ਅਨ-ਨੂਰ · 19/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
إِنَّ الَّذِينَ يُحِبُّونَ أَن تَشِيعَ الْفَاحِشَةُ فِي الَّذِينَ آمَنُوا لَهُمْ عَذَابٌ أَلِيمٌ فِي الدُّنْيَا وَالْآخِرَةِ ۚ وَاللَّهُ يَعْلَمُ وَأَنتُمْ لَا تَعْلَمُونَ ۝١٩
Innal lazeena yuhibboona an tashee`al faahishatu fil lazeena aamanoo lahum `azaabun aleemun fid dunyaa wal Aakhirah; wallaahu ya`lamu wa antum laa ta`lamoon
📖 ਪੰਜਾਬੀ ਵਿੱਚ
19਼ ਜਿਹੜੇ ਵੀ ਲੋਕ ਮੁਸਲਮਾਨਾਂ ਵਿਚ ਅਸ਼ਲੀਲਤਾ ਫੈਲਾਉਣਾ ਚਾਹੁੰਦੇ ਹਨ, ਉਹਨਾਂ ਲਈ ਦੁਨੀਆਂ ਤੇ ਆਖ਼ਿਰਤ ਵਿਚ ਦੁਖਾਂ ਭਰਿਆ ਅਜ਼ਾਬ ਹੈ। ਅੱਲਾਹ ਸਭ ਕੁਝ ਜਾਣਦਾ ਹੈ ਜਦ ਕਿ ਤੁਸੀਂ ਕੁੱਝ ਵੀ ਨਹੀਂ ਜਾਣਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਨ-ਨੂਰ

17يَعِظُكُمُ اللَّهُ أَن تَعُودُوا لِمِثْلِهِ أَبَدًا إِن كُنتُم مُّؤْمِنِينَ
17਼ ਅੱਲਾਹ ਤੁਹਾਨੂੰ ਨਸੀਹਤ ਕਰਦਾ ਹੈ ਕਿ ਫੇਰ ਕਦੇ ਵੀ ਅਜਿਹਾ ਕੰਮ ਨਾ ਕਰਨਾ ਜੇ ਤੁਸੀਂ ਸੱਚੇ ਮੋਮਿਨ ਹੋ।
18وَيُبَيِّنُ اللَّهُ لَكُمُ الْآيَاتِ ۚ وَاللَّهُ عَلِيمٌ حَكِيمٌ
18਼ ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ (ਆਦੇਸ਼) ਬਿਆਨ ਕਰ ਰਿਹਾ ਹੈ ਅਤੇ ਅੱਲਾਹ ਹੀ ਵੱਡਾ ਜਾਣਕਾਰ ਤੇ ਹਿਕਮਤਾਂ ਵਾਲਾ ਹੈ।
19إِنَّ الَّذِينَ يُحِبُّونَ أَن تَشِيعَ الْفَاحِشَةُ فِي الَّذِينَ آمَنُوا لَهُمْ عَذَابٌ أَلِيمٌ فِي الدُّنْيَا وَالْآخِرَةِ ۚ وَاللَّهُ يَعْلَمُ وَأَنتُمْ لَا تَعْلَمُونَ
19਼ ਜਿਹੜੇ ਵੀ ਲੋਕ ਮੁਸਲਮਾਨਾਂ ਵਿਚ ਅਸ਼ਲੀਲਤਾ ਫੈਲਾਉਣਾ ਚਾਹੁੰਦੇ ਹਨ, ਉਹਨਾਂ ਲਈ ਦੁਨੀਆਂ ਤੇ ਆਖ਼ਿਰਤ ਵਿਚ ਦੁਖਾਂ ਭਰਿਆ ਅਜ਼ਾਬ ਹੈ। ਅੱਲਾਹ ਸਭ ਕੁਝ ਜਾਣਦਾ ਹੈ ਜਦ ਕਿ ਤੁਸੀਂ ਕੁੱਝ ਵੀ ਨਹੀਂ ਜਾਣਦੇ।
20وَلَوْلَا فَضْلُ اللَّهِ عَلَيْكُمْ وَرَحْمَتُهُ وَأَنَّ اللَّهَ رَءُوفٌ رَّحِيمٌ
20਼ ਜੇ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਤੁਹਾਡੇ ਉੱਤੇ ਨਾ ਹੁੰਦੀਆਂ (ਤਾਂ ਅੱਲਾਹ ਬਹੁਤਾਨ ਲਾਉਣ ਵਾਲਿਆਂ ਨੂੰ ਉਸੇ ਸਮੇਂ ਸਜ਼ਾ ਦੇ ਦਿੰਦਾ) ਪਰ ਅੱਲਾਹ ਵੱਡਾ ਨਰਮੀ ਵਾਲਾ ਤੇ ਮਿਹਰਬਾਨ ਹੈ।
21۞ يَا أَيُّهَا الَّذِينَ آمَنُوا لَا تَتَّبِعُوا خُطُوَاتِ الشَّيْطَانِ ۚ وَمَن يَتَّبِعْ خُطُوَاتِ الشَّيْطَانِ فَإِنَّهُ يَأْمُرُ بِالْفَحْشَاءِ وَالْمُنكَرِ ۚ وَلَوْلَا فَضْلُ اللَّهِ عَلَيْكُمْ وَرَحْمَتُهُ مَا زَكَىٰ مِنكُم مِّنْ أَحَدٍ أَبَدًا وَلَٰكِنَّ اللَّهَ يُزَكِّي مَن يَشَاءُ ۗ وَاللَّهُ سَمِيعٌ عَلِيمٌ
21਼ ਹੇ ਈਮਾਨ ਵਾਲਿਓ! ਸ਼ੈਤਾਨ ਦੀ ਪੈਰਵੀ ਨਾ ਕਰੋ, ਜਿਹੜਾ ਵੀ ਉਸ ਦੇ ਪਿੱਛੇ ਚੱਲੇਗਾ ਤਾਂ ਉਹ (ਸ਼ੈਤਾਨ) ਉਸ ਨੂੰ ਬੇਹਿਯਾਈ (ਅਸ਼ਲੀਲਤਾਂ) ਅਤੇ ਬੁਰੇ ਕੰਮਾਂ ਦਾ ਹੀ ਹੁਕਮ ਦੇਵੇਗਾ। ਜੇਕਰ ਤੁਹਾਡੇ ਉੱਤੇ ਅੱਲਾਹ ਦੀ ਕ੍ਰਿਪਾ ਤੇ ਮਿਹਰ ਨਾ ਹੁੰਦੀ ਤਾਂ ਤੁਹਾਡੇ ਵਿੱਚੋਂ ਕੋਈ ਵੀ ਪਾਕ ਸਾਫ਼ ਨਾ ਹੁੰਦਾ। ਅੱਲਾਹ ਜਿਸ ਨੂੰ ਚਾਹੁੰਦਾ ਹੈ ਪਾਕ ਕਰ ਦਿੰਦਾ ਹੈ ਅਤੇ ਅੱਲਾਹ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
19ਆਇਤ

ਅਨੁਵਾਦ — ਅਨ-ਨੂਰ 19

ਸੂਰਾ ਅਨ-ਨੂਰ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਜਿਹੜੇ ਵੀ ਲੋਕ ਮੁਸਲਮਾਨਾਂ ਵਿਚ ਅਸ਼ਲੀਲਤਾ ਫੈਲਾਉਣਾ ਚਾਹੁੰਦੇ ਹਨ,…

ਸੂਰਾ ਆਇਤ 19/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers