ਅਨ-ਨੂਰ · 1/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
سُورَةٌ أَنزَلْنَاهَا وَفَرَضْنَاهَا وَأَنزَلْنَا فِيهَا آيَاتٍ بَيِّنَاتٍ لَّعَلَّكُمْ تَذَكَّرُونَ ۝١
Sooratun anzalnaahaa wa faradnaahaa wa anzalnaa feehaaa Aayaatim baiyinaatil la`allakum tazakkaroon
📖 ਪੰਜਾਬੀ ਵਿੱਚ
1਼ ਇਹ ਉਹ ਸੂਰਤ ਹੈ ਜਿਸ ਨੂੰ ਅਸੀਂ ਨਾਜ਼ਿਲ ਕੀਤਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਕਰਨਾ (ਹਰ ਮੋਮਿਨ ਲਈ) ਫ਼ਰਜ਼ ਕੀਤਾ ਹੈ ਅਤੇ ਇਸ ਵਿਚ ਅਸੀਂ ਸਾਫ਼-ਸਾਫ਼ ਆਇਤਾਂ (ਹਿਦਾਇਤਾਂ) ਉਤਾਰੀਆਂ ਹਨ ਤਾਂ ਜੋ ਤੁਸੀਂ ਸਿੱਖਿਆ ਗ੍ਰਹਿਣ ਕਰ ਸਕੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਨ-ਨੂਰ

1سُورَةٌ أَنزَلْنَاهَا وَفَرَضْنَاهَا وَأَنزَلْنَا فِيهَا آيَاتٍ بَيِّنَاتٍ لَّعَلَّكُمْ تَذَكَّرُونَ
1਼ ਇਹ ਉਹ ਸੂਰਤ ਹੈ ਜਿਸ ਨੂੰ ਅਸੀਂ ਨਾਜ਼ਿਲ ਕੀਤਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਕਰਨਾ (ਹਰ ਮੋਮਿਨ ਲਈ) ਫ਼ਰਜ਼ ਕੀਤਾ ਹੈ ਅਤੇ ਇਸ ਵਿਚ ਅਸੀਂ ਸਾਫ਼-ਸਾਫ਼ ਆਇਤਾਂ (ਹਿਦਾਇਤਾਂ) ਉਤਾਰੀਆਂ ਹਨ ਤਾਂ ਜੋ ਤੁਸੀਂ ਸਿੱਖਿਆ ਗ੍ਰਹਿਣ ਕਰ ਸਕੋ।
2الزَّانِيَةُ وَالزَّانِي فَاجْلِدُوا كُلَّ وَاحِدٍ مِّنْهُمَا مِائَةَ جَلْدَةٍ ۖ وَلَا تَأْخُذْكُم بِهِمَا رَأْفَةٌ فِي دِينِ اللَّهِ إِن كُنتُمْ تُؤْمِنُونَ بِاللَّهِ وَالْيَوْمِ الْآخِرِ ۖ وَلْيَشْهَدْ عَذَابَهُمَا طَائِفَةٌ مِّنَ الْمُؤْمِنِينَ
2਼ ਜ਼ਾਨੀਆਂ ਔਰਤ (ਵਿਭਚਾਰਣ) ਤੇ ਜ਼ਾਨੀ ਮਰਦ (ਵਿਭਚਾਰੀ), ਉਹਨਾਂ ਦੋਹਾਂ ਵਿੱਚੋਂ ਹਰੇਕ ਨੂੰ ਸੋ-ਸੋ ਕੋੜੇ ਮਾਰੋ।1 ਜੇ ਤੁਹਾਡਾ ਅੱਲਾਹ ਤੇ ਆਖ਼ਿਰਤ ਦੇ ਦਿਹਾੜੇ ’ਤੇ ਈਮਾਨ ਹੈ ਤਾਂ ਅੱਲਾਹ ਦੇ ਧਰਮ (ਤਰੀਕੇ) ’ਤੇ ਅਮਲ ਕਰਦੇ ਹੋਏ ਤੁਹਾਨੂੰ ਉਹਨਾਂ ਦੋਹਾਂ (ਜ਼ਾਨੀ ਮਰਦ ਤੇ ਔਰਤ) ’ਤੇ ਉੱਕਾ ਹੀ ਤਰਸ ਨਹੀਂ ਆਉਣਾ ਚਾਹੀਦਾ। ਉਹਨਾਂ ਨੂੰ ਸਜ਼ਾ ਦਿੰਦੇ ਸਮੇਂ ਮੁਸਲਮਨਾਂ ਦੀ ਇਕ ਭੀੜ ਜ਼ਰੂਰ ਮੌਜੂਦ ਹੋਣੀ ਚਾਹੀਦੀ ਹੈ (ਤਾਂ ਜੋ ਲੋਕੀ ਨਸੀਹਤ ਪ੍ਰਾਪਤ ਕਰ ਸਕਣ)।
3الزَّانِي لَا يَنكِحُ إِلَّا زَانِيَةً أَوْ مُشْرِكَةً وَالزَّانِيَةُ لَا يَنكِحُهَا إِلَّا زَانٍ أَوْ مُشْرِكٌ ۚ وَحُرِّمَ ذَٰلِكَ عَلَى الْمُؤْمِنِينَ
3਼ ਜ਼ਾਨੀ ਪੁਰਸ਼ ਦਾ ਛੁੱਟ ਜ਼ਾਨੀ ਜਾਂ ਮੁਸ਼ਰਿਕ ਔਰਤ ਤੋਂ ਹੋਰ ਕਿਸੇ (ਨੇਕ ਔਰਤ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਜ਼ਾਨੀ ਔਰਤ ਦਾ ਛੁੱਟ ਜ਼ਾਨੀ ਮਰਦ ਜਾਂ ਮੁਸ਼ਰਿਕ ਮਰਦ ਤੋਂ ਹੋਰ (ਕਿਸੇ ਨੇਕ ਮਰਦ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਈਮਾਨ ਵਾਲਿਆਂ ਨੂੰ ਇਸ ਤੋਂ ਰੋਕ (ਭਾਵ ਹਰਾਮ ਕਰ) ਦਿੱਤਾ ਗਿਆ ਹੈ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
1ਆਇਤ

ਅਨੁਵਾਦ — ਅਨ-ਨੂਰ 1

ਸੂਰਾ ਅਨ-ਨੂਰ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਇਹ ਉਹ ਸੂਰਤ ਹੈ ਜਿਸ ਨੂੰ ਅਸੀਂ ਨਾਜ਼ਿਲ ਕੀਤਾ…

ਸੂਰਾ ਆਇਤ 1/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers