ਅਨ-ਨੂਰ · 44/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
يُقَلِّبُ اللَّهُ اللَّيْلَ وَالنَّهَارَ ۚ إِنَّ فِي ذَٰلِكَ لَعِبْرَةً لِّأُولِي الْأَبْصَارِ ۝٤٤
Yuqallibul laahul laila wannahaar; inna fee zaalika la`ibratal li ulil absaar
📖 ਪੰਜਾਬੀ ਵਿੱਚ
44਼ ਅੱਲਾਹ ਹੀ ਰਾਤ ਤੇ ਦਿਨ ਦਾ ਉਲਟ ਫੇਰ ਕਰਦਾ ਰਹਿੰਦਾ ਹੈ। ਵੇਖਣ ਵਾਲਿਆਂ ਲਈ ਤਾਂ ਇਸ ਵਿਚ ਗ੍ਰਹਿਣ ਕਰਨ ਲਈ ਸਿੱਖਿਆਵਾਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਨ-ਨੂਰ

42وَلِلَّهِ مُلْكُ السَّمَاوَاتِ وَالْأَرْضِ ۖ وَإِلَى اللَّهِ الْمَصِيرُ
42਼ ਅਤੇ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਉਹੀਓ ਅੱਲਾਹ ਹੈ ਅਤੇ ਉਸੇ ਅੱਲਾਹ ਵੱਲ ਹੀ (ਸਭ ਨੇ) ਪਰਤਣਾ ਹੈ।
43أَلَمْ تَرَ أَنَّ اللَّهَ يُزْجِي سَحَابًا ثُمَّ يُؤَلِّفُ بَيْنَهُ ثُمَّ يَجْعَلُهُ رُكَامًا فَتَرَى الْوَدْقَ يَخْرُجُ مِنْ خِلَالِهِ وَيُنَزِّلُ مِنَ السَّمَاءِ مِن جِبَالٍ فِيهَا مِن بَرَدٍ فَيُصِيبُ بِهِ مَن يَشَاءُ وَيَصْرِفُهُ عَن مَّن يَشَاءُ ۖ يَكَادُ سَنَا بَرْقِهِ يَذْهَبُ بِالْأَبْصَارِ
43਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਹੀ ਬੱਦਲਾਂ ਨੂੰ ਤੋਰਦਾ ਹੈ, ਫੇਰ ਉਹਨਾਂ ਨੂੰ ਇਕ ਦੂਜੇ ਨਾਲ ਮਿਲਾਉਂਦਾ ਹੈ, ਫੇਰ ਉਹਨਾਂ ਨੂੰ ਉੱਪਰ ਥੱਲੇ ਕਰ ਦਿੰਦਾ ਹੈ, ਫੇਰ ਤੁਸੀਂ ਵੇਖਦੇ ਹੋ ਕਿ ਉਹਨਾਂ ਬੱਦਲਾਂ ਵਿੱਚੋਂ ਵਰਖਾ ਨਿਕਲਦੀ ਹੈ। ਇੰਜ ਲਗਦਾ ਹੈ ਜਿਵੇਂ ਉਹੀਓ ਅਕਾਸ਼ ਤੋਂ ਭਾਵ ਓਲੇ ਦੇ ਪਹਾੜਾਂ ਵਿੱਚੋਂ ਗੜੇ ਬਰਸਾਉਂਦਾ ਹੈ। ਫੇਰ ਉਹਨਾਂ ਨੂੰ ਜਿੱਥੇ ਚਾਹੁੰਦਾ ਹੈ ਡੇਗ ਦਿੰਦਾ ਹੈ ਅਤੇ ਜਿੱਥਿਓਂ ਚਾਹੇ ਮੋੜ ਲੈਂਦਾ ਹੈ। ਬੱਦਲਾਂ ਤੋਂ ਨਿਕਲਣ ਵਾਲੀ ਬਿਜਲੀ ਦੀ ਲਿਸ਼ਕ ਅਜਿਹੀ ਹੁੰਦੀ ਹੈ ਕਿ ਜਿਵੇਂ ਅੱਖਾਂ ਦੀ ਰੌਸ਼ਨੀ ਹੀ ਚੱਲੀ ਜਾਵੇ।
44يُقَلِّبُ اللَّهُ اللَّيْلَ وَالنَّهَارَ ۚ إِنَّ فِي ذَٰلِكَ لَعِبْرَةً لِّأُولِي الْأَبْصَارِ
44਼ ਅੱਲਾਹ ਹੀ ਰਾਤ ਤੇ ਦਿਨ ਦਾ ਉਲਟ ਫੇਰ ਕਰਦਾ ਰਹਿੰਦਾ ਹੈ। ਵੇਖਣ ਵਾਲਿਆਂ ਲਈ ਤਾਂ ਇਸ ਵਿਚ ਗ੍ਰਹਿਣ ਕਰਨ ਲਈ ਸਿੱਖਿਆਵਾਂ ਹਨ।
45وَاللَّهُ خَلَقَ كُلَّ دَابَّةٍ مِّن مَّاءٍ ۖ فَمِنْهُم مَّن يَمْشِي عَلَىٰ بَطْنِهِ وَمِنْهُم مَّن يَمْشِي عَلَىٰ رِجْلَيْنِ وَمِنْهُم مَّن يَمْشِي عَلَىٰ أَرْبَعٍ ۚ يَخْلُقُ اللَّهُ مَا يَشَاءُ ۚ إِنَّ اللَّهَ عَلَىٰ كُلِّ شَيْءٍ قَدِيرٌ
45਼ ਅੱਲਾਹ ਨੇ ਧਰਤੀ ’ਤੇ ਤੁਰਨ ਵਾਲੇ ਹਰ ਜੀਵ-ਜੰਤੂ ਨੂੰ ਪਾਣੀ ਤੋਂ ਹੀ ਪੈਦਾ ਕੀਤਾ ਹੈ ਉਹਨਾਂ ਵਿੱਚੋਂ ਕੋਈ ਤਾਂ ਆਪਣੇ ਢਿਡ ਪਰਨੇ ਰਿੜਦਾ ਹੈ ਕੁੱਝ ਦੋ ਪੈਰਾਂ ’ਤੇ ਤੁਰਦਾ ਹੈ ਅਤੇ ਕੋਈ ਚਾਰ ਪੈਰਾਂ ’ਤੇ ਤੁਰਦਾ ਹੈ। (ਭਾਵ) ਅੱਲਾਹ ਜਿਵੇਂ ਚਾਹਵੇ ਉਵੇਂ ਪੈਦਾ ਕਰਦਾ ਹੈ। ਨਿਰਸੰਦੇਹ, ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।
46لَّقَدْ أَنزَلْنَا آيَاتٍ مُّبَيِّنَاتٍ ۚ وَاللَّهُ يَهْدِي مَن يَشَاءُ إِلَىٰ صِرَاطٍ مُّسْتَقِيمٍ
46਼ ਬੇਸ਼ੱਕ ਅਸਾਂ ਰੌਸ਼ਨ ਰਾਹ ਵਿਖਾਉਣ ਵਾਲਿਆਂ ’ਤੇ ਸਪਸ਼ਟ ਆਇਤਾਂ (ਸਿੱਖਿਆਵਾਂ) ਉੱਤਾਰੀਆਂ ਹਨ, ਪਰ ਸਿੱਧੀ ਰਾਹ ਜਿਸ ਨੂੰ ਅੱਲਾਹ ਚਾਹਵੇ, ਉਸ ਨੂੰ ਵਿਖਾਉਂਦਾ ਹੈ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
44ਆਇਤ

ਅਨੁਵਾਦ — ਅਨ-ਨੂਰ 44

ਸੂਰਾ ਅਨ-ਨੂਰ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਅੱਲਾਹ ਹੀ ਰਾਤ ਤੇ ਦਿਨ ਦਾ ਉਲਟ ਫੇਰ ਕਰਦਾ…

ਸੂਰਾ ਆਇਤ 44/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers