ਅਨ-ਨੂਰ · 42/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
وَلِلَّهِ مُلْكُ السَّمَاوَاتِ وَالْأَرْضِ ۖ وَإِلَى اللَّهِ الْمَصِيرُ ۝٤٢
Wa lillaahi mulkus samaawaati wal ardi wa ilal laahil maseer
📖 ਪੰਜਾਬੀ ਵਿੱਚ
42਼ ਅਤੇ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਉਹੀਓ ਅੱਲਾਹ ਹੈ ਅਤੇ ਉਸੇ ਅੱਲਾਹ ਵੱਲ ਹੀ (ਸਭ ਨੇ) ਪਰਤਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਨ-ਨੂਰ

40أَوْ كَظُلُمَاتٍ فِي بَحْرٍ لُّجِّيٍّ يَغْشَاهُ مَوْجٌ مِّن فَوْقِهِ مَوْجٌ مِّن فَوْقِهِ سَحَابٌ ۚ ظُلُمَاتٌ بَعْضُهَا فَوْقَ بَعْضٍ إِذَا أَخْرَجَ يَدَهُ لَمْ يَكَدْ يَرَاهَا ۗ وَمَن لَّمْ يَجْعَلِ اللَّهُ لَهُ نُورًا فَمَا لَهُ مِن نُّورٍ
40਼ ਜਾਂ ਕਾਫ਼ਿਰਾਂ ਦੇ ਅਮਲਾਂ ਦੀ ਉਦਾਹਰਨ ਉਹਨਾਂ ਹਨੇਰਿਆਂ ਵਾਂਗ ਹੈ ਜਿਸ ਨੂੰ ਇਕ ਲਹਿਰ (ਪਾਣੀ ਦੀ ਛੱਲ) ਢੱਕ ਲਵੇ ਇਸ ਦੇ ਉੱਪਰ ਇਕ ਲਹਿਰ ਹੋਰ ਹੋਵੇ, ਫੇਰ ਉੱਪਰ ਤੋਂ ਬੱਦਲ ਛਾ ਜਾਵੇ ਭਾਵ ਉੱਪਰ ਥੱਲੇ ਹਨੇਰਾ ਹੀ ਹਨੇਰਾ ਵੀ ਹੋਵੇ, ਜਦੋਂ ਉਹ ਆਪਣਾ ਹੱਥ ਕੱਢੇ ਤਾਂ ਉਸ ਨੂੰ ਵੀ ਨਾ ਵੇਖ ਸਕੇ। ਅਸਲ ਗੱਲ ਇਹ ਹੈ ਕਿ ਜਿਸ ਨੂੰ ਅੱਲਾਹ ਹੀ ਨੂਰ (ਹਿਦਾਇਤ) ਤੋਂ ਨਾ ਨਿਵਾਜ਼ੇ ਉਸ ਲਈ (ਕਿਸੇ ਪਾਸਿਓਂ) ਕੋਈ ਵੀ ਨੂਰ ਨਹੀਂ।
41أَلَمْ تَرَ أَنَّ اللَّهَ يُسَبِّحُ لَهُ مَن فِي السَّمَاوَاتِ وَالْأَرْضِ وَالطَّيْرُ صَافَّاتٍ ۖ كُلٌّ قَدْ عَلِمَ صَلَاتَهُ وَتَسْبِيحَهُ ۗ وَاللَّهُ عَلِيمٌ بِمَا يَفْعَلُونَ
41਼ ਕੀ ਤੁਸੀਂ ਵੇਖਦੇ ਨਹੀਂ ਕਿ ਅਕਾਸ਼ ਅਤੇ ਧਰਤੀ ਦੇ ਵਿਚਕਾਰ ਦੀ ਹਰੇਕ ਚੀਜ਼, ਖੰਭ ਪਸਾਰੀਂ ਉੱਡਦੇ ਹੋਏ ਪੰਖ-ਪਖੇਰੂ ਅੱਲਾਹ ਦੀ ਤਸਬੀਹ ਵਿਚ ਰੁਝੇ ਹੋਏ ਹਨ। ਹਰੇਕ ਆਪਣੀ ਨਮਾਜ਼ ਤੇ ਤਸਬੀਹ ਨੂੰ ਜਾਣਦਾ ਹੈ ਅਤੇ ਉਹ ਜੋ ਵੀ ਕਰਦੇ ਹਨ ਅੱਲਾਹ ਉਸ ਤੋਂ ਭਲੀ-ਭਾਂਤ ਜਾਣੂ ਹੈ।
42وَلِلَّهِ مُلْكُ السَّمَاوَاتِ وَالْأَرْضِ ۖ وَإِلَى اللَّهِ الْمَصِيرُ
42਼ ਅਤੇ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਉਹੀਓ ਅੱਲਾਹ ਹੈ ਅਤੇ ਉਸੇ ਅੱਲਾਹ ਵੱਲ ਹੀ (ਸਭ ਨੇ) ਪਰਤਣਾ ਹੈ।
43أَلَمْ تَرَ أَنَّ اللَّهَ يُزْجِي سَحَابًا ثُمَّ يُؤَلِّفُ بَيْنَهُ ثُمَّ يَجْعَلُهُ رُكَامًا فَتَرَى الْوَدْقَ يَخْرُجُ مِنْ خِلَالِهِ وَيُنَزِّلُ مِنَ السَّمَاءِ مِن جِبَالٍ فِيهَا مِن بَرَدٍ فَيُصِيبُ بِهِ مَن يَشَاءُ وَيَصْرِفُهُ عَن مَّن يَشَاءُ ۖ يَكَادُ سَنَا بَرْقِهِ يَذْهَبُ بِالْأَبْصَارِ
43਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਹੀ ਬੱਦਲਾਂ ਨੂੰ ਤੋਰਦਾ ਹੈ, ਫੇਰ ਉਹਨਾਂ ਨੂੰ ਇਕ ਦੂਜੇ ਨਾਲ ਮਿਲਾਉਂਦਾ ਹੈ, ਫੇਰ ਉਹਨਾਂ ਨੂੰ ਉੱਪਰ ਥੱਲੇ ਕਰ ਦਿੰਦਾ ਹੈ, ਫੇਰ ਤੁਸੀਂ ਵੇਖਦੇ ਹੋ ਕਿ ਉਹਨਾਂ ਬੱਦਲਾਂ ਵਿੱਚੋਂ ਵਰਖਾ ਨਿਕਲਦੀ ਹੈ। ਇੰਜ ਲਗਦਾ ਹੈ ਜਿਵੇਂ ਉਹੀਓ ਅਕਾਸ਼ ਤੋਂ ਭਾਵ ਓਲੇ ਦੇ ਪਹਾੜਾਂ ਵਿੱਚੋਂ ਗੜੇ ਬਰਸਾਉਂਦਾ ਹੈ। ਫੇਰ ਉਹਨਾਂ ਨੂੰ ਜਿੱਥੇ ਚਾਹੁੰਦਾ ਹੈ ਡੇਗ ਦਿੰਦਾ ਹੈ ਅਤੇ ਜਿੱਥਿਓਂ ਚਾਹੇ ਮੋੜ ਲੈਂਦਾ ਹੈ। ਬੱਦਲਾਂ ਤੋਂ ਨਿਕਲਣ ਵਾਲੀ ਬਿਜਲੀ ਦੀ ਲਿਸ਼ਕ ਅਜਿਹੀ ਹੁੰਦੀ ਹੈ ਕਿ ਜਿਵੇਂ ਅੱਖਾਂ ਦੀ ਰੌਸ਼ਨੀ ਹੀ ਚੱਲੀ ਜਾਵੇ।
44يُقَلِّبُ اللَّهُ اللَّيْلَ وَالنَّهَارَ ۚ إِنَّ فِي ذَٰلِكَ لَعِبْرَةً لِّأُولِي الْأَبْصَارِ
44਼ ਅੱਲਾਹ ਹੀ ਰਾਤ ਤੇ ਦਿਨ ਦਾ ਉਲਟ ਫੇਰ ਕਰਦਾ ਰਹਿੰਦਾ ਹੈ। ਵੇਖਣ ਵਾਲਿਆਂ ਲਈ ਤਾਂ ਇਸ ਵਿਚ ਗ੍ਰਹਿਣ ਕਰਨ ਲਈ ਸਿੱਖਿਆਵਾਂ ਹਨ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
42ਆਇਤ

ਅਨੁਵਾਦ — ਅਨ-ਨੂਰ 42

ਸੂਰਾ ਅਨ-ਨੂਰ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਅਤੇ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਉਹੀਓ ਅੱਲਾਹ ਹੈ…

ਸੂਰਾ ਆਇਤ 42/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers