ਅਨ-ਨੂਰ · 8/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
وَيَدْرَأُ عَنْهَا الْعَذَابَ أَن تَشْهَدَ أَرْبَعَ شَهَادَاتٍ بِاللَّهِ ۙ إِنَّهُ لَمِنَ الْكَاذِبِينَ ۝٨
Wa yadra`u anhal `azaaba an tashhada arba`a shahaa daatim billaahi innahoo laminal kaazibeen
📖 ਪੰਜਾਬੀ ਵਿੱਚ
8਼ ਅਤੇ ਔਰਤ ਸਜ਼ਾ ਤੋਂ ਇੰਜ ਬਚ ਸਕਦੀ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਸ ਦਾ ਪਤੀ ਝੂਠ ਬੋਲਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਨ-ਨੂਰ

6وَالَّذِينَ يَرْمُونَ أَزْوَاجَهُمْ وَلَمْ يَكُن لَّهُمْ شُهَدَاءُ إِلَّا أَنفُسُهُمْ فَشَهَادَةُ أَحَدِهِمْ أَرْبَعُ شَهَادَاتٍ بِاللَّهِ ۙ إِنَّهُ لَمِنَ الصَّادِقِينَ
6਼ ਜਿਹੜੇ ਲੋਕ ਆਪਣੀਆਂ ਪਤਨੀਆਂ ਉੱਤੇ ਤੁਹਮਤਾਂ (ਦੋਸ਼) ਲਾਉਣ ਅਤੇ ਉਹਨਾਂ ਕੋਲ ਆਪਣੇ ਆਪ ਤੋਂ ਛੁੱਟ ਹੋਰ ਕੋਈ ਗਵਾਹ ਨਾ ਹੋਵੇ ਤਾਂ ਅਜਿਹੀ ਸਥਿਤੀ ਵਿਚ ਉਹਨਾਂ ਵਿੱਚੋਂ ਇਕ ਵਿਅਕਤੀ (ਪਤੀ) ਦੀ ਗਵਾਹੀ ਇਹ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਹ ਸੱਚਾ ਹੈ।
7وَالْخَامِسَةُ أَنَّ لَعْنَتَ اللَّهِ عَلَيْهِ إِن كَانَ مِنَ الْكَاذِبِينَ
7਼ ਅਤੇ ਪੰਜਵੀ ਵਾਰ ਆਖੇ ਕਿ ਜੇ ਉਹ ਝੂਠਾ ਹੋਵੇ ਤਾਂ ਉਸ ’ਤੇ ਅੱਲਾਹ ਦੀ ਫ਼ਿਟਕਾਰ ਹੋਵੇ।
8وَيَدْرَأُ عَنْهَا الْعَذَابَ أَن تَشْهَدَ أَرْبَعَ شَهَادَاتٍ بِاللَّهِ ۙ إِنَّهُ لَمِنَ الْكَاذِبِينَ
8਼ ਅਤੇ ਔਰਤ ਸਜ਼ਾ ਤੋਂ ਇੰਜ ਬਚ ਸਕਦੀ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਸ ਦਾ ਪਤੀ ਝੂਠ ਬੋਲਦਾ ਹੈ।
9وَالْخَامِسَةَ أَنَّ غَضَبَ اللَّهِ عَلَيْهَا إِن كَانَ مِنَ الصَّادِقِينَ
9਼ ਅਤੇ ਪੰਜਵੀ ਵਾਰ ਕਹੇ ਕਿ ਉਸ ਉੱਤੇ ਅੱਲਾਹ ਦਾ ਗ਼ਜ਼ਬ (ਅਜ਼ਾਬ) ਹੋਵੇ, ਜੇ ਉਸ ਦਾ ਪਤੀ ਸੱਚਾ ਹੋਵੇ।
10وَلَوْلَا فَضْلُ اللَّهِ عَلَيْكُمْ وَرَحْمَتُهُ وَأَنَّ اللَّهَ تَوَّابٌ حَكِيمٌ
10਼ ਜੇ ਤੁਹਾਡੇ ਉੱਤੇ ਅੱਲਾਹ ਦੀ ਕ੍ਰਿਪਾ ਤੇ ਉਸ ਦੀਆਂ ਮਿਹਰਾਂ ਨਾ ਹੁੰਦੀਆਂ (ਤਾਂ ਬਹੁਤ ਔਖਿਆਈ ਹੁੰਦੀ) ਅੱਲਾਹ ਤੌਬਾ ਕਬੂਲ ਕਰਨ ਵਾਲਾ ਅਤੇ ਹਿਕਮਤ ਵਾਲਾ ਹੈ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
8ਆਇਤ

ਅਨੁਵਾਦ — ਅਨ-ਨੂਰ 8

ਸੂਰਾ ਅਨ-ਨੂਰ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਤੇ ਔਰਤ ਸਜ਼ਾ ਤੋਂ ਇੰਜ ਬਚ ਸਕਦੀ ਹੈ ਕਿ…

ਸੂਰਾ ਆਇਤ 8/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers