ਅਨ-ਨੂਰ · 15/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
إِذْ تَلَقَّوْنَهُ بِأَلْسِنَتِكُمْ وَتَقُولُونَ بِأَفْوَاهِكُم مَّا لَيْسَ لَكُم بِهِ عِلْمٌ وَتَحْسَبُونَهُ هَيِّنًا وَهُوَ عِندَ اللَّهِ عَظِيمٌ ۝١٥
iz talaqqawnahoo bi alsinatikum wa taqooloona bi afwaahikum maa laisa lakum bihee `ilmunw wa tahsaboo nahoo haiyinanw wa huwa `indl laahi `azeem
📖 ਪੰਜਾਬੀ ਵਿੱਚ
15਼ ਤੁਸੀਂ ਆਪਣੀਆਂ ਜ਼ੁਬਾਨਾ ਰਾਹੀਂ ਇਸ ਝੂਠ ਦੀ ਚਰਚਾ ਕਰ ਰਹੇ ਸੀ ਅਤੇ ਤੁਸੀਂ ਆਪਣੇ ਮੂੰਹੋਂ ਉਹ ਗੱਲਾਂ ਕਹਿ ਰਹੇ ਸੀ ਜਿਸ ਦਾ ਤੁਹਾਨੂੰ ਵੀ ਕੋਈ ਥਹੁ-ਪਤਾ ਨਹੀਂ ਸੀ। ਤੁਸੀਂ ਤਾਂ ਇਸ ਨੂੰ ਸਧਾਰਨ ਸਮਝਦੇ ਸੀ ਜਦ ਕਿ ਅੱਲਾਹ ਲਈ ਤਾਂ ਇਹ ਬਹੁਤ ਵੱਡੀ ਗੱਲ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਨ-ਨੂਰ

13لَّوْلَا جَاءُوا عَلَيْهِ بِأَرْبَعَةِ شُهَدَاءَ ۚ فَإِذْ لَمْ يَأْتُوا بِالشُّهَدَاءِ فَأُولَٰئِكَ عِندَ اللَّهِ هُمُ الْكَاذِبُونَ
13਼ ਉਹ (ਇਸ ਤੁਹਮਤ ਨੂੰ ਸਿੱਧ ਕਰਨ ਲਈ) ਚਾਰ ਗਵਾਹ ਕਿਉਂ ਨਹੀਂ ਲਿਆਏ ? ਜਦੋਂ ਕੋਈ ਗਵਾਹ ਹੀ ਨਹੀਂ ਤਾਂ ਅੱਲਾਹ ਦੀਆਂ ਨਜ਼ਰਾਂ ਵਿਚ ਉਹੀਓ ਝੂਠੇ ਹਨ।
14وَلَوْلَا فَضْلُ اللَّهِ عَلَيْكُمْ وَرَحْمَتُهُ فِي الدُّنْيَا وَالْآخِرَةِ لَمَسَّكُمْ فِي مَا أَفَضْتُمْ فِيهِ عَذَابٌ عَظِيمٌ
14਼ (ਹੇ ਮੁਸਲਮਾਨੋ!) ਜੇ ਤੁਹਾਡੇ ’ਤੇ ਦੁਨੀਆਂ ਤੇ ਆਖ਼ਿਰਤ ਵਿਚ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਨਾ ਹੁੰਦੀਆਂ ਤਾਂ ਜਿਨ੍ਹਾਂ ਗੱਲਾਂ ਵਿਚ ਤੁਸੀਂ ਜਾ ਪਏ ਸੀ, ਉਹਨਾਂ ਦੇ ਬਦਲੇ ਵਿਚ ਤੁਹਾਨੂੰ ਇਕ ਵੱਡਾ ਅਜ਼ਾਬ ਆ ਨੱਪਦਾ।
15إِذْ تَلَقَّوْنَهُ بِأَلْسِنَتِكُمْ وَتَقُولُونَ بِأَفْوَاهِكُم مَّا لَيْسَ لَكُم بِهِ عِلْمٌ وَتَحْسَبُونَهُ هَيِّنًا وَهُوَ عِندَ اللَّهِ عَظِيمٌ
15਼ ਤੁਸੀਂ ਆਪਣੀਆਂ ਜ਼ੁਬਾਨਾ ਰਾਹੀਂ ਇਸ ਝੂਠ ਦੀ ਚਰਚਾ ਕਰ ਰਹੇ ਸੀ ਅਤੇ ਤੁਸੀਂ ਆਪਣੇ ਮੂੰਹੋਂ ਉਹ ਗੱਲਾਂ ਕਹਿ ਰਹੇ ਸੀ ਜਿਸ ਦਾ ਤੁਹਾਨੂੰ ਵੀ ਕੋਈ ਥਹੁ-ਪਤਾ ਨਹੀਂ ਸੀ। ਤੁਸੀਂ ਤਾਂ ਇਸ ਨੂੰ ਸਧਾਰਨ ਸਮਝਦੇ ਸੀ ਜਦ ਕਿ ਅੱਲਾਹ ਲਈ ਤਾਂ ਇਹ ਬਹੁਤ ਵੱਡੀ ਗੱਲ ਸੀ।
16وَلَوْلَا إِذْ سَمِعْتُمُوهُ قُلْتُم مَّا يَكُونُ لَنَا أَن نَّتَكَلَّمَ بِهَٰذَا سُبْحَانَكَ هَٰذَا بُهْتَانٌ عَظِيمٌ
16਼ (ਹੇ ਮੁਸਲਮਾਨੋ!) ਤੁਸੀਂ ਅਜਿਹੀ ਗੱਲ ਸੁਣਦੇ ਸਾਰੇ ਹੀ ਇਹ ਕਿਉਂ ਨਾ ਆਖਿਆ ਕਿ ਸਾਨੂੰ ਅਜਿਹੀ ਝੂਠੀ ਗੱਲ ਮੂੰਹੋਂ ਕਢਣੀ ਸ਼ੋਭਾ ਨਹੀਂ ਦਿੰਦੀ। ਹੇ ਅੱਲਾਹ! ਤੂੰ ਪਾਕ ਹੈ, ਇਹ ਤਾਂ ਬਹੁਤ ਵੱਡਾ ਬੁਹਤਾਨ ਹੈ।
17يَعِظُكُمُ اللَّهُ أَن تَعُودُوا لِمِثْلِهِ أَبَدًا إِن كُنتُم مُّؤْمِنِينَ
17਼ ਅੱਲਾਹ ਤੁਹਾਨੂੰ ਨਸੀਹਤ ਕਰਦਾ ਹੈ ਕਿ ਫੇਰ ਕਦੇ ਵੀ ਅਜਿਹਾ ਕੰਮ ਨਾ ਕਰਨਾ ਜੇ ਤੁਸੀਂ ਸੱਚੇ ਮੋਮਿਨ ਹੋ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
15ਆਇਤ

ਅਨੁਵਾਦ — ਅਨ-ਨੂਰ 15

ਸੂਰਾ ਅਨ-ਨੂਰ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਤੁਸੀਂ ਆਪਣੀਆਂ ਜ਼ੁਬਾਨਾ ਰਾਹੀਂ ਇਸ ਝੂਠ ਦੀ ਚਰਚਾ ਕਰ…

ਸੂਰਾ ਆਇਤ 15/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers