ਅਨ-ਨੂਰ · 52/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
وَمَن يُطِعِ اللَّهَ وَرَسُولَهُ وَيَخْشَ اللَّهَ وَيَتَّقْهِ فَأُولَٰئِكَ هُمُ الْفَائِزُونَ ۝٥٢
Wa mai yuti`il laaha wa Rasoolahoo wa yakhshal laaha wa yattaqhi fa ulaaa`ika humul faaa`izoon
📖 ਪੰਜਾਬੀ ਵਿੱਚ
52਼ ਜਿਹੜੇ ਵੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰਨਗੇ, ਅੱਲਾਹ ਦਾ ਡਰ-ਖ਼ੌਫ਼ (ਮਨਾਂ ਵਿਚ) ਰੱਖਣਗੇ ਅਤੇ ਉਸ ਦੇ ਹੁਕਮਾਂ ਦੀ ਉਲੰਘਨਾ ਤੋਂ ਬਚਣਗੇ ਉਹੀਓ (ਪਰਲੋਕ ਵਿਚ) ਕਾਮਯਾਬ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਨ-ਨੂਰ

50أَفِي قُلُوبِهِم مَّرَضٌ أَمِ ارْتَابُوا أَمْ يَخَافُونَ أَن يَحِيفَ اللَّهُ عَلَيْهِمْ وَرَسُولُهُ ۚ بَلْ أُولَٰئِكَ هُمُ الظَّالِمُونَ
50਼ ਕੀ ਉਹਨਾਂ ਦੇ ਦਿਲਾਂ ਵਿਚ ਕੋਈ ਬੀਮਾਰੀ ਹੈ ਜਾਂ ਇਹ ਕਿਸੇ ਸੰਦੇਹ ਵਿਚ ਹਨ ਜਾਂ ਉਹਨਾਂ ਨੂੰ ਇਸ ਗੱਲ ਦਾ ਡਰ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ ਉਹਨਾਂ ਨਾਲ ਧੱਕਾ ਕਰਨਗੇ। ਜਦ ਕਿ ਇਹ ਲੋਕ ਤਾਂ ਆਪ ਹੀ ਜ਼ਾਲਿਮ ਹਨ।
51إِنَّمَا كَانَ قَوْلَ الْمُؤْمِنِينَ إِذَا دُعُوا إِلَى اللَّهِ وَرَسُولِهِ لِيَحْكُمَ بَيْنَهُمْ أَن يَقُولُوا سَمِعْنَا وَأَطَعْنَا ۚ وَأُولَٰئِكَ هُمُ الْمُفْلِحُونَ
51਼ ਈਮਾਨ ਵਾਲਿਆਂ ਦਾ ਹਾਲ ਤਾਂ ਇਹ ਹੈ ਕਿ ਜਦੋਂ ਉਹਨਾਂ ਨੂੰ ਅੱਲਾਹ ਤੇ ਉਸ ਦੇ ਰਸੂਲ ਵੱਲ ਸੱਦਿਆ ਜਾਂਦਾ ਹੈ ਤਾਂ ਜੋ ਰਸੂਲ ਉਹਨਾਂ ਦੇ ਕਿਸੇ ਝਗੜੇ ਦਾ ਫ਼ੈਸਲਾ ਕਰੇ ਤਾਂ ਉਹ ਆਖਦੇ ਹਨ ਕਿ ਅਸੀਂ ਸੁਣਿਆ ਅਤੇ ਸਵੀਕਾਰ ਵੀ ਕੀਤਾ। ਅਜਿਹੇ (ਆਗਿਆਕਾਰੀ) ਲੋਕ ਹੀ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
52وَمَن يُطِعِ اللَّهَ وَرَسُولَهُ وَيَخْشَ اللَّهَ وَيَتَّقْهِ فَأُولَٰئِكَ هُمُ الْفَائِزُونَ
52਼ ਜਿਹੜੇ ਵੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰਨਗੇ, ਅੱਲਾਹ ਦਾ ਡਰ-ਖ਼ੌਫ਼ (ਮਨਾਂ ਵਿਚ) ਰੱਖਣਗੇ ਅਤੇ ਉਸ ਦੇ ਹੁਕਮਾਂ ਦੀ ਉਲੰਘਨਾ ਤੋਂ ਬਚਣਗੇ ਉਹੀਓ (ਪਰਲੋਕ ਵਿਚ) ਕਾਮਯਾਬ ਹੋਣਗੇ।
53۞ وَأَقْسَمُوا بِاللَّهِ جَهْدَ أَيْمَانِهِمْ لَئِنْ أَمَرْتَهُمْ لَيَخْرُجُنَّ ۖ قُل لَّا تُقْسِمُوا ۖ طَاعَةٌ مَّعْرُوفَةٌ ۚ إِنَّ اللَّهَ خَبِيرٌ بِمَا تَعْمَلُونَ
53਼ ਇਹ (ਮੁਨਾਫ਼ਿਕ) ਅੱਲਾਹ ਦੇ ਨਾਂ ਦੀਆਂ ਪੱਕੀਆਂ ਕਸਮਾਂ ਚੁੱਕ-ਚੁੱਕ ਕੇ ਆਖਦੇ ਹਨ ਕਿ (ਹੇ ਨਬੀ!) ਜੇ ਤੁਸੀਂ ਹੁਕਮ ਦਿਓ ਤਾਂ ਅਸੀਂ ਅਵਸ਼ ਜਿਹਾਦ ਲਈ ਨਿਕਲਾਂਗੇ। (ਹੇ ਨਬੀ!) ਉਹਨਾਂ ਨੂੰ ਆਖੋ ਕਿ ਕਸਮਾਂ ਨਾ ਖਾਓ, ਤੁਹਾਡੀ ਆਗਿਆਕਾਰੀ ਦਾ ਪਤਾ ਹੈ, ਜੋ ਵੀ ਤੁਸੀਂ (ਪਾਖੰਡ) ਕਰ ਰਹੇ ਹੋ ਅੱਲਾਹ ਨੂੰ ਸਭ ਪਤਾ ਹੈ।
54قُلْ أَطِيعُوا اللَّهَ وَأَطِيعُوا الرَّسُولَ ۖ فَإِن تَوَلَّوْا فَإِنَّمَا عَلَيْهِ مَا حُمِّلَ وَعَلَيْكُم مَّا حُمِّلْتُمْ ۖ وَإِن تُطِيعُوهُ تَهْتَدُوا ۚ وَمَا عَلَى الرَّسُولِ إِلَّا الْبَلَاغُ الْمُبِينُ
54਼ (ਹੇ ਨਬੀ!) ਉਹਨਾਂ ਨੂੰ ਕਹਿ ਦਿਓ ਕਿ ਅੱਲਾਹ ਦੇ ਹੁਕਮਾਂ ਦੀ ਪਾਲਣਾ ਕਰੋ ਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰੋ, ਪਰ ਜੇ ਤੁਸੀਂ ਮੂੰਹ ਮੋੜਦੇ ਹੋ (ਤਾਂ ਤੁਹਾਡੀ ਇੱਛਾ) ਰਸੂਲ ਦੇ ਜ਼ਿੰਮੇ ਤਾਂ ਉਹੀ ਹੈ ਜਿਹੜੇ ਕੰਮ ਦਾ ਉਸ ’ਤੇ ਭਾਰ ਰੱਖਿਆ ਗਿਆ ਹੈ। ਤੁਹਾਡੇ ਉੱਤੇ ਜਿਸ ਕੰਮ ਦਾ ਭਾਰ ਪਾਇਆ ਗਿਆ ਹੈ ਉਸ ਦੇ ਜ਼ਿੰਮੇਵਾਰ ਤੁਸੀਂ ਹੋ। ਹਿਦਾਹਿਤ ਤਾਂ ਉਸ ਸਮੇਂ ਹੀ ਮਿਲੇਗੀ ਜਦੋਂ ਰਸੂਲ ਦੀ ਤਾਬੇਦਾਰੀ ਕਰੋਗੇ। ਰਸੂਲ ਦੇ ਜ਼ਿੰਮੇ ਤਾਂ ਕੇਵਲ (ਅੱਲਾਹ ਦੇ ਹੁਕਮਾਂ ਨੂੂੰ ਲੋਕਾਂ ਤੀਕ ਵਿਸਥਾਰ ਨਾਲ) ਪਹੁੰਚਾਣਾ ਹੈ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
52ਆਇਤ

ਅਨੁਵਾਦ — ਅਨ-ਨੂਰ 52

ਸੂਰਾ ਅਨ-ਨੂਰ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਜਿਹੜੇ ਵੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:)…

ਸੂਰਾ ਆਇਤ 52/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers