ਅਨ-ਨੂਰ · 26/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
الْخَبِيثَاتُ لِلْخَبِيثِينَ وَالْخَبِيثُونَ لِلْخَبِيثَاتِ ۖ وَالطَّيِّبَاتُ لِلطَّيِّبِينَ وَالطَّيِّبُونَ لِلطَّيِّبَاتِ ۚ أُولَٰئِكَ مُبَرَّءُونَ مِمَّا يَقُولُونَ ۖ لَهُم مَّغْفِرَةٌ وَرِزْقٌ كَرِيمٌ ۝٢٦
Alkhabeesaatu lilkha beeseena walkhabeesoona lilkhabeesaati wattaiyibaatu littaiyibeena wattaiyiboona littaiyibaat; ulaaa`ika mubar ra`oona maimma yaqooloona lahum maghfiratunw wa rizqun kareem
📖 ਪੰਜਾਬੀ ਵਿੱਚ
26਼ ਨਾ-ਪਾਕ ਔਰਤਾਂ ਨਾ-ਪਾਕ ਮਰਦਾਂ ਲਈ ਹਨ ਅਤੇ ਨਾ-ਪਾਕ ਮਰਦ ਨਾ-ਪਾਕ ਔਰਤਾਂ ਲਈ ਹਨ ਅਤੇ ਪਾਕ ਔਰਤਾਂ ਪਾਕ ਮਰਦਾਂ ਲਈ ਅਤੇ ਪਾਕ ਮਰਦ ਪਾਕ ਔਰਤਾਂ ਦੇ ਯੋਗ ਹਨ। ਇਹ (ਪਾਕ) ਲੋਕ ਉਹਨਾਂ ਗੱਲਾਂ ਤੋਂ ਨਿਰਲੇਪ ਹਨ, ਜਿਹੜੀਆਂ ਗੱਲਾਂ (ਗੰਦੀ ਸੋਚ ਵਾਲੇ) ਲੋਕ ਆਖਦੇ ਹਨ। ਉਹਨਾਂ (ਨੇਕ ਲੋਕਾਂ) ਲਈ ਬਖ਼ਸ਼ਿਸ਼ ਅਤੇ ਇੱਜ਼ਤ ਵਾਲਾ ਰਿਜ਼ਕ ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਨ-ਨੂਰ

24يَوْمَ تَشْهَدُ عَلَيْهِمْ أَلْسِنَتُهُمْ وَأَيْدِيهِمْ وَأَرْجُلُهُم بِمَا كَانُوا يَعْمَلُونَ
24਼ ਜਦੋਂ ਉਹਨਾਂ ਦੀਆਂ ਆਪਣੀਆਂ ਜ਼ੁਬਾਨਾਂ ਤੇ ਉਹਨਾਂ ਦੇ ਹੱਥ ਪੈਰ ਉਹਨਾਂ ਦੇ ਵਿਰੁੱਧ ਉਹਨਾਂ ਦੀਆਂ ਕਰਤੂਤਾਂ ਦੀ ਗਵਾਹੀ ਦੇਣਗੇ ਜੋ ਉਹ (ਸੰਸਾਰ ਵਿਚ) ਕਰਿਆ ਕਰਦੇ ਸੀ।
25يَوْمَئِذٍ يُوَفِّيهِمُ اللَّهُ دِينَهُمُ الْحَقَّ وَيَعْلَمُونَ أَنَّ اللَّهَ هُوَ الْحَقُّ الْمُبِينُ
25਼ ਉਸ ਦਿਨ ਅੱਲਾਹ ਉਹਨਾਂ (ਪਾਪੀਆਂ) ਨੂੰ ਹੱਕ ਤੇ ਇਨਸਾਫ਼ ਨਾਲ (ਬਣਦਾ) ਬਦਲਾ ਦੇਵੇਗਾ ਅਤੇ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਅੱਲਾਹ ਹੀ ਸੱਚਾ ਹੈ ਅਤੇ ਉਹੀਓ ਸੱਚ ਨੂੰ ਸਪਸ਼ਟ ਕਰਨ ਵਾਲਾ ਹੈ।
26الْخَبِيثَاتُ لِلْخَبِيثِينَ وَالْخَبِيثُونَ لِلْخَبِيثَاتِ ۖ وَالطَّيِّبَاتُ لِلطَّيِّبِينَ وَالطَّيِّبُونَ لِلطَّيِّبَاتِ ۚ أُولَٰئِكَ مُبَرَّءُونَ مِمَّا يَقُولُونَ ۖ لَهُم مَّغْفِرَةٌ وَرِزْقٌ كَرِيمٌ
26਼ ਨਾ-ਪਾਕ ਔਰਤਾਂ ਨਾ-ਪਾਕ ਮਰਦਾਂ ਲਈ ਹਨ ਅਤੇ ਨਾ-ਪਾਕ ਮਰਦ ਨਾ-ਪਾਕ ਔਰਤਾਂ ਲਈ ਹਨ ਅਤੇ ਪਾਕ ਔਰਤਾਂ ਪਾਕ ਮਰਦਾਂ ਲਈ ਅਤੇ ਪਾਕ ਮਰਦ ਪਾਕ ਔਰਤਾਂ ਦੇ ਯੋਗ ਹਨ। ਇਹ (ਪਾਕ) ਲੋਕ ਉਹਨਾਂ ਗੱਲਾਂ ਤੋਂ ਨਿਰਲੇਪ ਹਨ, ਜਿਹੜੀਆਂ ਗੱਲਾਂ (ਗੰਦੀ ਸੋਚ ਵਾਲੇ) ਲੋਕ ਆਖਦੇ ਹਨ। ਉਹਨਾਂ (ਨੇਕ ਲੋਕਾਂ) ਲਈ ਬਖ਼ਸ਼ਿਸ਼ ਅਤੇ ਇੱਜ਼ਤ ਵਾਲਾ ਰਿਜ਼ਕ ।
27يَا أَيُّهَا الَّذِينَ آمَنُوا لَا تَدْخُلُوا بُيُوتًا غَيْرَ بُيُوتِكُمْ حَتَّىٰ تَسْتَأْنِسُوا وَتُسَلِّمُوا عَلَىٰ أَهْلِهَا ۚ ذَٰلِكُمْ خَيْرٌ لَّكُمْ لَعَلَّكُمْ تَذَكَّرُونَ
27਼ ਹੇ ਈਮਾਨ ਵਾਲੀਓ! ਆਪਣੇ ਘਰਾਂ ਤੋਂ ਛੁੱਟ ਪਰਾਏ ਘਰਾਂ ਵਿਚ ਉਦੋਂ ਤਕ ਨਾ ਵੜੋ ਜਦੋਂ ਤਕ ਕਿ ਤੁਸੀਂ ਆਗਿਆ ਨਾ ਲੈ ਲਵੋ ਅਤੇ (ਜਦੋਂ ਆਗਿਆ ਮਿਲ ਜਾਵੇ ਤਾਂ) ਘਰ ਵਾਲਿਆਂ ਨੂੰ ਸਲਾਮ ਕਰੋ। ਇਹੋ ਤੁਹਾਡੇ ਲਈ ਵਧੀਆ ਗੱਲ ਹੈ। ਆਸ ਹੈ ਕਿ ਤੁਸੀਂ ਧਿਆਨ ਰੱਖੋਂਗੇ।
28فَإِن لَّمْ تَجِدُوا فِيهَا أَحَدًا فَلَا تَدْخُلُوهَا حَتَّىٰ يُؤْذَنَ لَكُمْ ۖ وَإِن قِيلَ لَكُمُ ارْجِعُوا فَارْجِعُوا ۖ هُوَ أَزْكَىٰ لَكُمْ ۚ وَاللَّهُ بِمَا تَعْمَلُونَ عَلِيمٌ
28਼ ਜੇ ਉੱਥੇ (ਪਰਾਏ ਘਰ) ਤੁਹਾਨੂੰ ਕੋਈ ਨਾ ਮਿਲੇ ਤਾਂ ਬਿਨਾਂ ਆਗਿਆ ਤੋਂ ਅੰਦਰ ਨਾ ਵੜੋ, ਅਤੇ ਜੇ ਤੁਹਾਨੂੰ ਵਾਪਸ ਜਾਣ ਲਈ ਆਖਿਆ ਜਾਵੇ ਤਾਂ ਵਾਪਸ ਮੁੜ ਜਾਓ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
26ਆਇਤ

ਅਨੁਵਾਦ — ਅਨ-ਨੂਰ 26

ਸੂਰਾ ਅਨ-ਨੂਰ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਨਾ-ਪਾਕ ਔਰਤਾਂ ਨਾ-ਪਾਕ ਮਰਦਾਂ ਲਈ ਹਨ ਅਤੇ ਨਾ-ਪਾਕ ਮਰਦ…

ਸੂਰਾ ਆਇਤ 26/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers