ਅਨ-ਨੂਰ · 2/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
الزَّانِيَةُ وَالزَّانِي فَاجْلِدُوا كُلَّ وَاحِدٍ مِّنْهُمَا مِائَةَ جَلْدَةٍ ۖ وَلَا تَأْخُذْكُم بِهِمَا رَأْفَةٌ فِي دِينِ اللَّهِ إِن كُنتُمْ تُؤْمِنُونَ بِاللَّهِ وَالْيَوْمِ الْآخِرِ ۖ وَلْيَشْهَدْ عَذَابَهُمَا طَائِفَةٌ مِّنَ الْمُؤْمِنِينَ ۝٢
Azzaaniyatu wazzaanee fajlidoo kulla waahidim minhumaa mi`ata jaldatinw wa laa taakhuzkum bihimaa raafatun fee deenil laahi in kuntum tu`minoona billaahi wal Yawmil Aakhiri wal yashhad `azaabahumaa taaa`ifatum minal mu`mineen
📖 ਪੰਜਾਬੀ ਵਿੱਚ
2਼ ਜ਼ਾਨੀਆਂ ਔਰਤ (ਵਿਭਚਾਰਣ) ਤੇ ਜ਼ਾਨੀ ਮਰਦ (ਵਿਭਚਾਰੀ), ਉਹਨਾਂ ਦੋਹਾਂ ਵਿੱਚੋਂ ਹਰੇਕ ਨੂੰ ਸੋ-ਸੋ ਕੋੜੇ ਮਾਰੋ।1 ਜੇ ਤੁਹਾਡਾ ਅੱਲਾਹ ਤੇ ਆਖ਼ਿਰਤ ਦੇ ਦਿਹਾੜੇ ’ਤੇ ਈਮਾਨ ਹੈ ਤਾਂ ਅੱਲਾਹ ਦੇ ਧਰਮ (ਤਰੀਕੇ) ’ਤੇ ਅਮਲ ਕਰਦੇ ਹੋਏ ਤੁਹਾਨੂੰ ਉਹਨਾਂ ਦੋਹਾਂ (ਜ਼ਾਨੀ ਮਰਦ ਤੇ ਔਰਤ) ’ਤੇ ਉੱਕਾ ਹੀ ਤਰਸ ਨਹੀਂ ਆਉਣਾ ਚਾਹੀਦਾ। ਉਹਨਾਂ ਨੂੰ ਸਜ਼ਾ ਦਿੰਦੇ ਸਮੇਂ ਮੁਸਲਮਨਾਂ ਦੀ ਇਕ ਭੀੜ ਜ਼ਰੂਰ ਮੌਜੂਦ ਹੋਣੀ ਚਾਹੀਦੀ ਹੈ (ਤਾਂ ਜੋ ਲੋਕੀ ਨਸੀਹਤ ਪ੍ਰਾਪਤ ਕਰ ਸਕਣ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਨ-ਨੂਰ

1سُورَةٌ أَنزَلْنَاهَا وَفَرَضْنَاهَا وَأَنزَلْنَا فِيهَا آيَاتٍ بَيِّنَاتٍ لَّعَلَّكُمْ تَذَكَّرُونَ
1਼ ਇਹ ਉਹ ਸੂਰਤ ਹੈ ਜਿਸ ਨੂੰ ਅਸੀਂ ਨਾਜ਼ਿਲ ਕੀਤਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਕਰਨਾ (ਹਰ ਮੋਮਿਨ ਲਈ) ਫ਼ਰਜ਼ ਕੀਤਾ ਹੈ ਅਤੇ ਇਸ ਵਿਚ ਅਸੀਂ ਸਾਫ਼-ਸਾਫ਼ ਆਇਤਾਂ (ਹਿਦਾਇਤਾਂ) ਉਤਾਰੀਆਂ ਹਨ ਤਾਂ ਜੋ ਤੁਸੀਂ ਸਿੱਖਿਆ ਗ੍ਰਹਿਣ ਕਰ ਸਕੋ।
2الزَّانِيَةُ وَالزَّانِي فَاجْلِدُوا كُلَّ وَاحِدٍ مِّنْهُمَا مِائَةَ جَلْدَةٍ ۖ وَلَا تَأْخُذْكُم بِهِمَا رَأْفَةٌ فِي دِينِ اللَّهِ إِن كُنتُمْ تُؤْمِنُونَ بِاللَّهِ وَالْيَوْمِ الْآخِرِ ۖ وَلْيَشْهَدْ عَذَابَهُمَا طَائِفَةٌ مِّنَ الْمُؤْمِنِينَ
2਼ ਜ਼ਾਨੀਆਂ ਔਰਤ (ਵਿਭਚਾਰਣ) ਤੇ ਜ਼ਾਨੀ ਮਰਦ (ਵਿਭਚਾਰੀ), ਉਹਨਾਂ ਦੋਹਾਂ ਵਿੱਚੋਂ ਹਰੇਕ ਨੂੰ ਸੋ-ਸੋ ਕੋੜੇ ਮਾਰੋ।1 ਜੇ ਤੁਹਾਡਾ ਅੱਲਾਹ ਤੇ ਆਖ਼ਿਰਤ ਦੇ ਦਿਹਾੜੇ ’ਤੇ ਈਮਾਨ ਹੈ ਤਾਂ ਅੱਲਾਹ ਦੇ ਧਰਮ (ਤਰੀਕੇ) ’ਤੇ ਅਮਲ ਕਰਦੇ ਹੋਏ ਤੁਹਾਨੂੰ ਉਹਨਾਂ ਦੋਹਾਂ (ਜ਼ਾਨੀ ਮਰਦ ਤੇ ਔਰਤ) ’ਤੇ ਉੱਕਾ ਹੀ ਤਰਸ ਨਹੀਂ ਆਉਣਾ ਚਾਹੀਦਾ। ਉਹਨਾਂ ਨੂੰ ਸਜ਼ਾ ਦਿੰਦੇ ਸਮੇਂ ਮੁਸਲਮਨਾਂ ਦੀ ਇਕ ਭੀੜ ਜ਼ਰੂਰ ਮੌਜੂਦ ਹੋਣੀ ਚਾਹੀਦੀ ਹੈ (ਤਾਂ ਜੋ ਲੋਕੀ ਨਸੀਹਤ ਪ੍ਰਾਪਤ ਕਰ ਸਕਣ)।
3الزَّانِي لَا يَنكِحُ إِلَّا زَانِيَةً أَوْ مُشْرِكَةً وَالزَّانِيَةُ لَا يَنكِحُهَا إِلَّا زَانٍ أَوْ مُشْرِكٌ ۚ وَحُرِّمَ ذَٰلِكَ عَلَى الْمُؤْمِنِينَ
3਼ ਜ਼ਾਨੀ ਪੁਰਸ਼ ਦਾ ਛੁੱਟ ਜ਼ਾਨੀ ਜਾਂ ਮੁਸ਼ਰਿਕ ਔਰਤ ਤੋਂ ਹੋਰ ਕਿਸੇ (ਨੇਕ ਔਰਤ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਜ਼ਾਨੀ ਔਰਤ ਦਾ ਛੁੱਟ ਜ਼ਾਨੀ ਮਰਦ ਜਾਂ ਮੁਸ਼ਰਿਕ ਮਰਦ ਤੋਂ ਹੋਰ (ਕਿਸੇ ਨੇਕ ਮਰਦ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਈਮਾਨ ਵਾਲਿਆਂ ਨੂੰ ਇਸ ਤੋਂ ਰੋਕ (ਭਾਵ ਹਰਾਮ ਕਰ) ਦਿੱਤਾ ਗਿਆ ਹੈ।
4وَالَّذِينَ يَرْمُونَ الْمُحْصَنَاتِ ثُمَّ لَمْ يَأْتُوا بِأَرْبَعَةِ شُهَدَاءَ فَاجْلِدُوهُمْ ثَمَانِينَ جَلْدَةً وَلَا تَقْبَلُوا لَهُمْ شَهَادَةً أَبَدًا ۚ وَأُولَٰئِكَ هُمُ الْفَاسِقُونَ
4਼ ਜਿਹੜੇ ਲੋਕ ਪਵਿੱਤਰ ਔਰਤਾਂ ਉੱਤੇ ਜ਼ਨਾ ਦੀ ਤੁਹੱਮਤ ਲਾਉਣ ਫੇਰ ਉਹ ਚਾਰ ਗਵਾਹ ਪੇਸ਼ ਨਾ ਕਰ ਸਕਣ ਤਾਂ ਤੁਸੀਂ ਉਹਨਾਂ ਨੂੰ ਅੱਸੀ ਕੋੜੇ ਮਾਰੋ ਅਤੇ ਉਹਨਾਂ ਦੀ ਗਵਾਹੀ ਕਦੇ ਵੀ ਕਬੂਲ ਨਾ ਕਰੋ, ਇਹ ਤਾਂ ਝੂਠੇ (ਨਾ-ਫ਼ਰਮਾਨ) ਲੋਕ ਹਨ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
2ਆਇਤ

ਅਨੁਵਾਦ — ਅਨ-ਨੂਰ 2

ਸੂਰਾ ਅਨ-ਨੂਰ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਜ਼ਾਨੀਆਂ ਔਰਤ (ਵਿਭਚਾਰਣ) ਤੇ ਜ਼ਾਨੀ ਮਰਦ (ਵਿਭਚਾਰੀ), ਉਹਨਾਂ ਦੋਹਾਂ…

ਸੂਰਾ ਆਇਤ 2/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers