ਢੰਗ ਨਾਲ…

ਸੂਰਾ ਆਇਤ 96/118 — ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਮਿਨੂਨ ਸੁਣੋ, ਅਲ-ਮੁਮਿਨੂਨ ਅਨੁਵਾਦ, ਅਲ-ਮੁਮਿਨੂਨ mp3, ਅਲ-ਮੁਮਿਨੂਨ pdf. ਆਇਤ 94–98. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers