ਅਨ-ਨੂਰ · 9/64
ਅਨੁਵਾਦ ਉਚਾਰਨ — ਸੂਰਾ ਅਨ-ਨੂਰ
وَالْخَامِسَةَ أَنَّ غَضَبَ اللَّهِ عَلَيْهَا إِن كَانَ مِنَ الصَّادِقِينَ ۝٩
Wal khaamisata anna ghadabal laahi `alaihaaa in kaana minas saadiqeen
📖 ਪੰਜਾਬੀ ਵਿੱਚ
9਼ ਅਤੇ ਪੰਜਵੀ ਵਾਰ ਕਹੇ ਕਿ ਉਸ ਉੱਤੇ ਅੱਲਾਹ ਦਾ ਗ਼ਜ਼ਬ (ਅਜ਼ਾਬ) ਹੋਵੇ, ਜੇ ਉਸ ਦਾ ਪਤੀ ਸੱਚਾ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਨ-ਨੂਰ

7وَالْخَامِسَةُ أَنَّ لَعْنَتَ اللَّهِ عَلَيْهِ إِن كَانَ مِنَ الْكَاذِبِينَ
7਼ ਅਤੇ ਪੰਜਵੀ ਵਾਰ ਆਖੇ ਕਿ ਜੇ ਉਹ ਝੂਠਾ ਹੋਵੇ ਤਾਂ ਉਸ ’ਤੇ ਅੱਲਾਹ ਦੀ ਫ਼ਿਟਕਾਰ ਹੋਵੇ।
8وَيَدْرَأُ عَنْهَا الْعَذَابَ أَن تَشْهَدَ أَرْبَعَ شَهَادَاتٍ بِاللَّهِ ۙ إِنَّهُ لَمِنَ الْكَاذِبِينَ
8਼ ਅਤੇ ਔਰਤ ਸਜ਼ਾ ਤੋਂ ਇੰਜ ਬਚ ਸਕਦੀ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਸ ਦਾ ਪਤੀ ਝੂਠ ਬੋਲਦਾ ਹੈ।
9وَالْخَامِسَةَ أَنَّ غَضَبَ اللَّهِ عَلَيْهَا إِن كَانَ مِنَ الصَّادِقِينَ
9਼ ਅਤੇ ਪੰਜਵੀ ਵਾਰ ਕਹੇ ਕਿ ਉਸ ਉੱਤੇ ਅੱਲਾਹ ਦਾ ਗ਼ਜ਼ਬ (ਅਜ਼ਾਬ) ਹੋਵੇ, ਜੇ ਉਸ ਦਾ ਪਤੀ ਸੱਚਾ ਹੋਵੇ।
10وَلَوْلَا فَضْلُ اللَّهِ عَلَيْكُمْ وَرَحْمَتُهُ وَأَنَّ اللَّهَ تَوَّابٌ حَكِيمٌ
10਼ ਜੇ ਤੁਹਾਡੇ ਉੱਤੇ ਅੱਲਾਹ ਦੀ ਕ੍ਰਿਪਾ ਤੇ ਉਸ ਦੀਆਂ ਮਿਹਰਾਂ ਨਾ ਹੁੰਦੀਆਂ (ਤਾਂ ਬਹੁਤ ਔਖਿਆਈ ਹੁੰਦੀ) ਅੱਲਾਹ ਤੌਬਾ ਕਬੂਲ ਕਰਨ ਵਾਲਾ ਅਤੇ ਹਿਕਮਤ ਵਾਲਾ ਹੈ।
11إِنَّ الَّذِينَ جَاءُوا بِالْإِفْكِ عُصْبَةٌ مِّنكُمْ ۚ لَا تَحْسَبُوهُ شَرًّا لَّكُم ۖ بَلْ هُوَ خَيْرٌ لَّكُمْ ۚ لِكُلِّ امْرِئٍ مِّنْهُم مَّا اكْتَسَبَ مِنَ الْإِثْمِ ۚ وَالَّذِي تَوَلَّىٰ كِبْرَهُ مِنْهُمْ لَهُ عَذَابٌ عَظِيمٌ
11਼ ਜਿਹੜੇ ਲੋਕਾਂ ਨੇ (ਉੱਮਤ ਦੀ ਮਾਂ ਹਜ਼ਰਤ ਆਇਸ਼ਾ ਉੱਤੇ) ਇਹ ਬਹੁਤਾਨ (ਊਜ) ਘੜ੍ਹਿਆ ਸੀ,1 ਉਹ ਤੁਹਾਡੇ (ਮੁਸਲਮਾਨਾਂ) ਵਿੱਚੋਂ ਹੀ ਇਕ ਟੋਲਾ ਹੈ, (ਹੇ ਮੁਹੰਮਦ!) ਤੁਸੀਂ ਇਸ ਨੂੰ ਆਪਣੇ ਲਈ ਭੈੜਾ ਨਾ-ਸਮਝੋ ਸਗੋਂ ਇਹ ਤਾਂ ਤੁਹਾਡੇ ਹੱਕ ਵਿਚ ਚੰਗਾ ਹੀ ਹੈ। ਜਿਸ ਨੇ ਜਿੱਨਾਂ (ਇਸ ਘਟਨਾ ਵਿਚ) ਭਾਗ ਲਿਆ, ਉਸ ਨੇ ਉੱਨਾ ਹੀ ਗੁਨਾਹ ਖੱਟਿਆ ਹੈ। ਜਿਸ ਨੇ ਵੀ ਇਸ ਗੁਨਾਹ ਦਾ ਭਾਰ ਚੁੱਕਿਆ, ਉਸ ਲਈ ਵੱਡਾ ਅਜ਼ਾਬ ਹੈ।
ਅਨ-ਨੂਰਕੁਰਾਨ ਸੂਚੀ
64ਆਇਤ
MedinanRevelation
9ਆਇਤ

ਅਨੁਵਾਦ — ਅਨ-ਨੂਰ 9

ਸੂਰਾ ਅਨ-ਨੂਰ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਅਤੇ ਪੰਜਵੀ ਵਾਰ ਕਹੇ ਕਿ ਉਸ ਉੱਤੇ ਅੱਲਾਹ ਦਾ…

ਸੂਰਾ ਆਇਤ 9/64 — ਸੂਰਾ ਅਨ-ਨੂਰ النور (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨੂਰ ਸੁਣੋ, ਸੂਰਾ ਅਨ-ਨੂਰ ਅਨੁਵਾਦ, ਸੂਰਾ ਅਨ-ਨੂਰ mp3, ਸੂਰਾ ਅਨ-ਨੂਰ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers