ਅਨ-ਨੂਰ · 10/64
ਅਨੁਵਾਦ ਉਚਾਰਨ — ਅਨ-ਨੂਰ
وَلَوْلَا فَضْلُ اللَّهِ عَلَيْكُمْ وَرَحْمَتُهُ وَأَنَّ اللَّهَ تَوَّابٌ حَكِيمٌ ۝١٠
Wa law laa fadlul laahi `alaikum wa rahmatuhoo wa annal laaha Tawwaabun Hakeem
📖 ਪੰਜਾਬੀ ਵਿੱਚ
10਼ ਜੇ ਤੁਹਾਡੇ ਉੱਤੇ ਅੱਲਾਹ ਦੀ ਕ੍ਰਿਪਾ ਤੇ ਉਸ ਦੀਆਂ ਮਿਹਰਾਂ ਨਾ ਹੁੰਦੀਆਂ (ਤਾਂ ਬਹੁਤ ਔਖਿਆਈ ਹੁੰਦੀ) ਅੱਲਾਹ ਤੌਬਾ ਕਬੂਲ ਕਰਨ ਵਾਲਾ ਅਤੇ ਹਿਕਮਤ ਵਾਲਾ ਹੈ।

🎧 ਸੁਣੋ


📜 ਆਇਤ 8-12 — ਅਨ-ਨੂਰ

8وَيَدْرَأُ عَنْهَا الْعَذَابَ أَن تَشْهَدَ أَرْبَعَ شَهَادَاتٍ بِاللَّهِ ۙ إِنَّهُ لَمِنَ الْكَاذِبِينَ
8਼ ਅਤੇ ਔਰਤ ਸਜ਼ਾ ਤੋਂ ਇੰਜ ਬਚ ਸਕਦੀ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਸ ਦਾ ਪਤੀ ਝੂਠ ਬੋਲਦਾ ਹੈ।
9وَالْخَامِسَةَ أَنَّ غَضَبَ اللَّهِ عَلَيْهَا إِن كَانَ مِنَ الصَّادِقِينَ
9਼ ਅਤੇ ਪੰਜਵੀ ਵਾਰ ਕਹੇ ਕਿ ਉਸ ਉੱਤੇ ਅੱਲਾਹ ਦਾ ਗ਼ਜ਼ਬ (ਅਜ਼ਾਬ) ਹੋਵੇ, ਜੇ ਉਸ ਦਾ ਪਤੀ ਸੱਚਾ ਹੋਵੇ।
10وَلَوْلَا فَضْلُ اللَّهِ عَلَيْكُمْ وَرَحْمَتُهُ وَأَنَّ اللَّهَ تَوَّابٌ حَكِيمٌ
10਼ ਜੇ ਤੁਹਾਡੇ ਉੱਤੇ ਅੱਲਾਹ ਦੀ ਕ੍ਰਿਪਾ ਤੇ ਉਸ ਦੀਆਂ ਮਿਹਰਾਂ ਨਾ ਹੁੰਦੀਆਂ (ਤਾਂ ਬਹੁਤ ਔਖਿਆਈ ਹੁੰਦੀ) ਅੱਲਾਹ ਤੌਬਾ ਕਬੂਲ ਕਰਨ ਵਾਲਾ ਅਤੇ ਹਿਕਮਤ ਵਾਲਾ ਹੈ।
11إِنَّ الَّذِينَ جَاءُوا بِالْإِفْكِ عُصْبَةٌ مِّنكُمْ ۚ لَا تَحْسَبُوهُ شَرًّا لَّكُم ۖ بَلْ هُوَ خَيْرٌ لَّكُمْ ۚ لِكُلِّ امْرِئٍ مِّنْهُم مَّا اكْتَسَبَ مِنَ الْإِثْمِ ۚ وَالَّذِي تَوَلَّىٰ كِبْرَهُ مِنْهُمْ لَهُ عَذَابٌ عَظِيمٌ
11਼ ਜਿਹੜੇ ਲੋਕਾਂ ਨੇ (ਉੱਮਤ ਦੀ ਮਾਂ ਹਜ਼ਰਤ ਆਇਸ਼ਾ ਉੱਤੇ) ਇਹ ਬਹੁਤਾਨ (ਊਜ) ਘੜ੍ਹਿਆ ਸੀ,1 ਉਹ ਤੁਹਾਡੇ (ਮੁਸਲਮਾਨਾਂ) ਵਿੱਚੋਂ ਹੀ ਇਕ ਟੋਲਾ ਹੈ, (ਹੇ ਮੁਹੰਮਦ!) ਤੁਸੀਂ ਇਸ ਨੂੰ ਆਪਣੇ ਲਈ ਭੈੜਾ ਨਾ-ਸਮਝੋ ਸਗੋਂ ਇਹ ਤਾਂ ਤੁਹਾਡੇ ਹੱਕ ਵਿਚ ਚੰਗਾ ਹੀ ਹੈ। ਜਿਸ ਨੇ ਜਿੱਨਾਂ (ਇਸ ਘਟਨਾ ਵਿਚ) ਭਾਗ ਲਿਆ, ਉਸ ਨੇ ਉੱਨਾ ਹੀ ਗੁਨਾਹ ਖੱਟਿਆ ਹੈ। ਜਿਸ ਨੇ ਵੀ ਇਸ ਗੁਨਾਹ ਦਾ ਭਾਰ ਚੁੱਕਿਆ, ਉਸ ਲਈ ਵੱਡਾ ਅਜ਼ਾਬ ਹੈ।
12لَّوْلَا إِذْ سَمِعْتُمُوهُ ظَنَّ الْمُؤْمِنُونَ وَالْمُؤْمِنَاتُ بِأَنفُسِهِمْ خَيْرًا وَقَالُوا هَٰذَا إِفْكٌ مُّبِينٌ
12਼ ਜਦੋਂ ਤੁਸੀਂ ਇਹ (ਝੂਠ) ਸੁਣਿਆ ਸੀ ਤਾਂ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਨੇ ਆਪਣੇ ਮਨ ਵਿਚ ਨੇਕ ਗੁਮਾਨ (ਵਿਚਾਰ) ਕਿਉਂ ਨਹੀਂ ਕੀਤਾ ਅਤੇ ਕਿਉਂ ਨਹੀਂ ਆਖਿਆ ਕਿ ਇਹ ਤਾਂ ਖੁੱਲਮ ਖੱਲਾ ਝੂਠ (ਊਜ) ਹੈ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
10ਆਇਤ

ਅਨੁਵਾਦ — ਅਨ-ਨੂਰ 10

ਸੂਰਾ ਅਨ-ਨੂਰ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਜੇ ਤੁਹਾਡੇ ਉੱਤੇ ਅੱਲਾਹ ਦੀ ਕ੍ਰਿਪਾ ਤੇ ਉਸ ਦੀਆਂ…

ਸੂਰਾ ਆਇਤ 10/64 — ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨੂਰ ਸੁਣੋ, ਅਨ-ਨੂਰ ਅਨੁਵਾਦ, ਅਨ-ਨੂਰ mp3, ਅਨ-ਨੂਰ pdf. ਆਇਤ 8–12. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers