ਅਲ-ਮੁਮਿਨੂਨ · 99/118
ਅਨੁਵਾਦ ਉਚਾਰਨ — ਸੂਰਾ ਅਲ-ਮੁਮਿਨੂਨ
حَتَّىٰ إِذَا جَاءَ أَحَدَهُمُ الْمَوْتُ قَالَ رَبِّ ارْجِعُونِ ۝٩٩
Hattaaa izaa jaaa`a ahada humul mawtu qaala Rabbir ji`oon
📖 ਪੰਜਾਬੀ ਵਿੱਚ
99਼ ਪ੍ਰੰਤੂ ਜਦੋਂ ਉਹਨਾਂ (ਕਾਫ਼ਿਰਾਂ) ਵਿੱਚੋਂ ਕਿਸੇ ਨੂੰ ਮੌਤ ਆਉਂਦੀ ਹੈ ਤਾਂ ਆਖਦਾ ਹੈ ਕਿ ਹੇ ਪਾਲਣਹਾਰ! ਮੈਨੂੰ ਵਾਪਸ (ਸੰਸਾਰ ਵਿਚ) ਭੇਜ ਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 97-101 — ਸੂਰਾ ਅਲ-ਮੁਮਿਨੂਨ

97وَقُل رَّبِّ أَعُوذُ بِكَ مِنْ هَمَزَاتِ الشَّيَاطِينِ
97਼ ਸੋ ਤੁਸੀਂ (ਹੇ ਨਬੀ!) ਦੁਆ ਕਰੋ ਕਿ ਹੇ ਮੇਰੇ ਰੱਬਾ! ਮੈਂ ਸ਼ੈਤਾਨਾਂ ਦੀਆਂ ਉਕਸਾਹਟਾਂ ਤੋਂ ਬਚਣ ਲਈ ਤੇਰੀ ਸ਼ਰਨ ਭਾਲਦਾ ਹਾਂ।
98وَأَعُوذُ بِكَ رَبِّ أَن يَحْضُرُونِ
98਼ ਅਤੇ ਹੇ ਮੇਰੇ ਰੱਬਾ! ਮੈਂ ਇਸ ਗੱਲ ਤੋਂ ਵੀ ਤੇਰੀ ਸ਼ਰਨ ਚਾਹੁੰਦਾ ਹਾਂ ਕਿ ਉਹ (ਸ਼ੈਤਾਨ) ਮੇਰੇ ਕੋਲ ਆਉਣ।
99حَتَّىٰ إِذَا جَاءَ أَحَدَهُمُ الْمَوْتُ قَالَ رَبِّ ارْجِعُونِ
99਼ ਪ੍ਰੰਤੂ ਜਦੋਂ ਉਹਨਾਂ (ਕਾਫ਼ਿਰਾਂ) ਵਿੱਚੋਂ ਕਿਸੇ ਨੂੰ ਮੌਤ ਆਉਂਦੀ ਹੈ ਤਾਂ ਆਖਦਾ ਹੈ ਕਿ ਹੇ ਪਾਲਣਹਾਰ! ਮੈਨੂੰ ਵਾਪਸ (ਸੰਸਾਰ ਵਿਚ) ਭੇਜ ਦੇ।
100لَعَلِّي أَعْمَلُ صَالِحًا فِيمَا تَرَكْتُ ۚ كَلَّا ۚ إِنَّهَا كَلِمَةٌ هُوَ قَائِلُهَا ۖ وَمِن وَرَائِهِم بَرْزَخٌ إِلَىٰ يَوْمِ يُبْعَثُونَ
100਼ ਤਾਂ ਜੋ ਮੈਂ ਆਪਣੀ ਛੱਡੀ ਹੋਈ ਦੁਨੀਆਂ ਵਿਚ ਨੇਕ ਤੇ ਭਲੇ ਕੰਮ ਕਰ ਲਵਾਂ। ਪਰ ਇੰਜ ਉੱਕਾ ਹੀ ਨਹੀਂ ਹੋਵੇਗਾ ਇਹ ਤਾਂ ਕੇਵਲ ਇਕ ਕਹਿਣ ਦੀ ਗੱਲ ਹੈ ਜੋ ਉਹ ਕਹਿ ਰਿਹਾ ਹੈ। ਉਹਨਾਂ (ਮਰਨ ਵਾਲਿਆਂ) ਦੇ ਪਿੱਛੇ ਇਕ ਪੜਦਾ ਹੈ ਜਿਹੜਾ ਮੁੜ ਜੀਵਿਤ ਕਰਨ ਵਾਲੇ ਦਿਨ (ਕਿਆਮਤ) ਤਕ ਰਹੇਗਾ।
101فَإِذَا نُفِخَ فِي الصُّورِ فَلَا أَنسَابَ بَيْنَهُمْ يَوْمَئِذٍ وَلَا يَتَسَاءَلُونَ
101਼ ਜਦੋਂ ਬਿਗਲ ਬਜਾ ਦਿੱਤਾ ਜਾਵੇਗਾ ਫੇਰ ਨਾ ਤਾਂ ਕੋਈ ਰਿਸ਼ਤੇਦਾਰੀਆਂ ਹੀ ਰਹਿਣਗੀਆਂ ਅਤੇ ਨਾ ਹੀ ਇਕ ਦੂਜੇ ਦਾ (ਹਾਲ ਚਾਲ) ਪੁੱਛਿਆ ਜਾਵੇਗਾ।
ਅਲ-ਮੁਮਿਨੂਨਕੁਰਾਨ ਸੂਚੀ
118ਆਇਤ
MeccanRevelation
99ਆਇਤ

ਅਨੁਵਾਦ — ਅਲ-ਮੁਮਿਨੂਨ 99

ਸੂਰਾ ਅਲ-ਮੁਮਿਨੂਨ ਆਇਤ 99 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 99਼ ਪ੍ਰੰਤੂ ਜਦੋਂ ਉਹਨਾਂ (ਕਾਫ਼ਿਰਾਂ) ਵਿੱਚੋਂ ਕਿਸੇ ਨੂੰ ਮੌਤ ਆਉਂਦੀ…

ਸੂਰਾ ਆਇਤ 99/118 — ਸੂਰਾ ਅਲ-ਮੁਮਿਨੂਨ المؤمنون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਮਿਨੂਨ ਸੁਣੋ, ਸੂਰਾ ਅਲ-ਮੁਮਿਨੂਨ ਅਨੁਵਾਦ, ਸੂਰਾ ਅਲ-ਮੁਮਿਨੂਨ mp3, ਸੂਰਾ ਅਲ-ਮੁਮਿਨੂਨ pdf. ਆਇਤ 97–101. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers