ਅਨ-ਨੂਰ · 18/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
وَيُبَيِّنُ اللَّهُ لَكُمُ الْآيَاتِ ۚ وَاللَّهُ عَلِيمٌ حَكِيمٌ ۝١٨
Wa yubaiyinul laahu lakumul Aayaat; wallaahu `Aleemun Hakeem
📖 ਪੰਜਾਬੀ ਵਿੱਚ
18਼ ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ (ਆਦੇਸ਼) ਬਿਆਨ ਕਰ ਰਿਹਾ ਹੈ ਅਤੇ ਅੱਲਾਹ ਹੀ ਵੱਡਾ ਜਾਣਕਾਰ ਤੇ ਹਿਕਮਤਾਂ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਨ-ਨੂਰ

16وَلَوْلَا إِذْ سَمِعْتُمُوهُ قُلْتُم مَّا يَكُونُ لَنَا أَن نَّتَكَلَّمَ بِهَٰذَا سُبْحَانَكَ هَٰذَا بُهْتَانٌ عَظِيمٌ
16਼ (ਹੇ ਮੁਸਲਮਾਨੋ!) ਤੁਸੀਂ ਅਜਿਹੀ ਗੱਲ ਸੁਣਦੇ ਸਾਰੇ ਹੀ ਇਹ ਕਿਉਂ ਨਾ ਆਖਿਆ ਕਿ ਸਾਨੂੰ ਅਜਿਹੀ ਝੂਠੀ ਗੱਲ ਮੂੰਹੋਂ ਕਢਣੀ ਸ਼ੋਭਾ ਨਹੀਂ ਦਿੰਦੀ। ਹੇ ਅੱਲਾਹ! ਤੂੰ ਪਾਕ ਹੈ, ਇਹ ਤਾਂ ਬਹੁਤ ਵੱਡਾ ਬੁਹਤਾਨ ਹੈ।
17يَعِظُكُمُ اللَّهُ أَن تَعُودُوا لِمِثْلِهِ أَبَدًا إِن كُنتُم مُّؤْمِنِينَ
17਼ ਅੱਲਾਹ ਤੁਹਾਨੂੰ ਨਸੀਹਤ ਕਰਦਾ ਹੈ ਕਿ ਫੇਰ ਕਦੇ ਵੀ ਅਜਿਹਾ ਕੰਮ ਨਾ ਕਰਨਾ ਜੇ ਤੁਸੀਂ ਸੱਚੇ ਮੋਮਿਨ ਹੋ।
18وَيُبَيِّنُ اللَّهُ لَكُمُ الْآيَاتِ ۚ وَاللَّهُ عَلِيمٌ حَكِيمٌ
18਼ ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ (ਆਦੇਸ਼) ਬਿਆਨ ਕਰ ਰਿਹਾ ਹੈ ਅਤੇ ਅੱਲਾਹ ਹੀ ਵੱਡਾ ਜਾਣਕਾਰ ਤੇ ਹਿਕਮਤਾਂ ਵਾਲਾ ਹੈ।
19إِنَّ الَّذِينَ يُحِبُّونَ أَن تَشِيعَ الْفَاحِشَةُ فِي الَّذِينَ آمَنُوا لَهُمْ عَذَابٌ أَلِيمٌ فِي الدُّنْيَا وَالْآخِرَةِ ۚ وَاللَّهُ يَعْلَمُ وَأَنتُمْ لَا تَعْلَمُونَ
19਼ ਜਿਹੜੇ ਵੀ ਲੋਕ ਮੁਸਲਮਾਨਾਂ ਵਿਚ ਅਸ਼ਲੀਲਤਾ ਫੈਲਾਉਣਾ ਚਾਹੁੰਦੇ ਹਨ, ਉਹਨਾਂ ਲਈ ਦੁਨੀਆਂ ਤੇ ਆਖ਼ਿਰਤ ਵਿਚ ਦੁਖਾਂ ਭਰਿਆ ਅਜ਼ਾਬ ਹੈ। ਅੱਲਾਹ ਸਭ ਕੁਝ ਜਾਣਦਾ ਹੈ ਜਦ ਕਿ ਤੁਸੀਂ ਕੁੱਝ ਵੀ ਨਹੀਂ ਜਾਣਦੇ।
20وَلَوْلَا فَضْلُ اللَّهِ عَلَيْكُمْ وَرَحْمَتُهُ وَأَنَّ اللَّهَ رَءُوفٌ رَّحِيمٌ
20਼ ਜੇ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਤੁਹਾਡੇ ਉੱਤੇ ਨਾ ਹੁੰਦੀਆਂ (ਤਾਂ ਅੱਲਾਹ ਬਹੁਤਾਨ ਲਾਉਣ ਵਾਲਿਆਂ ਨੂੰ ਉਸੇ ਸਮੇਂ ਸਜ਼ਾ ਦੇ ਦਿੰਦਾ) ਪਰ ਅੱਲਾਹ ਵੱਡਾ ਨਰਮੀ ਵਾਲਾ ਤੇ ਮਿਹਰਬਾਨ ਹੈ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
18ਆਇਤ

ਅਨੁਵਾਦ — ਅਨ-ਨੂਰ 18

ਸੂਰਾ ਅਨ-ਨੂਰ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ (ਆਦੇਸ਼) ਬਿਆਨ ਕਰ ਰਿਹਾ…

ਸੂਰਾ ਆਇਤ 18/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers