ਅਨ-ਨੂਰ · 11/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
إِنَّ الَّذِينَ جَاءُوا بِالْإِفْكِ عُصْبَةٌ مِّنكُمْ ۚ لَا تَحْسَبُوهُ شَرًّا لَّكُم ۖ بَلْ هُوَ خَيْرٌ لَّكُمْ ۚ لِكُلِّ امْرِئٍ مِّنْهُم مَّا اكْتَسَبَ مِنَ الْإِثْمِ ۚ وَالَّذِي تَوَلَّىٰ كِبْرَهُ مِنْهُمْ لَهُ عَذَابٌ عَظِيمٌ ۝١١
Innal lazeena jaaa`oo bilifki `usbatum minkum; laa tahsaboohu sharral lakum bal huwa khairul lakum; likul limri`im minhum mak tasaba minal-ism; wallazee tawallaa kibrahoo minhum lahoo `azaabun `azeem
📖 ਪੰਜਾਬੀ ਵਿੱਚ
11਼ ਜਿਹੜੇ ਲੋਕਾਂ ਨੇ (ਉੱਮਤ ਦੀ ਮਾਂ ਹਜ਼ਰਤ ਆਇਸ਼ਾ ਉੱਤੇ) ਇਹ ਬਹੁਤਾਨ (ਊਜ) ਘੜ੍ਹਿਆ ਸੀ,1 ਉਹ ਤੁਹਾਡੇ (ਮੁਸਲਮਾਨਾਂ) ਵਿੱਚੋਂ ਹੀ ਇਕ ਟੋਲਾ ਹੈ, (ਹੇ ਮੁਹੰਮਦ!) ਤੁਸੀਂ ਇਸ ਨੂੰ ਆਪਣੇ ਲਈ ਭੈੜਾ ਨਾ-ਸਮਝੋ ਸਗੋਂ ਇਹ ਤਾਂ ਤੁਹਾਡੇ ਹੱਕ ਵਿਚ ਚੰਗਾ ਹੀ ਹੈ। ਜਿਸ ਨੇ ਜਿੱਨਾਂ (ਇਸ ਘਟਨਾ ਵਿਚ) ਭਾਗ ਲਿਆ, ਉਸ ਨੇ ਉੱਨਾ ਹੀ ਗੁਨਾਹ ਖੱਟਿਆ ਹੈ। ਜਿਸ ਨੇ ਵੀ ਇਸ ਗੁਨਾਹ ਦਾ ਭਾਰ ਚੁੱਕਿਆ, ਉਸ ਲਈ ਵੱਡਾ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਨ-ਨੂਰ

9وَالْخَامِسَةَ أَنَّ غَضَبَ اللَّهِ عَلَيْهَا إِن كَانَ مِنَ الصَّادِقِينَ
9਼ ਅਤੇ ਪੰਜਵੀ ਵਾਰ ਕਹੇ ਕਿ ਉਸ ਉੱਤੇ ਅੱਲਾਹ ਦਾ ਗ਼ਜ਼ਬ (ਅਜ਼ਾਬ) ਹੋਵੇ, ਜੇ ਉਸ ਦਾ ਪਤੀ ਸੱਚਾ ਹੋਵੇ।
10وَلَوْلَا فَضْلُ اللَّهِ عَلَيْكُمْ وَرَحْمَتُهُ وَأَنَّ اللَّهَ تَوَّابٌ حَكِيمٌ
10਼ ਜੇ ਤੁਹਾਡੇ ਉੱਤੇ ਅੱਲਾਹ ਦੀ ਕ੍ਰਿਪਾ ਤੇ ਉਸ ਦੀਆਂ ਮਿਹਰਾਂ ਨਾ ਹੁੰਦੀਆਂ (ਤਾਂ ਬਹੁਤ ਔਖਿਆਈ ਹੁੰਦੀ) ਅੱਲਾਹ ਤੌਬਾ ਕਬੂਲ ਕਰਨ ਵਾਲਾ ਅਤੇ ਹਿਕਮਤ ਵਾਲਾ ਹੈ।
11إِنَّ الَّذِينَ جَاءُوا بِالْإِفْكِ عُصْبَةٌ مِّنكُمْ ۚ لَا تَحْسَبُوهُ شَرًّا لَّكُم ۖ بَلْ هُوَ خَيْرٌ لَّكُمْ ۚ لِكُلِّ امْرِئٍ مِّنْهُم مَّا اكْتَسَبَ مِنَ الْإِثْمِ ۚ وَالَّذِي تَوَلَّىٰ كِبْرَهُ مِنْهُمْ لَهُ عَذَابٌ عَظِيمٌ
11਼ ਜਿਹੜੇ ਲੋਕਾਂ ਨੇ (ਉੱਮਤ ਦੀ ਮਾਂ ਹਜ਼ਰਤ ਆਇਸ਼ਾ ਉੱਤੇ) ਇਹ ਬਹੁਤਾਨ (ਊਜ) ਘੜ੍ਹਿਆ ਸੀ,1 ਉਹ ਤੁਹਾਡੇ (ਮੁਸਲਮਾਨਾਂ) ਵਿੱਚੋਂ ਹੀ ਇਕ ਟੋਲਾ ਹੈ, (ਹੇ ਮੁਹੰਮਦ!) ਤੁਸੀਂ ਇਸ ਨੂੰ ਆਪਣੇ ਲਈ ਭੈੜਾ ਨਾ-ਸਮਝੋ ਸਗੋਂ ਇਹ ਤਾਂ ਤੁਹਾਡੇ ਹੱਕ ਵਿਚ ਚੰਗਾ ਹੀ ਹੈ। ਜਿਸ ਨੇ ਜਿੱਨਾਂ (ਇਸ ਘਟਨਾ ਵਿਚ) ਭਾਗ ਲਿਆ, ਉਸ ਨੇ ਉੱਨਾ ਹੀ ਗੁਨਾਹ ਖੱਟਿਆ ਹੈ। ਜਿਸ ਨੇ ਵੀ ਇਸ ਗੁਨਾਹ ਦਾ ਭਾਰ ਚੁੱਕਿਆ, ਉਸ ਲਈ ਵੱਡਾ ਅਜ਼ਾਬ ਹੈ।
12لَّوْلَا إِذْ سَمِعْتُمُوهُ ظَنَّ الْمُؤْمِنُونَ وَالْمُؤْمِنَاتُ بِأَنفُسِهِمْ خَيْرًا وَقَالُوا هَٰذَا إِفْكٌ مُّبِينٌ
12਼ ਜਦੋਂ ਤੁਸੀਂ ਇਹ (ਝੂਠ) ਸੁਣਿਆ ਸੀ ਤਾਂ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਨੇ ਆਪਣੇ ਮਨ ਵਿਚ ਨੇਕ ਗੁਮਾਨ (ਵਿਚਾਰ) ਕਿਉਂ ਨਹੀਂ ਕੀਤਾ ਅਤੇ ਕਿਉਂ ਨਹੀਂ ਆਖਿਆ ਕਿ ਇਹ ਤਾਂ ਖੁੱਲਮ ਖੱਲਾ ਝੂਠ (ਊਜ) ਹੈ।
13لَّوْلَا جَاءُوا عَلَيْهِ بِأَرْبَعَةِ شُهَدَاءَ ۚ فَإِذْ لَمْ يَأْتُوا بِالشُّهَدَاءِ فَأُولَٰئِكَ عِندَ اللَّهِ هُمُ الْكَاذِبُونَ
13਼ ਉਹ (ਇਸ ਤੁਹਮਤ ਨੂੰ ਸਿੱਧ ਕਰਨ ਲਈ) ਚਾਰ ਗਵਾਹ ਕਿਉਂ ਨਹੀਂ ਲਿਆਏ ? ਜਦੋਂ ਕੋਈ ਗਵਾਹ ਹੀ ਨਹੀਂ ਤਾਂ ਅੱਲਾਹ ਦੀਆਂ ਨਜ਼ਰਾਂ ਵਿਚ ਉਹੀਓ ਝੂਠੇ ਹਨ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
11ਆਇਤ

ਅਨੁਵਾਦ — ਅਨ-ਨੂਰ 11

ਸੂਰਾ ਅਨ-ਨੂਰ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਜਿਹੜੇ ਲੋਕਾਂ ਨੇ (ਉੱਮਤ ਦੀ ਮਾਂ ਹਜ਼ਰਤ ਆਇਸ਼ਾ ਉੱਤੇ)…

ਸੂਰਾ ਆਇਤ 11/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers