ਅਨ-ਨੂਰ · 13/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
لَّوْلَا جَاءُوا عَلَيْهِ بِأَرْبَعَةِ شُهَدَاءَ ۚ فَإِذْ لَمْ يَأْتُوا بِالشُّهَدَاءِ فَأُولَٰئِكَ عِندَ اللَّهِ هُمُ الْكَاذِبُونَ ۝١٣
Law laa jaaa`oo `alaihi bi-arba`ati shuhadaaa`; fa iz lam yaatoo bishshuhadaaa`i fa ulaaa `ika `indal laahi humul kaaziboon
📖 ਪੰਜਾਬੀ ਵਿੱਚ
13਼ ਉਹ (ਇਸ ਤੁਹਮਤ ਨੂੰ ਸਿੱਧ ਕਰਨ ਲਈ) ਚਾਰ ਗਵਾਹ ਕਿਉਂ ਨਹੀਂ ਲਿਆਏ ? ਜਦੋਂ ਕੋਈ ਗਵਾਹ ਹੀ ਨਹੀਂ ਤਾਂ ਅੱਲਾਹ ਦੀਆਂ ਨਜ਼ਰਾਂ ਵਿਚ ਉਹੀਓ ਝੂਠੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਨ-ਨੂਰ

11إِنَّ الَّذِينَ جَاءُوا بِالْإِفْكِ عُصْبَةٌ مِّنكُمْ ۚ لَا تَحْسَبُوهُ شَرًّا لَّكُم ۖ بَلْ هُوَ خَيْرٌ لَّكُمْ ۚ لِكُلِّ امْرِئٍ مِّنْهُم مَّا اكْتَسَبَ مِنَ الْإِثْمِ ۚ وَالَّذِي تَوَلَّىٰ كِبْرَهُ مِنْهُمْ لَهُ عَذَابٌ عَظِيمٌ
11਼ ਜਿਹੜੇ ਲੋਕਾਂ ਨੇ (ਉੱਮਤ ਦੀ ਮਾਂ ਹਜ਼ਰਤ ਆਇਸ਼ਾ ਉੱਤੇ) ਇਹ ਬਹੁਤਾਨ (ਊਜ) ਘੜ੍ਹਿਆ ਸੀ,1 ਉਹ ਤੁਹਾਡੇ (ਮੁਸਲਮਾਨਾਂ) ਵਿੱਚੋਂ ਹੀ ਇਕ ਟੋਲਾ ਹੈ, (ਹੇ ਮੁਹੰਮਦ!) ਤੁਸੀਂ ਇਸ ਨੂੰ ਆਪਣੇ ਲਈ ਭੈੜਾ ਨਾ-ਸਮਝੋ ਸਗੋਂ ਇਹ ਤਾਂ ਤੁਹਾਡੇ ਹੱਕ ਵਿਚ ਚੰਗਾ ਹੀ ਹੈ। ਜਿਸ ਨੇ ਜਿੱਨਾਂ (ਇਸ ਘਟਨਾ ਵਿਚ) ਭਾਗ ਲਿਆ, ਉਸ ਨੇ ਉੱਨਾ ਹੀ ਗੁਨਾਹ ਖੱਟਿਆ ਹੈ। ਜਿਸ ਨੇ ਵੀ ਇਸ ਗੁਨਾਹ ਦਾ ਭਾਰ ਚੁੱਕਿਆ, ਉਸ ਲਈ ਵੱਡਾ ਅਜ਼ਾਬ ਹੈ।
12لَّوْلَا إِذْ سَمِعْتُمُوهُ ظَنَّ الْمُؤْمِنُونَ وَالْمُؤْمِنَاتُ بِأَنفُسِهِمْ خَيْرًا وَقَالُوا هَٰذَا إِفْكٌ مُّبِينٌ
12਼ ਜਦੋਂ ਤੁਸੀਂ ਇਹ (ਝੂਠ) ਸੁਣਿਆ ਸੀ ਤਾਂ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਨੇ ਆਪਣੇ ਮਨ ਵਿਚ ਨੇਕ ਗੁਮਾਨ (ਵਿਚਾਰ) ਕਿਉਂ ਨਹੀਂ ਕੀਤਾ ਅਤੇ ਕਿਉਂ ਨਹੀਂ ਆਖਿਆ ਕਿ ਇਹ ਤਾਂ ਖੁੱਲਮ ਖੱਲਾ ਝੂਠ (ਊਜ) ਹੈ।
13لَّوْلَا جَاءُوا عَلَيْهِ بِأَرْبَعَةِ شُهَدَاءَ ۚ فَإِذْ لَمْ يَأْتُوا بِالشُّهَدَاءِ فَأُولَٰئِكَ عِندَ اللَّهِ هُمُ الْكَاذِبُونَ
13਼ ਉਹ (ਇਸ ਤੁਹਮਤ ਨੂੰ ਸਿੱਧ ਕਰਨ ਲਈ) ਚਾਰ ਗਵਾਹ ਕਿਉਂ ਨਹੀਂ ਲਿਆਏ ? ਜਦੋਂ ਕੋਈ ਗਵਾਹ ਹੀ ਨਹੀਂ ਤਾਂ ਅੱਲਾਹ ਦੀਆਂ ਨਜ਼ਰਾਂ ਵਿਚ ਉਹੀਓ ਝੂਠੇ ਹਨ।
14وَلَوْلَا فَضْلُ اللَّهِ عَلَيْكُمْ وَرَحْمَتُهُ فِي الدُّنْيَا وَالْآخِرَةِ لَمَسَّكُمْ فِي مَا أَفَضْتُمْ فِيهِ عَذَابٌ عَظِيمٌ
14਼ (ਹੇ ਮੁਸਲਮਾਨੋ!) ਜੇ ਤੁਹਾਡੇ ’ਤੇ ਦੁਨੀਆਂ ਤੇ ਆਖ਼ਿਰਤ ਵਿਚ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਨਾ ਹੁੰਦੀਆਂ ਤਾਂ ਜਿਨ੍ਹਾਂ ਗੱਲਾਂ ਵਿਚ ਤੁਸੀਂ ਜਾ ਪਏ ਸੀ, ਉਹਨਾਂ ਦੇ ਬਦਲੇ ਵਿਚ ਤੁਹਾਨੂੰ ਇਕ ਵੱਡਾ ਅਜ਼ਾਬ ਆ ਨੱਪਦਾ।
15إِذْ تَلَقَّوْنَهُ بِأَلْسِنَتِكُمْ وَتَقُولُونَ بِأَفْوَاهِكُم مَّا لَيْسَ لَكُم بِهِ عِلْمٌ وَتَحْسَبُونَهُ هَيِّنًا وَهُوَ عِندَ اللَّهِ عَظِيمٌ
15਼ ਤੁਸੀਂ ਆਪਣੀਆਂ ਜ਼ੁਬਾਨਾ ਰਾਹੀਂ ਇਸ ਝੂਠ ਦੀ ਚਰਚਾ ਕਰ ਰਹੇ ਸੀ ਅਤੇ ਤੁਸੀਂ ਆਪਣੇ ਮੂੰਹੋਂ ਉਹ ਗੱਲਾਂ ਕਹਿ ਰਹੇ ਸੀ ਜਿਸ ਦਾ ਤੁਹਾਨੂੰ ਵੀ ਕੋਈ ਥਹੁ-ਪਤਾ ਨਹੀਂ ਸੀ। ਤੁਸੀਂ ਤਾਂ ਇਸ ਨੂੰ ਸਧਾਰਨ ਸਮਝਦੇ ਸੀ ਜਦ ਕਿ ਅੱਲਾਹ ਲਈ ਤਾਂ ਇਹ ਬਹੁਤ ਵੱਡੀ ਗੱਲ ਸੀ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
13ਆਇਤ

ਅਨੁਵਾਦ — ਅਨ-ਨੂਰ 13

ਸੂਰਾ ਅਨ-ਨੂਰ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਉਹ (ਇਸ ਤੁਹਮਤ ਨੂੰ ਸਿੱਧ ਕਰਨ ਲਈ) ਚਾਰ ਗਵਾਹ…

ਸੂਰਾ ਆਇਤ 13/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers