ਅਨ-ਨੂਰ · 49/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
وَإِن يَكُن لَّهُمُ الْحَقُّ يَأْتُوا إِلَيْهِ مُذْعِنِينَ ۝٤٩
Wa iny-yakul lahumul haqqu yaatooo ilaihi muz`ineen
📖 ਪੰਜਾਬੀ ਵਿੱਚ
49਼ ਹਾਂ ਜੇ ਫ਼ੈਸਲਾ ਉਹਨਾਂ ਦੇ ਹੱਕ ਵਿਚ ਹੋਵੇ ਤਾਂ ਆਗਿਆਕਾਰੀ ਬਣਕੇ ਆ ਜਾਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਨ-ਨੂਰ

47وَيَقُولُونَ آمَنَّا بِاللَّهِ وَبِالرَّسُولِ وَأَطَعْنَا ثُمَّ يَتَوَلَّىٰ فَرِيقٌ مِّنْهُم مِّن بَعْدِ ذَٰلِكَ ۚ وَمَا أُولَٰئِكَ بِالْمُؤْمِنِينَ
47਼ ਅਤੇ ਉਹ (ਪਖੰਡੀ) ਲੋਕ ਆਖਦੇ ਹਨ ਕਿ ਅਸੀਂ ਅੱਲਾਹ ਅਤੇ ਉਸ ਦੇ ਰਸੂਲ ਉੱਤੇ ਈਮਾਨ ਲਿਆਏ ਅਤੇ ਤਾਬੇਦਾਰੀ ਕਬੂਲ ਕਰਦੇ ਹਾਂ, ਪਰ ਮਗਰੋਂ ਉਹਨਾਂ ਵਿੱਚੋਂ ਇਕ ਧੜ੍ਹਾ ਮੂੰਹ ਫੇਰ ਲੈਂਦਾ ਹੈ, ਅਜਿਹੇ ਲੋਕ ਈਮਾਨ ਵਾਲੇ ਨਹੀਂ।
48وَإِذَا دُعُوا إِلَى اللَّهِ وَرَسُولِهِ لِيَحْكُمَ بَيْنَهُمْ إِذَا فَرِيقٌ مِّنْهُم مُّعْرِضُونَ
48਼ ਜਦੋਂ ਉਹਨਾਂ ਨੂੰ ਇਸ ਗੱਲ ਲਈ ਬੁਲਾਇਆ ਜਾਂਦਾ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ (ਮੁਹੰਮਦ ਸ:) ਉਹਨਾਂ ਦੇ ਕਿਸੇ ਆਪਸੀ ਝਗੜੇ ਦਾ ਫ਼ੈਸਲਾ ਕਰਨ ਤਾਂ ਅਚਣਚੇਤ ਉਹਨਾਂ ਵਿੱਚੋਂ ਇਕ ਧਿਰ ਮੂੰਹ ਮੋੜ ਲੈਂਦੀ ਹੈ।
49وَإِن يَكُن لَّهُمُ الْحَقُّ يَأْتُوا إِلَيْهِ مُذْعِنِينَ
49਼ ਹਾਂ ਜੇ ਫ਼ੈਸਲਾ ਉਹਨਾਂ ਦੇ ਹੱਕ ਵਿਚ ਹੋਵੇ ਤਾਂ ਆਗਿਆਕਾਰੀ ਬਣਕੇ ਆ ਜਾਂਦੇ ਹਨ।
50أَفِي قُلُوبِهِم مَّرَضٌ أَمِ ارْتَابُوا أَمْ يَخَافُونَ أَن يَحِيفَ اللَّهُ عَلَيْهِمْ وَرَسُولُهُ ۚ بَلْ أُولَٰئِكَ هُمُ الظَّالِمُونَ
50਼ ਕੀ ਉਹਨਾਂ ਦੇ ਦਿਲਾਂ ਵਿਚ ਕੋਈ ਬੀਮਾਰੀ ਹੈ ਜਾਂ ਇਹ ਕਿਸੇ ਸੰਦੇਹ ਵਿਚ ਹਨ ਜਾਂ ਉਹਨਾਂ ਨੂੰ ਇਸ ਗੱਲ ਦਾ ਡਰ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ ਉਹਨਾਂ ਨਾਲ ਧੱਕਾ ਕਰਨਗੇ। ਜਦ ਕਿ ਇਹ ਲੋਕ ਤਾਂ ਆਪ ਹੀ ਜ਼ਾਲਿਮ ਹਨ।
51إِنَّمَا كَانَ قَوْلَ الْمُؤْمِنِينَ إِذَا دُعُوا إِلَى اللَّهِ وَرَسُولِهِ لِيَحْكُمَ بَيْنَهُمْ أَن يَقُولُوا سَمِعْنَا وَأَطَعْنَا ۚ وَأُولَٰئِكَ هُمُ الْمُفْلِحُونَ
51਼ ਈਮਾਨ ਵਾਲਿਆਂ ਦਾ ਹਾਲ ਤਾਂ ਇਹ ਹੈ ਕਿ ਜਦੋਂ ਉਹਨਾਂ ਨੂੰ ਅੱਲਾਹ ਤੇ ਉਸ ਦੇ ਰਸੂਲ ਵੱਲ ਸੱਦਿਆ ਜਾਂਦਾ ਹੈ ਤਾਂ ਜੋ ਰਸੂਲ ਉਹਨਾਂ ਦੇ ਕਿਸੇ ਝਗੜੇ ਦਾ ਫ਼ੈਸਲਾ ਕਰੇ ਤਾਂ ਉਹ ਆਖਦੇ ਹਨ ਕਿ ਅਸੀਂ ਸੁਣਿਆ ਅਤੇ ਸਵੀਕਾਰ ਵੀ ਕੀਤਾ। ਅਜਿਹੇ (ਆਗਿਆਕਾਰੀ) ਲੋਕ ਹੀ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
49ਆਇਤ

ਅਨੁਵਾਦ — ਅਨ-ਨੂਰ 49

ਸੂਰਾ ਅਨ-ਨੂਰ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਹਾਂ ਜੇ ਫ਼ੈਸਲਾ ਉਹਨਾਂ ਦੇ ਹੱਕ ਵਿਚ ਹੋਵੇ ਤਾਂ…

ਸੂਰਾ ਆਇਤ 49/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers