ਅਨ-ਨੂਰ · 3/64
ਅਨੁਵਾਦ ਉਚਾਰਨ — ਅਨ-ਨੂਰ
الزَّانِي لَا يَنكِحُ إِلَّا زَانِيَةً أَوْ مُشْرِكَةً وَالزَّانِيَةُ لَا يَنكِحُهَا إِلَّا زَانٍ أَوْ مُشْرِكٌ ۚ وَحُرِّمَ ذَٰلِكَ عَلَى الْمُؤْمِنِينَ ۝٣
Azzaanee laa yankihu illaa zaaniyatan aw mushrikatanw wazzaaniyatu laa yankihuhaaa illaa zaanin aw mushrik; wa hurrima zaalika `alal mu`mineen
📖 ਪੰਜਾਬੀ ਵਿੱਚ
3਼ ਜ਼ਾਨੀ ਪੁਰਸ਼ ਦਾ ਛੁੱਟ ਜ਼ਾਨੀ ਜਾਂ ਮੁਸ਼ਰਿਕ ਔਰਤ ਤੋਂ ਹੋਰ ਕਿਸੇ (ਨੇਕ ਔਰਤ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਜ਼ਾਨੀ ਔਰਤ ਦਾ ਛੁੱਟ ਜ਼ਾਨੀ ਮਰਦ ਜਾਂ ਮੁਸ਼ਰਿਕ ਮਰਦ ਤੋਂ ਹੋਰ (ਕਿਸੇ ਨੇਕ ਮਰਦ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਈਮਾਨ ਵਾਲਿਆਂ ਨੂੰ ਇਸ ਤੋਂ ਰੋਕ (ਭਾਵ ਹਰਾਮ ਕਰ) ਦਿੱਤਾ ਗਿਆ ਹੈ।

🎧 ਸੁਣੋ


📜 ਆਇਤ 1-5 — ਅਨ-ਨੂਰ

1سُورَةٌ أَنزَلْنَاهَا وَفَرَضْنَاهَا وَأَنزَلْنَا فِيهَا آيَاتٍ بَيِّنَاتٍ لَّعَلَّكُمْ تَذَكَّرُونَ
1਼ ਇਹ ਉਹ ਸੂਰਤ ਹੈ ਜਿਸ ਨੂੰ ਅਸੀਂ ਨਾਜ਼ਿਲ ਕੀਤਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਕਰਨਾ (ਹਰ ਮੋਮਿਨ ਲਈ) ਫ਼ਰਜ਼ ਕੀਤਾ ਹੈ ਅਤੇ ਇਸ ਵਿਚ ਅਸੀਂ ਸਾਫ਼-ਸਾਫ਼ ਆਇਤਾਂ (ਹਿਦਾਇਤਾਂ) ਉਤਾਰੀਆਂ ਹਨ ਤਾਂ ਜੋ ਤੁਸੀਂ ਸਿੱਖਿਆ ਗ੍ਰਹਿਣ ਕਰ ਸਕੋ।
2الزَّانِيَةُ وَالزَّانِي فَاجْلِدُوا كُلَّ وَاحِدٍ مِّنْهُمَا مِائَةَ جَلْدَةٍ ۖ وَلَا تَأْخُذْكُم بِهِمَا رَأْفَةٌ فِي دِينِ اللَّهِ إِن كُنتُمْ تُؤْمِنُونَ بِاللَّهِ وَالْيَوْمِ الْآخِرِ ۖ وَلْيَشْهَدْ عَذَابَهُمَا طَائِفَةٌ مِّنَ الْمُؤْمِنِينَ
2਼ ਜ਼ਾਨੀਆਂ ਔਰਤ (ਵਿਭਚਾਰਣ) ਤੇ ਜ਼ਾਨੀ ਮਰਦ (ਵਿਭਚਾਰੀ), ਉਹਨਾਂ ਦੋਹਾਂ ਵਿੱਚੋਂ ਹਰੇਕ ਨੂੰ ਸੋ-ਸੋ ਕੋੜੇ ਮਾਰੋ।1 ਜੇ ਤੁਹਾਡਾ ਅੱਲਾਹ ਤੇ ਆਖ਼ਿਰਤ ਦੇ ਦਿਹਾੜੇ ’ਤੇ ਈਮਾਨ ਹੈ ਤਾਂ ਅੱਲਾਹ ਦੇ ਧਰਮ (ਤਰੀਕੇ) ’ਤੇ ਅਮਲ ਕਰਦੇ ਹੋਏ ਤੁਹਾਨੂੰ ਉਹਨਾਂ ਦੋਹਾਂ (ਜ਼ਾਨੀ ਮਰਦ ਤੇ ਔਰਤ) ’ਤੇ ਉੱਕਾ ਹੀ ਤਰਸ ਨਹੀਂ ਆਉਣਾ ਚਾਹੀਦਾ। ਉਹਨਾਂ ਨੂੰ ਸਜ਼ਾ ਦਿੰਦੇ ਸਮੇਂ ਮੁਸਲਮਨਾਂ ਦੀ ਇਕ ਭੀੜ ਜ਼ਰੂਰ ਮੌਜੂਦ ਹੋਣੀ ਚਾਹੀਦੀ ਹੈ (ਤਾਂ ਜੋ ਲੋਕੀ ਨਸੀਹਤ ਪ੍ਰਾਪਤ ਕਰ ਸਕਣ)।
3الزَّانِي لَا يَنكِحُ إِلَّا زَانِيَةً أَوْ مُشْرِكَةً وَالزَّانِيَةُ لَا يَنكِحُهَا إِلَّا زَانٍ أَوْ مُشْرِكٌ ۚ وَحُرِّمَ ذَٰلِكَ عَلَى الْمُؤْمِنِينَ
3਼ ਜ਼ਾਨੀ ਪੁਰਸ਼ ਦਾ ਛੁੱਟ ਜ਼ਾਨੀ ਜਾਂ ਮੁਸ਼ਰਿਕ ਔਰਤ ਤੋਂ ਹੋਰ ਕਿਸੇ (ਨੇਕ ਔਰਤ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਜ਼ਾਨੀ ਔਰਤ ਦਾ ਛੁੱਟ ਜ਼ਾਨੀ ਮਰਦ ਜਾਂ ਮੁਸ਼ਰਿਕ ਮਰਦ ਤੋਂ ਹੋਰ (ਕਿਸੇ ਨੇਕ ਮਰਦ) ਨਾਲ ਨਿਕਾਹ ਨਹੀਂ ਹੋਣਾ ਚਾਹੀਦਾ ਅਤੇ ਈਮਾਨ ਵਾਲਿਆਂ ਨੂੰ ਇਸ ਤੋਂ ਰੋਕ (ਭਾਵ ਹਰਾਮ ਕਰ) ਦਿੱਤਾ ਗਿਆ ਹੈ।
4وَالَّذِينَ يَرْمُونَ الْمُحْصَنَاتِ ثُمَّ لَمْ يَأْتُوا بِأَرْبَعَةِ شُهَدَاءَ فَاجْلِدُوهُمْ ثَمَانِينَ جَلْدَةً وَلَا تَقْبَلُوا لَهُمْ شَهَادَةً أَبَدًا ۚ وَأُولَٰئِكَ هُمُ الْفَاسِقُونَ
4਼ ਜਿਹੜੇ ਲੋਕ ਪਵਿੱਤਰ ਔਰਤਾਂ ਉੱਤੇ ਜ਼ਨਾ ਦੀ ਤੁਹੱਮਤ ਲਾਉਣ ਫੇਰ ਉਹ ਚਾਰ ਗਵਾਹ ਪੇਸ਼ ਨਾ ਕਰ ਸਕਣ ਤਾਂ ਤੁਸੀਂ ਉਹਨਾਂ ਨੂੰ ਅੱਸੀ ਕੋੜੇ ਮਾਰੋ ਅਤੇ ਉਹਨਾਂ ਦੀ ਗਵਾਹੀ ਕਦੇ ਵੀ ਕਬੂਲ ਨਾ ਕਰੋ, ਇਹ ਤਾਂ ਝੂਠੇ (ਨਾ-ਫ਼ਰਮਾਨ) ਲੋਕ ਹਨ।
5إِلَّا الَّذِينَ تَابُوا مِن بَعْدِ ذَٰلِكَ وَأَصْلَحُوا فَإِنَّ اللَّهَ غَفُورٌ رَّحِيمٌ
5਼ ਹਾਂ ਜਿਹੜੇ ਲੋਕ ਇਸ (ਕੁਕਰਮ) ਪਿੱਛੋਂ ਤੌਬਾ ਕਰ ਲੈਣ ਅਤੇ ਆਪਣੇ ਆਪ ਨੂੰ ਸੁਧਾਰ ਲੈਣ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
3ਆਇਤ

ਅਨੁਵਾਦ — ਅਨ-ਨੂਰ 3

ਸੂਰਾ ਅਨ-ਨੂਰ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਜ਼ਾਨੀ ਪੁਰਸ਼ ਦਾ ਛੁੱਟ ਜ਼ਾਨੀ ਜਾਂ ਮੁਸ਼ਰਿਕ ਔਰਤ ਤੋਂ…

ਸੂਰਾ ਆਇਤ 3/64 — ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨੂਰ ਸੁਣੋ, ਅਨ-ਨੂਰ ਅਨੁਵਾਦ, ਅਨ-ਨੂਰ mp3, ਅਨ-ਨੂਰ pdf. ਆਇਤ 1–5. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers