ਅਨ-ਨੂਰ · 50/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
أَفِي قُلُوبِهِم مَّرَضٌ أَمِ ارْتَابُوا أَمْ يَخَافُونَ أَن يَحِيفَ اللَّهُ عَلَيْهِمْ وَرَسُولُهُ ۚ بَلْ أُولَٰئِكَ هُمُ الظَّالِمُونَ ۝٥٠
Afee quloobihim ma radun amirtaabooo am yakhaafoona ani yaheefallaahu `alaihim wa Rasooluh; bal ulaaa`ika humuz zaalimoon
📖 ਪੰਜਾਬੀ ਵਿੱਚ
50਼ ਕੀ ਉਹਨਾਂ ਦੇ ਦਿਲਾਂ ਵਿਚ ਕੋਈ ਬੀਮਾਰੀ ਹੈ ਜਾਂ ਇਹ ਕਿਸੇ ਸੰਦੇਹ ਵਿਚ ਹਨ ਜਾਂ ਉਹਨਾਂ ਨੂੰ ਇਸ ਗੱਲ ਦਾ ਡਰ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ ਉਹਨਾਂ ਨਾਲ ਧੱਕਾ ਕਰਨਗੇ। ਜਦ ਕਿ ਇਹ ਲੋਕ ਤਾਂ ਆਪ ਹੀ ਜ਼ਾਲਿਮ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਨ-ਨੂਰ

48وَإِذَا دُعُوا إِلَى اللَّهِ وَرَسُولِهِ لِيَحْكُمَ بَيْنَهُمْ إِذَا فَرِيقٌ مِّنْهُم مُّعْرِضُونَ
48਼ ਜਦੋਂ ਉਹਨਾਂ ਨੂੰ ਇਸ ਗੱਲ ਲਈ ਬੁਲਾਇਆ ਜਾਂਦਾ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ (ਮੁਹੰਮਦ ਸ:) ਉਹਨਾਂ ਦੇ ਕਿਸੇ ਆਪਸੀ ਝਗੜੇ ਦਾ ਫ਼ੈਸਲਾ ਕਰਨ ਤਾਂ ਅਚਣਚੇਤ ਉਹਨਾਂ ਵਿੱਚੋਂ ਇਕ ਧਿਰ ਮੂੰਹ ਮੋੜ ਲੈਂਦੀ ਹੈ।
49وَإِن يَكُن لَّهُمُ الْحَقُّ يَأْتُوا إِلَيْهِ مُذْعِنِينَ
49਼ ਹਾਂ ਜੇ ਫ਼ੈਸਲਾ ਉਹਨਾਂ ਦੇ ਹੱਕ ਵਿਚ ਹੋਵੇ ਤਾਂ ਆਗਿਆਕਾਰੀ ਬਣਕੇ ਆ ਜਾਂਦੇ ਹਨ।
50أَفِي قُلُوبِهِم مَّرَضٌ أَمِ ارْتَابُوا أَمْ يَخَافُونَ أَن يَحِيفَ اللَّهُ عَلَيْهِمْ وَرَسُولُهُ ۚ بَلْ أُولَٰئِكَ هُمُ الظَّالِمُونَ
50਼ ਕੀ ਉਹਨਾਂ ਦੇ ਦਿਲਾਂ ਵਿਚ ਕੋਈ ਬੀਮਾਰੀ ਹੈ ਜਾਂ ਇਹ ਕਿਸੇ ਸੰਦੇਹ ਵਿਚ ਹਨ ਜਾਂ ਉਹਨਾਂ ਨੂੰ ਇਸ ਗੱਲ ਦਾ ਡਰ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ ਉਹਨਾਂ ਨਾਲ ਧੱਕਾ ਕਰਨਗੇ। ਜਦ ਕਿ ਇਹ ਲੋਕ ਤਾਂ ਆਪ ਹੀ ਜ਼ਾਲਿਮ ਹਨ।
51إِنَّمَا كَانَ قَوْلَ الْمُؤْمِنِينَ إِذَا دُعُوا إِلَى اللَّهِ وَرَسُولِهِ لِيَحْكُمَ بَيْنَهُمْ أَن يَقُولُوا سَمِعْنَا وَأَطَعْنَا ۚ وَأُولَٰئِكَ هُمُ الْمُفْلِحُونَ
51਼ ਈਮਾਨ ਵਾਲਿਆਂ ਦਾ ਹਾਲ ਤਾਂ ਇਹ ਹੈ ਕਿ ਜਦੋਂ ਉਹਨਾਂ ਨੂੰ ਅੱਲਾਹ ਤੇ ਉਸ ਦੇ ਰਸੂਲ ਵੱਲ ਸੱਦਿਆ ਜਾਂਦਾ ਹੈ ਤਾਂ ਜੋ ਰਸੂਲ ਉਹਨਾਂ ਦੇ ਕਿਸੇ ਝਗੜੇ ਦਾ ਫ਼ੈਸਲਾ ਕਰੇ ਤਾਂ ਉਹ ਆਖਦੇ ਹਨ ਕਿ ਅਸੀਂ ਸੁਣਿਆ ਅਤੇ ਸਵੀਕਾਰ ਵੀ ਕੀਤਾ। ਅਜਿਹੇ (ਆਗਿਆਕਾਰੀ) ਲੋਕ ਹੀ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
52وَمَن يُطِعِ اللَّهَ وَرَسُولَهُ وَيَخْشَ اللَّهَ وَيَتَّقْهِ فَأُولَٰئِكَ هُمُ الْفَائِزُونَ
52਼ ਜਿਹੜੇ ਵੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰਨਗੇ, ਅੱਲਾਹ ਦਾ ਡਰ-ਖ਼ੌਫ਼ (ਮਨਾਂ ਵਿਚ) ਰੱਖਣਗੇ ਅਤੇ ਉਸ ਦੇ ਹੁਕਮਾਂ ਦੀ ਉਲੰਘਨਾ ਤੋਂ ਬਚਣਗੇ ਉਹੀਓ (ਪਰਲੋਕ ਵਿਚ) ਕਾਮਯਾਬ ਹੋਣਗੇ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
50ਆਇਤ

ਅਨੁਵਾਦ — ਅਨ-ਨੂਰ 50

ਸੂਰਾ ਅਨ-ਨੂਰ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਕੀ ਉਹਨਾਂ ਦੇ ਦਿਲਾਂ ਵਿਚ ਕੋਈ ਬੀਮਾਰੀ ਹੈ ਜਾਂ…

ਸੂਰਾ ਆਇਤ 50/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers