ਅਨ-ਨੂਰ · 7/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
وَالْخَامِسَةُ أَنَّ لَعْنَتَ اللَّهِ عَلَيْهِ إِن كَانَ مِنَ الْكَاذِبِينَ ۝٧
Wal khaamisatu anna la`natal laahi `alaihi in kaana minal kaazibeen
📖 ਪੰਜਾਬੀ ਵਿੱਚ
7਼ ਅਤੇ ਪੰਜਵੀ ਵਾਰ ਆਖੇ ਕਿ ਜੇ ਉਹ ਝੂਠਾ ਹੋਵੇ ਤਾਂ ਉਸ ’ਤੇ ਅੱਲਾਹ ਦੀ ਫ਼ਿਟਕਾਰ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਨ-ਨੂਰ

5إِلَّا الَّذِينَ تَابُوا مِن بَعْدِ ذَٰلِكَ وَأَصْلَحُوا فَإِنَّ اللَّهَ غَفُورٌ رَّحِيمٌ
5਼ ਹਾਂ ਜਿਹੜੇ ਲੋਕ ਇਸ (ਕੁਕਰਮ) ਪਿੱਛੋਂ ਤੌਬਾ ਕਰ ਲੈਣ ਅਤੇ ਆਪਣੇ ਆਪ ਨੂੰ ਸੁਧਾਰ ਲੈਣ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ।
6وَالَّذِينَ يَرْمُونَ أَزْوَاجَهُمْ وَلَمْ يَكُن لَّهُمْ شُهَدَاءُ إِلَّا أَنفُسُهُمْ فَشَهَادَةُ أَحَدِهِمْ أَرْبَعُ شَهَادَاتٍ بِاللَّهِ ۙ إِنَّهُ لَمِنَ الصَّادِقِينَ
6਼ ਜਿਹੜੇ ਲੋਕ ਆਪਣੀਆਂ ਪਤਨੀਆਂ ਉੱਤੇ ਤੁਹਮਤਾਂ (ਦੋਸ਼) ਲਾਉਣ ਅਤੇ ਉਹਨਾਂ ਕੋਲ ਆਪਣੇ ਆਪ ਤੋਂ ਛੁੱਟ ਹੋਰ ਕੋਈ ਗਵਾਹ ਨਾ ਹੋਵੇ ਤਾਂ ਅਜਿਹੀ ਸਥਿਤੀ ਵਿਚ ਉਹਨਾਂ ਵਿੱਚੋਂ ਇਕ ਵਿਅਕਤੀ (ਪਤੀ) ਦੀ ਗਵਾਹੀ ਇਹ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਹ ਸੱਚਾ ਹੈ।
7وَالْخَامِسَةُ أَنَّ لَعْنَتَ اللَّهِ عَلَيْهِ إِن كَانَ مِنَ الْكَاذِبِينَ
7਼ ਅਤੇ ਪੰਜਵੀ ਵਾਰ ਆਖੇ ਕਿ ਜੇ ਉਹ ਝੂਠਾ ਹੋਵੇ ਤਾਂ ਉਸ ’ਤੇ ਅੱਲਾਹ ਦੀ ਫ਼ਿਟਕਾਰ ਹੋਵੇ।
8وَيَدْرَأُ عَنْهَا الْعَذَابَ أَن تَشْهَدَ أَرْبَعَ شَهَادَاتٍ بِاللَّهِ ۙ إِنَّهُ لَمِنَ الْكَاذِبِينَ
8਼ ਅਤੇ ਔਰਤ ਸਜ਼ਾ ਤੋਂ ਇੰਜ ਬਚ ਸਕਦੀ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਸ ਦਾ ਪਤੀ ਝੂਠ ਬੋਲਦਾ ਹੈ।
9وَالْخَامِسَةَ أَنَّ غَضَبَ اللَّهِ عَلَيْهَا إِن كَانَ مِنَ الصَّادِقِينَ
9਼ ਅਤੇ ਪੰਜਵੀ ਵਾਰ ਕਹੇ ਕਿ ਉਸ ਉੱਤੇ ਅੱਲਾਹ ਦਾ ਗ਼ਜ਼ਬ (ਅਜ਼ਾਬ) ਹੋਵੇ, ਜੇ ਉਸ ਦਾ ਪਤੀ ਸੱਚਾ ਹੋਵੇ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
7ਆਇਤ

ਅਨੁਵਾਦ — ਅਨ-ਨੂਰ 7

ਸੂਰਾ ਅਨ-ਨੂਰ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਅਤੇ ਪੰਜਵੀ ਵਾਰ ਆਖੇ ਕਿ ਜੇ ਉਹ ਝੂਠਾ ਹੋਵੇ…

ਸੂਰਾ ਆਇਤ 7/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers