ਅਨ-ਨੂਰ · 46/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
لَّقَدْ أَنزَلْنَا آيَاتٍ مُّبَيِّنَاتٍ ۚ وَاللَّهُ يَهْدِي مَن يَشَاءُ إِلَىٰ صِرَاطٍ مُّسْتَقِيمٍ ۝٤٦
Laqad anzalnaaa Aayaatim mubaiyinaat; wallaahu yahdee mai yashaaa`u ilaa Siraatim Mustaqeem
📖 ਪੰਜਾਬੀ ਵਿੱਚ
46਼ ਬੇਸ਼ੱਕ ਅਸਾਂ ਰੌਸ਼ਨ ਰਾਹ ਵਿਖਾਉਣ ਵਾਲਿਆਂ ’ਤੇ ਸਪਸ਼ਟ ਆਇਤਾਂ (ਸਿੱਖਿਆਵਾਂ) ਉੱਤਾਰੀਆਂ ਹਨ, ਪਰ ਸਿੱਧੀ ਰਾਹ ਜਿਸ ਨੂੰ ਅੱਲਾਹ ਚਾਹਵੇ, ਉਸ ਨੂੰ ਵਿਖਾਉਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਨ-ਨੂਰ

44يُقَلِّبُ اللَّهُ اللَّيْلَ وَالنَّهَارَ ۚ إِنَّ فِي ذَٰلِكَ لَعِبْرَةً لِّأُولِي الْأَبْصَارِ
44਼ ਅੱਲਾਹ ਹੀ ਰਾਤ ਤੇ ਦਿਨ ਦਾ ਉਲਟ ਫੇਰ ਕਰਦਾ ਰਹਿੰਦਾ ਹੈ। ਵੇਖਣ ਵਾਲਿਆਂ ਲਈ ਤਾਂ ਇਸ ਵਿਚ ਗ੍ਰਹਿਣ ਕਰਨ ਲਈ ਸਿੱਖਿਆਵਾਂ ਹਨ।
45وَاللَّهُ خَلَقَ كُلَّ دَابَّةٍ مِّن مَّاءٍ ۖ فَمِنْهُم مَّن يَمْشِي عَلَىٰ بَطْنِهِ وَمِنْهُم مَّن يَمْشِي عَلَىٰ رِجْلَيْنِ وَمِنْهُم مَّن يَمْشِي عَلَىٰ أَرْبَعٍ ۚ يَخْلُقُ اللَّهُ مَا يَشَاءُ ۚ إِنَّ اللَّهَ عَلَىٰ كُلِّ شَيْءٍ قَدِيرٌ
45਼ ਅੱਲਾਹ ਨੇ ਧਰਤੀ ’ਤੇ ਤੁਰਨ ਵਾਲੇ ਹਰ ਜੀਵ-ਜੰਤੂ ਨੂੰ ਪਾਣੀ ਤੋਂ ਹੀ ਪੈਦਾ ਕੀਤਾ ਹੈ ਉਹਨਾਂ ਵਿੱਚੋਂ ਕੋਈ ਤਾਂ ਆਪਣੇ ਢਿਡ ਪਰਨੇ ਰਿੜਦਾ ਹੈ ਕੁੱਝ ਦੋ ਪੈਰਾਂ ’ਤੇ ਤੁਰਦਾ ਹੈ ਅਤੇ ਕੋਈ ਚਾਰ ਪੈਰਾਂ ’ਤੇ ਤੁਰਦਾ ਹੈ। (ਭਾਵ) ਅੱਲਾਹ ਜਿਵੇਂ ਚਾਹਵੇ ਉਵੇਂ ਪੈਦਾ ਕਰਦਾ ਹੈ। ਨਿਰਸੰਦੇਹ, ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।
46لَّقَدْ أَنزَلْنَا آيَاتٍ مُّبَيِّنَاتٍ ۚ وَاللَّهُ يَهْدِي مَن يَشَاءُ إِلَىٰ صِرَاطٍ مُّسْتَقِيمٍ
46਼ ਬੇਸ਼ੱਕ ਅਸਾਂ ਰੌਸ਼ਨ ਰਾਹ ਵਿਖਾਉਣ ਵਾਲਿਆਂ ’ਤੇ ਸਪਸ਼ਟ ਆਇਤਾਂ (ਸਿੱਖਿਆਵਾਂ) ਉੱਤਾਰੀਆਂ ਹਨ, ਪਰ ਸਿੱਧੀ ਰਾਹ ਜਿਸ ਨੂੰ ਅੱਲਾਹ ਚਾਹਵੇ, ਉਸ ਨੂੰ ਵਿਖਾਉਂਦਾ ਹੈ।
47وَيَقُولُونَ آمَنَّا بِاللَّهِ وَبِالرَّسُولِ وَأَطَعْنَا ثُمَّ يَتَوَلَّىٰ فَرِيقٌ مِّنْهُم مِّن بَعْدِ ذَٰلِكَ ۚ وَمَا أُولَٰئِكَ بِالْمُؤْمِنِينَ
47਼ ਅਤੇ ਉਹ (ਪਖੰਡੀ) ਲੋਕ ਆਖਦੇ ਹਨ ਕਿ ਅਸੀਂ ਅੱਲਾਹ ਅਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਏ ਅਤੇ ਤਾਬੇਦਾਰੀ ਕਬੂਲ ਕਰਦੇ ਹਾਂ, ਪਰ ਮਗਰੋਂ ਉਹਨਾਂ ਵਿੱਚੋਂ ਇਕ ਧੜ੍ਹਾ ਮੂੰਹ ਫੇਰ ਲੈਂਦਾ ਹੈ, ਅਜਿਹੇ ਲੋਕ ਈਮਾਨ ਵਾਲੇ ਨਹੀਂ।
48وَإِذَا دُعُوا إِلَى اللَّهِ وَرَسُولِهِ لِيَحْكُمَ بَيْنَهُمْ إِذَا فَرِيقٌ مِّنْهُم مُّعْرِضُونَ
48਼ ਜਦੋਂ ਉਹਨਾਂ ਨੂੰ ਇਸ ਗੱਲ ਲਈ ਬੁਲਾਇਆ ਜਾਂਦਾ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ (ਮੁਹੰਮਦ ਸ:) ਉਹਨਾਂ ਦੇ ਕਿਸੇ ਆਪਸੀ ਝਗੜੇ ਦਾ ਫ਼ੈਸਲਾ ਕਰਨ ਤਾਂ ਅਚਣਚੇਤ ਉਹਨਾਂ ਵਿੱਚੋਂ ਇਕ ਧਿਰ ਮੂੰਹ ਮੋੜ ਲੈਂਦੀ ਹੈ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
46ਆਇਤ

ਅਨੁਵਾਦ — ਅਨ-ਨੂਰ 46

ਸੂਰਾ ਅਨ-ਨੂਰ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਬੇਸ਼ੱਕ ਅਸਾਂ ਰੌਸ਼ਨ ਰਾਹ ਵਿਖਾਉਣ ਵਾਲਿਆਂ ’ਤੇ ਸਪਸ਼ਟ ਆਇਤਾਂ…

ਸੂਰਾ ਆਇਤ 46/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers